ਟੂਟੀ ਸੜਕ ਦੇਖ ਸੁਖਬੀਰ ਬਾਦਲ ਨੇ ਰਾਹ ‘ਚ ਰੋਕ ਲਈ ਗੱਡੀ, ਇਸ ਲੀਡਰ ਨੂੰ ਪਾਈਆਂ ਲਾਹਨਤਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਵੀਡੀਓ ਸ਼ੇਅਰ ਕਰਕੇ ਕਿਹਾ ਹੈ ਕਿ ਲੋਕ ਖੁਦ ਸੜਕਾਂ ਦੀ ਮੁਰੰਮਤ ਕਰ ਰਹੇ ਹਨ। ਸਰਕਾਰ ਕੋਈ ਸਾਰ ਨਹੀਂ ਲੈ ਰਹੀ। ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਬਠਿੰਡਾ ਰਿੰਗ ਰੋਡ ‘ਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ […]
Continue Reading