ਅਸੀਂ ਅਕਸਰ ਹੀ ਤੁਹਾਡੇ ਲਈ ਤਾਜ਼ੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਅੱਜ ਦੀਆਂ ਮੁੱਖ ਖ਼ਬਰਾਂ ਇਸ ਪ੍ਰਕਾਰ ਹਨ। ਦੀਵਾਲੀ ਤੋਂ ਬਾਅਦ ਸੋਨੇ ਦੀ ਕੀਮਤ ਦੇ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ ਜਿਸ ਤੋਂ ਬਾਅਦ ਸੋਨਾ ਖਰੀਦਣ ਵਾਲੇ ਲੋਕਾਂ ਦੇ ਲਈ ਇਹ ਖੁਸ਼ਖਬਰੀ ਵਾਲੀ ਗੱਲ ਹੈ ਕਾਫੀ ਲੰਬੇ ਸਮੇਂ ਤੋਂ ਸੋਨੇ ਦੀ ਕੀਮਤਾਂ ਵਿੱਚ ਵਾਧਾ ਹੋ ਰਿਹਾ ਸੀ ਜਿਸ ਕਾਰਨ ਸੋਨਾ ਖਰੀਦਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ
ਪਰ ਸੋਨੇ ਦੀਆਂ ਕੀਮਤਾਂ ਦੇ ਵਿੱਚ ਇਕਦਮ ਆਈ ਗਿਰਾਵਟ ਨੇ ਲੋਕਾਂ ਨੂੰ ਥੋੜ੍ਹੀ ਰਾਹਤ ਜ਼ਰੂਰ ਦਿੱਤੀ ਹੈ ਅਗਲੀ ਖ਼ਬਰ ਕਿਸਾਨੀ ਅੰਦੋਲਨ ਨਾਲ ਜੁੜੀ ਹੋਈ ਹੈ। ਜਾਣਕਾਰੀ ਮੁਤਾਬਕ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਬੱਬੂ ਮਾਨ ਦਿੱਲੀ ਧਰਨੇ ਤੇ ਪਹੁੰਚੇ ਹਨ ਜਿੱਥੇ ਜਾ ਕੇ ਉਨ੍ਹਾਂ ਨੇ ਕਿਸਾਨਾਂ ਦੇ ਵਿੱਚ ਇੱਕ ਵਾਰ ਫਿਰ ਤੋਂ ਜੋਸ਼ ਭਰਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇੱਕ ਨਾ ਇੱਕ ਦਿਨ ਜ਼ਰੂਰ ਜਿੱਤਣਗੇ ਪਰ ਇੱਥੇ ਲੋਕਾਂ ਨੂੰ ਇਕਜੁੱਟਤਾ ਦਿਖਾਉਣੀ ਹੋਵੇਗੀ
ਅਤੇ ਇਕਜੁੱਟ ਹੋ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਆਵਾਜ਼ ਉਠਾਉਣ ਦੀ ਜ਼ਰੂਰਤ ਹੈ ਉਨ੍ਹਾਂ ਦੁਆਰਾ ਇਸ ਕਿਸਾਨੀ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਹਮਦਰਦੀ ਵੀ ਜਤਾਈ ਗਈ ਅਤੇ ਕੇਂਦਰ ਸਰਕਾਰ ਨੂੰ ਵੀ ਝਾੜ ਪਾਈ ਗਈ ਹੈ। ਦੱਸਦਈਏ ਕਿ ਕਿਸਾਨਾਂ ਨੇ ਨੌੰ ਨਵੰਬਰ ਨੂੰ ਇਕ ਬੈਠਕ ਬੁਲਾਈ ਹੈ ਜਿਸਦੇ ਵਿਚ ਅਗਲੀ ਰਣਨੀਤੀ ਦੀ ਗੱਲਬਾਤ ਹੋਵੇਗੀ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ
ਚੰਨੀ ਵੱਲੋਂ ਵੀ ਵਿਸ਼ੇਸ਼ ਵਿਧਾਨਸਭਾ ਸੈਸ਼ਨ ਬੁਲਾਇਆ ਗਿਆ ਹੈ ਜਿਸ ਦੇ ਵਿੱਚ ਖੇਤੀਬਾਡ਼ੀ ਕਾਨੂੰਨਾਂ ਬਾਰੇ ਗੱਲਬਾਤ ਹੋਵੇਗੀ।ਅਗਲੀ ਖ਼ਬਰ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਤੋਂ ਕੈਪਟਨ ਸਰਕਾਰ ਉੱਤੇ ਤੰਜ ਕੱਸਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਕੈਪਟਨ ਦੀ ਸਰਕਾਰ ਸੀ ਤਾਂ ਉਸ ਸਮੇਂ ਪੰਜਾਬ ਦੇ ਵਿੱਚ ਪੰਜਾਬ ਦੇ ਗੰਭੀਰ ਮੁੱਦਿਆਂ
ਉਤੇ ਕੰਮ ਕਿਉਂ ਨਹੀਂ ਹੋਇਆ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਾਫੀ ਲੰਬੇ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵਿਚਕਾਰ ਕਾਟੋ ਕਲੇਸ਼ ਛਿੜਿਆ ਹੋਇਆ ਹੈ ਇਸ ਦਾ ਨਤੀਜਾ ਇਹ ਹੈ ਕਿ ਰੋਜ਼ਾਨਾ ਹੀ ਇੱਕ ਦੂਸਰੇ ਉੱਤੇ ਇਨ੍ਹਾਂ ਵੱਲੋਂ ਤੰਜ ਕੱਸੇ ਜਾਂਦੇ ਹਨ ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਦੇ ਲਈ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਵੇਲੇ ਦੀ ਤਾਜ਼ਾ ਖ਼ਬਰ ਮਿਲਦੀ ਰਹੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ