ਹਮੇਸ਼ਾ ਖੁਸ਼ ਦਿਖਣ ਵਾਲੇ ਇਸ ਜੋੜੇ ਦੀ ਸੱਚਾਈ ਜਾਣ ਤੁਹਾਡੇ ਉੱਡ ਜਾਣਗੇ ਹੋਸ਼

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੀ ਹੈ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖਿਆ ਜਾ ਰਿਹਾ ਇਕ ਜੋੜਾ ਸੋਸ਼ਲ ਮੀਡੀਆ ਤੇ ਬਹੁਤ ਮਸ਼ਹੂਰ ਹੋ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਸ ਜੋੜੇ ਮੈਨੂੰ ਸਭ ਤੋਂ ਖੁਸ਼ ਨਸੀਬ ਜੋੜਾ ਕਿਹਾ ਜਾ ਰਿਹਾ ਹੈ ਕਿਉਂਕਿ ਦੱਸਿਆ ਜਾ ਰਿਹਾ ਹੈ ਇਸ ਦੇ ਵਿੱਚ ਜੋ ਵਿਅਕਤੀ ਹੈ ਉਸ ਦੇ ਇਕ

ਲੱਤ ਨਹੀਂ ਹੈ ਪਰ ਫਿਰ ਵੀ ਉਸ ਦੀ ਉਸ ਦੀ ਪਤਨੀ ਦੇ ਵੱਲੋਂ ਉਸ ਦੇ ਨਾਲ ਲਵ ਮੈਰਿਜ ਕਰਵਾਈ ਗਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਜਿਸਦਾ ਨਾਮ ਜਿਊਣਾ ਹੈ ਇਸ ਨੂੰ ਬਚਪਨ ਦੇ ਵਿਚ ਬੁਖਾਰ ਹੋ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਸ ਦੀ ਮਾਂ ਇਸ ਨੂੰ ਸਕੂਲ ਚੋਂ ਵਾਪਸ ਲੈ ਰਹੀ ਸੀ ਤਾਂ ਅਚਾਨਕ ਹੀ ਇਸ ਦੇ ਨਾਲ ਟਰੱਕ ਦੀ ਟੱਕਰ ਹੋ ਗਈ ਜਿਸ ਤੋਂ ਬਾਅਦ ਇਸ ਦੀ ਇੱਕ ਲੱਤ ਨੂੰ ਕੱਟਣਾ ਪਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪੜ੍ਹਾਈ ਦੇ ਵਿੱਚ ਬਹੁਤ ਹੁਸ਼ਿਆਰ ਸੀ ਅਤੇ ਇਸਦੇ ਵੱਲੋਂ ਆਪਣੀ ਹਿੰਮਤ ਨਹੀਂ ਹਾਰੀ ਅਤੇ ਸਨ ਇੱਕ ਵਧੀਆ ਮੁਕਾਮ ਹਾਸਿਲ ਹੈ ਜਿਸ ਤੋਂ

ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਇੱਕ ਦੋਸਤ ਸੀ ਜੋ ਕਿ ਇਨ੍ਹਾਂ ਦੋਵਾਂ ਨੂੰ ਮਿਲਾਉਣ ਦੇ ਵਿੱਚ ਅਹਿਮ ਭੂਮਿਕਾ ਰਹੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਨੂੰ ਮਿਲਾਉਣ ਦੇ ਵਿੱਚ ਇਨ੍ਹਾਂ ਦੀ ਦੋਸਤੀ ਦਾ ਹੱਥ ਸੀ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਕਿਰਨ ਜਿਉਣੇ ਦੀ ਦੋਸਤ ਦੀ ਹੀ ਦੋਸਤ ਸੀ ਜਿਸ ਤੋਂ ਬਾਅਦ ਇਨ੍ਹਾਂ ਦੋਵਾਂ ਦੀ ਮੁਲਾਕਾਤ ਹੋਈ ਅਤੇ ਇਹ ਦੋਵੇਂ ਇੱਕ ਦੂਜੇ ਨੂੰ ਜਾਨਣ ਲੱਗੇ ਅਤੇ ਇਨ੍ਹਾਂ ਦੋਵਾਂ ਨੂੰ ਇਸ ਤਰੀਕੇ ਨਾਲ ਮਿਲਦਿਆਂ ਹੀ ਇਕ ਦੂਜੇ ਨਾਲ ਪਿਆਰ ਹੋ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਦੇ ਵਿੱਚ ਇਹ ਦੋਸਤੀ ਹੌਲੀ ਹੌਲੀ ਪਿਆਰ ਵਿੱਚ ਬਦਲਦੀ ਗਈ ਜਿਸ ਤੋਂ ਬਾਅਦ ਇਨਾਂ ਤੋਮਰ ਵੱਲੋਂ ਵਿਆਹ ਕਰਵਾ ਲਿਆ ਗਿਆ ਜਿਸ ਤੋਂ ਬਾਅਦ ਹੁਣ ਇਨ੍ਹਾਂ ਦੀਆਂ ਬਹੁਤ ਸਾਰੀਆਂ ਵੀਡੀਓ ਇੰਸਟਾਗ੍ਰਾਮ ਤੇ ਦਿਖੇ ਅਧਿਐਨ ਅਤੇ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਬਹੁਤੇ ਦਾ ਪਿਆਰ ਦਿੱਤਾ ਜਾਂਦਾ ਹੈ ਜਿੱਥੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

https://youtu.be/wc-VCXSMz0k

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published. Required fields are marked *