ਅਮਰੀਕਾ ਵਾਲੀ ਕੁੜੀ ਮਨਦੀਪ ਕੌਰ ਦੇ ਹੱਕ ਵਿੱਚ ਆਈ ਪੰਜਾਬ ਸਰਕਾਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਸ਼ੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਦੇ ਵਿੱਚ ਇੱਕ ਲੜਕੀ ਜਿਸ ਦਾ ਨਾਂ ਮਨਦੀਪ ਕੌਰ ਦੱਸਿਆ ਜਾ ਰਿਹਾ ਹੈ ਉਸ ਨੇ ਖੁਦਕੁਸ਼ੀ ਕਰ ਲਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਮਨਦੀਪ ਕੌਰ ਦੀ ਮੌਤ ਦੇ ਉੱਪਰ ਬਹੁਤਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਕਿਉਂਕਿ ਮਨਦੀਪ ਕੌਰ ਦੇ ਪਤੀ ਦੇ ਵੱਲੋਂ ਉਸ ਨੂੰ ਬਹੁਤ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਤੋਂ ਪਰੇਸ਼ਾਨ ਹੋ ਕੇ ਉਸ ਦੇ ਚਲੋ ਇਹ ਸਾਰਾ ਕੁਝ ਕੀਤਾ

ਗਿਆ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦੀ ਤਜਾਰਤ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕੇਸ ਦੇ ਲਈ ਉਸ ਦੇ ਪਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਖ਼ਬਰ ਨਿਕਲ ਕੇ ਸਾਹਮਣੇ ਆਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਸਲਾਹਕਾਰ ਰਾਘਵ ਚੱਢਾ ਤੇ ਵੱਲੋਂ ਇਕ ਵੱਡਾ ਐਲਾਨ ਕੀਤਾ

ਗਿਆ ਜਿਥੇ ਕਿ ਰਾਘਵ ਚੱਢਾ ਦੇ ਵੱਲੋਂ ਕਿਹਾ ਗਿਆ ਹੈ ਕਿ ਹੁਣ ਮਨਦੀਪ ਕੌਰ ਨੂੰ ਪੰਜਾਬ ਸਰਕਾਰ ਦੇ ਵਲੋਂ ਇਨਸਾਫ ਦਿਵਾਇਆ ਜਾਵੇਗਾ ਤੇ ਉਥੋਂ ਦੀ ਸਰਕਾਰ ਦੀ ਨਣਦ ਵੱਲੋਂ ਗੱਲਬਾਤ ਕੀਤੀ ਜਾਵੇਗੀ ਅਤੇ ਉਸ ਦੇ ਪਤੀ ਨੂੰ ਬਣਦੀ ਸਜ਼ਾ ਦਿਵਾਈ ਜਾਵੇਗੀ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/8wUkADsvNVE

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *