ਅਮਰੀਕਾ ਵਾਲੀ ਕੁੜੀ ਦੇ ਪਤੀ ਦਾ ਸੱਚ ਆਇਆ ਸਭ ਦੇ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੀ ਹੈ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਨੂੰ ਸੁਣ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਅਮਰੀਕਾ ਦੇ ਵਿਚ ਰਹਿੰਦੀ ਮਨਦੀਪ ਕੌਰ ਜਿਸਦੇ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ ਉਸਦੇ ਨਾਲ ਜੁੜੀ ਹੋਈ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਮਨਦੀਪ ਕੌਰ ਦੇ ਪਤੀ ਦੇ ਵੱਲੋਂ ਉਸਦੇ

ਨਾਲ ਬਹੁਤ ਜ਼ਿਆਦਾ ਗੰਦਾ ਵਿਵਹਾਰ ਕੀਤਾ ਜਾਂਦਾ ਸੀ ਜਿਸਦੇ ਕਾਰਨ ਉਸਦੇ ਨਾਲ ਇਹ ਸਾਰਾ ਕੁਝ ਵਾਪਰਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਮਨਦੀਪ ਕੌਰ ਅਤੇ ਜਦੋਂ ਪਹਿਲੀ ਕੁੜੀ ਹੋਈ ਸੀ ਤਾਂ ਉਸ ਦੇ ਪਤੀ ਦੇ ਵੱਲੋਂ ਇਸ ਨੂੰ ਆਪ੍ਰੇਸ਼ਨ ਕਰਵਾਉਣ ਦੇ ਲਈ ਕਿਹਾ ਗਿਆ ਸੀ ਪਰ ਇਸਦੇ ਵੱਲੋਂ ਨਹੀ ਕਰਵਾਇਆ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਜਦੋਂ ਇਹ ਪਹਿਲੀ ਕੁੜੀ ਹੋਈ ਤਾਂ ਇਸ ਤੋਂ ਪੰਜ ਸੱਤ ਦਿਨ ਬਾਅਦ ਹੀ ਇਸ ਨੂੰ ਕੁੱ ਟਣਾ ਮਾਰਨਾ ਸ਼ੁਰੂ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਸ ਦੀ ਜਦੋਂ ਦੂਜੀ ਕੁੜੀ ਹੋਣ ਵਾਲੀ ਸੀ ਤਾਂ ਵੀ ਉਸ ਦੇ ਪਤੀ ਦੇ ਵੱਲੋਂ ਇਸ ਨੂੰ ਆਪ੍ਰੇਸ਼ਨ ਕਰਵਾਉਣ ਦੇ ਲਈ ਕਿਹਾ ਗਿਆ ਪਰ ਇਸ ਦੇ ਕੋਲੋਂ ਨਹੀਂ ਕਰਵਾਇਆ ਗਿਆ

ਜਿਸ ਤੋਂ ਬਾਅਦ ਇਸ ਦੇ ਨਾਲ ਫਿਰ ਅਜਿਹਾ ਵਾਪਰਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਵਿਅਕਤੀ ਦੇ ਵੱਲ ਇਹ ਸਾਰੀਆਂ ਗੱਲਾਂ ਦੱਸੀਆਂ ਜਾ ਰਹੀਆਂ ਹਨ ਜਿਸਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਲੜਕੀ ਦੇ ਪਤੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਜਿਸਦੇ ਵੱਲੋਂ ਇਸ ਲੜਕੀ ਦੇ ਨਾਲ ਅਜਿਹਾ ਵਿਵਹਾਰ ਕੀਤਾ ਗਿਆ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *