ਵੇਖੋ ਕਿਵੇਂ ਇਸ ਨੌਜਵਾਨ ਨੇ ਪਰਦੇਸਾਂ ਵਿੱਚ ਚਮਕਾਇਆ ਸਿੱਖਾਂ ਦਾ ਨਾਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਨੌਜਵਾਨ ਅਜਿਹੇ ਹੁੰਦੇ ਹਨ ਜੋ ਵਿਦੇਸ਼ਾਂ ਦੇ ਵਿਚ ਕਾਲੇ ਹੁੰਦੇ ਹਨ ਪਰ ਉਨ੍ਹਾਂ ਦੇ ਵਿੱਚ ਆਪਣੇ ਪੰਜਾਬ ਦੇ ਲਈ ਦਰਦ ਹੁੰਦਾ ਹੈ ਅਤੇ ਆਪਣੇ ਪੰਜਾਬ ਦੇ ਲਈ ਪਿਆਰ ਹੁੰਦਾ ਹੈ ਹੁਣ ਅਜਿਹਾ ਹੀ ਇਕ ਨੌਜਵਾਨ ਸੁਖਦੀਪ ਸਿੰਘ ਜੋ ਕਿ ਇੱਕ ਬਾਕਸਰ ਹੈ ਉਸਦੇ ਵੱਲੋਂ ਦਿਖਾਇਆ ਜਾਂਦਾ ਹੈ ਕਿ ਉਹ ਆਪਣੇ ਪਰਿਵਾਰ ਨੂੰ ਅਤੇ ਆਪਣੇ

ਪੰਜਾਬ ਨੂੰ ਕਿੰਨਾ ਪਿਆਰ ਕਰਦਾ ਹੈ ਉਸਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਆਪ ਦੇ ਇਕ ਸਿੱਖ ਹੋਣ ਤੇ ਬਹੁਤਿਆਂ ਦਾ ਮਾਣ ਮਹਿਸੂਸ ਕਰਦਾ ਹੈ ਜਿਸ ਵਿਚ ਦੱਸਿਆ ਚ ਦੇਖਿਆ ਜਾ ਰਿਹਾ ਹੈ ਕਿ ਜਦੋਂ ਵੀ ਉਹ ਬਾਕਸਿੰਗ ਕਰਨ ਦੇ ਲਈ ਆਪਣੇ ਰਿੰਗ ਦੇ ਵੱਲ ਨੂੰ ਆਉਂਦਾ ਹੈ ਤਾਂ ਉਸ ਸਮੇਂ ਜੋ ਮਿਊਜ਼ਿਕ ਵੱਜਦਾ ਹੈ ਉਹ ਬਾਬਾ ਦੀਪ ਸਿੰਘ ਦੀ ਇੱਕ ਵਾਰ ਹੈ ਜਿਸ ਨੂੰ ਕਿ ਢਾਡੀ ਜੱਥੇ ਦੇ ਵੱਲੋਂ ਗਾਇਆ ਗਿਆ ਹੈ ਉਸ ਨੂੰ ਚਲਾਇਆ ਜਾਂਦਾ ਹੈ ਜਿਸ ਤੋਂ ਬਾਅਦ ਲੋਕਾਂ ਨੇ ਪੁਲੀਸ ਦੀ ਇਹ ਵੀਡੀਓ ਦੇਖਣ ਤੋਂ ਬਾਅਦ

ਬਹੁਤ ਜ਼ਿਆਦਾ ਪ੍ਰਸੰਸਾ ਇਸ ਨੌਜਵਾਨ ਦੀ ਕੀਤੀ ਜਾ ਰਹੀ ਹੈ ਕਿਉਂਕਿ ਇਹ ਨੌਜਵਾਨ ਵਿਦੇਸ਼ਾਂ ਦੇ ਵਿਚ ਭਲਕੇ ਵੀ ਇਸਦੇ ਵੱਲੋਂ ਆਪਣਾ ਧਰਮ ਨਹੀਂ ਬੁਲਾਇਆ ਗਿਆ ਅਤੇ ਇਸਦੇ ਵੱਲੋਂ ਹਮੇਸ਼ਾ ਹੀ ਆਪਣੇ ਧਰਮ ਦੀ ਗੱਲ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਲੋਕਾਂ ਤੇ ਪੁਲੀਸ ਨੌਜਵਾਨ ਦੀ ਬਹੁਤ ਸ਼ਲਾਘਾ ਕੀਤੀ ਜਾਰੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *