ਜੁੱਤੀ ਲਾਹ ਕੇ ਸਰਪੰਚ ਬਣ ਗਿਆ ਡੀਸੀ ਦੇ ਦਫ਼ਤਰ ਅੰਦਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਕਸਰ ਹੀ ਲੋਕਾਂ ਦੇ ਘਰਾਂ ਤੱਕ ਆਉਂਦਾ ਨਜ਼ਰ ਆਉਂਦਾ ਹੈ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਮੋਗਾ ਤੋਂ ਸਾਹਮਣੇ ਆਇਆ ਜਿੱਥੇ ਦੇ ਇੱਕ ਪਿੰਡ ਦੇ ਸਰਪੰਚ ਤੇ ਵੱਲੋਂ ਅਜਿਹਾ ਕਾਰਨਾਮਾ ਕੀਤਾ ਗਿਆ ਹੈ ਜਿਸਨੂੰ ਦੇਖ ਕੇ ਹਰ ਕੋਈ ਹੈਰਾਨ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਇੱਥੇ ਮਨਰੇਗਾ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਉਨ੍ਹਾਂ ਦੀ ਮਜ਼ਦੂਰੀ

ਨਹੀਂ ਮਿਲ ਰਹੀ ਜਿਸ ਤੋਂ ਬਾਅਦ ਉਨ੍ਹਾਂ ਦੇ ਪਿੰਡ ਦੇ ਸਰਪੰਚ ਦੇ ਵਲੋਂ ਇਥੇ ਡੀਸੀ ਦਫਤਰ ਪਹੁੰਚ ਕੀਤੀ ਗਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵਲੋਂ ਇਥੇ ਡੀਸੀ ਦਫਤਰ ਵਿਚ ਆਪਣੀ ਜੁੱਤੀ ਉਤਾਰ ਦਿੱਤੇ ਗਏ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਤੱਕ ਇਨ੍ਹਾਂ ਮਜ਼ਦੂਰਾਂ ਨੂੰ ਇੰਨਾਂ ਦੀ ਮਜ਼ਦੂਰੀ ਅਤੇ ਨਾਲ ਹੱਕ ਨਹੀਂ ਮਿਲਦਾ ਉਹ ਦਬਾ ਕੇ ਨਾ ਤੇ ਵੱਲੋਂ ਜੁੱਤੀ ਨਹੀਂ ਪਾਈ ਜਾਵੇਗੀ ਅਤੇ ਇਹ ਉਦੋਂ ਤੱਕ ਨੰਗੇ ਪੈਰ ਹੀ ਰਹਿਣਗੇ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਾਰਤ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਸਰਪੰਚ ਦੇ ਵੱਲੋਂ ਬਹੁਤ ਵਧੀਆ ਕੀਤਾ ਗਿਆ ਹੈ ਜਿਸ ਦੇ ਵੱਲੋਂ ਅਲੱਗ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸਤੋਂ ਅਲੂਕਾ ਪੁਲਸ ਦਾ ਸਾਥ ਦਿੱਤਾ ਜਾ ਰਿਹਾ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *