ਸਿੱਧੂ ਮੂਸੇਵਾਲੇ ਦੀ ਭੰਗੜਾ ਪਾਉਂਦੇ ਦੀ ਵੀਡੀਓ ਹੋਈ ਵਾਇਰਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਉਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖਬਰ ਸਾਡੇ ਸਾਹਮਣੇ ਆਰੀਆ ਦਿੱਤੇ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੁਸੇਵਾਲਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਨਾਲ ਜੁੜੀ ਹੋਈ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਸਿੱਧੂ ਮੂਸੇਵਾਲੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਵਾਧਾ ਹੋ

ਰਿਹਾ ਜਿਥੇ ਕੇ ਦੇਖਿਆ ਜਾ ਰਿਹਾ ਹੈ ਸਿੱਧੂ ਮੁਸੇਵਾਲਾ ਦੀਏ ਬਚਪਨ ਦੀ ਵੀਡੀਓ ਹੈ ਜੋ ਕਿ ਉਹ ਆਪਣੇ ਇਕ ਰਿਸ਼ਤੇਦਾਰ ਦੇ ਵਿਆਹ ਦੇ ਵਿੱਚ ਪਹੁੰਚੇ ਹੋਏ ਸਨ ਜਿਥੇ ਕਿ ਦੱਸਿਆ ਜਾਵੇ ਕਿ ਉਨ੍ਹਾਂ ਦੇ ਬੂਹੇ ਤੇ ਰਿਸ਼ਤੇਦਾਰ ਦੇ ਵਿਆਹ ਉੱਪਰ ਭੰਗੜਾ ਪਾਇਆ ਜਾ ਰਿਹਾ ਹੈ ਜਿਸ ਦੀ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਦੀਆਂ ਅੱਖਾਂ ਵਿੱਚ ਹੰਝੂ ਆ ਰਹੇ ਹਨ ਕਿਉਂਕਿ ਸਿੱਧੂ ਮੁਸੇਵਾਲਾ ਇਸ ਸਮੇਂ ਜਦੋਂ ਉਹ ਬਚਪਨ ਦੇ ਵਿੱਚ ਸਨ ਇਸ ਸਮੇਂ ਉਨ੍ਹਾਂ ਦੀ ਉਮਰ ਨੌੰ ਤੋਂ ਦੱਸ ਸਾਲ ਦੱਸੀ ਜਾ ਰਹੀ ਹੈ ਜੋ ਉਸ ਸਮੇਂ ਉਨ੍ਹਾਂ ਦੇ ਵੱਲੋਂ ਬਹੁਤ ਸੋਹਣਾ ਭੰਗੜਾ ਪਾਇਆ ਜਾ ਰਿਹਾ ਹੈ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਦੇਖ ਕੇ ਭਾਵਨਾਵਾਂ ਵਿਅਕਤ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂਵਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/lkhVnOzU7Cs

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *