ਸਿੱਧੂ ਮੂਸੇਵਾਲੇ ਦੇ ਰੱਖੜੀ ਬੰਨ੍ਹਣ ਪਹੁੰਚੇ ਵੱਡੀ ਗਿਣਤੀ ਵਿਚ ਲੋਕ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਿੱਧੂ ਮੂਸੇਵਾਲਾ ਦੇ ਨਾਲ ਜੁੜੀ ਹੋਈ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਸਿੱਧੂ ਮੂਸੇ ਵਾਲਾ ਜਿਸ ਨੂੰ ਕਿ ਪਿਛਲੇ ਦਿਨੀਂ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਰੱਖੜੀ ਦੇ ਤਿਉਹਾਰ ਤੇ ਲੋਕਾਂ ਦੇ ਵੱਲੋਂ ਸਿੱਧੂ ਮੁਸੇਵਾਲਾ ਨੂੰ ਬਹੁਤਿਆਂ ਦਾ ਯਾਦ ਕੀਤਾ ਜਾ ਰਿਹਾ ਜਿਥੇ ਤੇ ਸਿੱਧੂ ਮੂਸੇਵਾਲਾ ਦਾ ਬੁੱਤ ਜਿੱਥੇ ਲੱਗਿਆ ਹੈ ਅਤੇ ਜਿੱਥੇ ਉਨ੍ਹਾਂ ਦਾ ਅੰਤਮ ਸੰਸਕਾਰ ਕੀਤਾ ਗਿਆ ਸੀ ਉੱਥੇ ਉਹਨਾਂ ਦੀ ਇੱ

ਕ ਸਮਾਧ ਬਣੀ ਹੈ ਜਿਥੇ ਕਿ ਉਨ੍ਹਾਂ ਦਾ ਬੁੱਤ ਲਗਾਇਆ ਗਿਆ ਹੈ ਜਿਥੇ ਕਿ ਲੋਕਾਂ ਦੇ ਵਲੋਂ ਹੁਣ ਵੱਡੀ ਗਿਣਤੀ ਵਿਚ ਉੱਥੇ ਪਹੁੰਚਿਆ ਜਾ ਰਿਹਾ ਹੈ ਤੇ ਬਹੁਤ ਵੱਡੀ ਗਿਣਤੀ ਵਿੱਚ ਕੁੜੀਆਂ ਦੇ ਕਲੋਨਾ ਤੇ ਰੱਖੜੀ ਬੰਨ੍ਹੀ ਜਾ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਅਮਰ ਹੋ ਚੁੱਕਿਆ ਹੈ ਅਤੇ ਲੋਕਾਂ ਦੇ ਵੱਲੋਂ ਹੁਣ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਂਦਾ ਹੈ ਤੇ ਸਿੱਧੂ ਮੁਸੇਵਾਲਾ ਕਦੇ ਵੀ ਲੋਕਾਂ ਦੇ ਦਿਲਾਂ ਵਿੱਚੋਂ ਨਹੀਂ ਕੱਢਿਆ ਜਾ ਸਕਦਾ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *