ਆਪਣੇ ਵੀਰਾਂ ਤੋਂ ਪਹਿਲਾਂ ਭੈਣਾਂ ਨੇ ਸਿੱਧੂ ਮੂਸੇਵਾਲੇ ਨੂੰ ਬੰਨ੍ਹੀ ਰੱਖੜੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਅਜੋਕੇ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਾਨੂੰ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਵਧਦਾ ਜਾ ਰਿਹਾ ਹੈ ਕਿਉਂਕਿ ਇਸ ਮਾਮਲੇ ਵਿੱਚ ਲੋਕਾਂ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾਰੀ ਅਤੇ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਦੇ ਵਿੱਚ ਸਿੱਧੂ ਮੂਸੇਵਾਲੇ ਦੇ ਨਾਲ ਭੈਣਾਂ ਦੇ ਚਲੋ

ਰੱਖੜੀ ਮਨਾਈ ਜਾਵੇ ਜਿੱਥੇ ਕਿ ਦੱਸੇ ਜਾ ਰਹੇ ਕਿ ਵੱਡੀ ਗਿਣਤੀ ਦੇ ਵਿੱਚ ਲੋਕ ਸਿੱਧੂ ਮੂਸੇਵਾਲੇ ਦੇ ਸਮਾਜ ਤੇ ਪਹੁੰਚਿਆ ਜਿੱਥੇ ਕਈ ਸਿੱਧੂ ਮੂਸੇਵਾਲੇ ਦੇ ਬੁੱਤ ਲੱਗੇ ਹੋਏ ਹਨ ਉਥੇ ਲੋਕਾਂ ਦੇ ਵੱਲੋਂ ਹੁਣ ਸਿੱਧੂ ਮੂਸੇਵਾਲੇ ਨੂੰ ਰੱਖੜੀਆਂ ਬੰਨ੍ਹੀਆਂ ਜਾਂਦੀਆਂ ਉੱਥੇ ਦੱਸਿਆ ਜਾ ਰਿਹਾ ਹੈ ਸਿੱਧੂ ਮੂਸੇਵਾਲੇ ਦੀ ਭੈਣ ਅਫਸਾਨਾ ਖਾਨ ਵੀ ਉੱਥੇ ਪਹੁੰਚੀ ਹੈ ਜਿੱਥੇ ਕਿ ਸਿੱਧੂ ਮੂਸੇਵਾਲੇ ਦਾ ਪਰਿਵਾਰ ਵੀ ਉਨ੍ਹਾਂ ਦੇ ਨਾਲ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਦੇ ਵੱਲੋਂ ਸਿੱਧੂ ਮੂਸੇਵਾਲੇ ਦੇ ਕਮਾਦ ਦੇ ਕੋਲ ਪਹੁੰਚਿਆ ਗਿਆ ਹੈ

ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਸਿੱਧੂ ਮੂਸੇਵਾਲੇ ਨੂੰ ਅਫਸਾਨਾ ਖਾਨ ਦੇ ਵਲੋਂ ਰੱਖੜੀ ਬੰਨ੍ਹੀ ਗਈ ਜਿੱਥੇ ਕਿ ਮੁਹਾਲ ਮਾਹੌਲ ਬਹੁਤ ਹੀ ਭਾਵਨਾਤਮਕ ਪੂਰਨ ਹੈ ਤੇ ਸਾਰਿਆਂ ਦੀਆਂ ਅੱਖਾਂ ਵਿੱਚ ਹੰਝੂ ਹਨ ਜਿੱਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/-bn9yM2_bqM

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *