ਸਿੱਧੂ ਮੂਸੇਵਾਲਾ ਦੇ ਰੱਖੜੀ ਬੰਨ੍ਹਣ ਪਹੁੰਚੀ ਰੁਪਿੰਦਰ ਹਾਂਡਾ ਨੇ ਕੀਤੀ ਇਹ ਅਪੀਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਸਿੱਧੂ ਮੂਸੇਵਾਲਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੇ ਲਈ ਇਨਸਾਫ ਦੀ ਮੰਗ ਕੀਤੀ ਆਰੇ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਰੱਖੜੀ ਦਾ ਤਿਉਹਾਰ ਹੈ ਅਤੇ ਸਿੱਧੂ ਮੂਸੇਵਾਲਾ ਮੈਨੂੰ ਬਹੁਤ ਸਾਰੇ ਲੋਕਾਂ ਦੇ ਵੱਲੋਂ ਯਾਦ ਕੀਤਾ ਜਾ ਰਿਹਾ ਹੈ ਜਿਥੇ ਕਿ ਦੁਸਹਿਰੇ ਕਿ ਵੱਡੀ ਗਿਣਤੀ ਵਿੱਚ ਲੋਕ ਸਿੱਧੂ ਮੂਸੇਵਾਲੇ ਦੀ ਸਮਾਧ ਉੱਪਰ ਪਹੁੰਚੇ ਹਨ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਲੋਂ ਸਿੱਧੂ

ਮੂਸੇਵਾਲੇ ਨੂੰ ਰੱਖੜੀ ਬੰਨ੍ਹੀ ਜਾਰੀ ਹੈ ਜਿੱਥੇ ਕੇਸ ਹੁਣ ਰੁਪਿੰਦਰ ਹਾਂਡਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਗਾਇਕਾ ਹਨ ਉਨ੍ਹਾਂ ਦੇ ਵੱਲੋਂ ਵੀ ਸਿੱਧੂ ਮੂਸੇਵਾਲੇ ਦੀ ਸਮਾਧ ਤੇ ਪਹੁੰਚ ਕੇ ਉਹਨੂੰ ਰੱਖੜੀ ਬੰਨ੍ਹੇਗੀ ਹੈ ਜਿਤਵਾਏ ਰੁਪਿੰਦਰ ਹਾਂਡਾ ਦੇ ਵੱਲੋਂ ਲੋਕਾਂ ਨੂੰ ਇੱਕ ਅਪੀਲ ਵੀ ਕੀਤੀ ਗਈ ਜਿੱਥੇ ਉਸ ਦਾ ਕਹਿਣਾ ਹੈ ਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਵਲੋਂ ਸਿੱਧੂ ਮੂਸੇਵਾਲੇ ਦੀ ਸਮਾਧ ਦੇ ਉੱਪਰ ਚੜ੍ਹ ਕੇ ਫੋਟੋਆਂਬਕਰਵਾਈਆਂ ਜਾਣਗੀਆਂ ਜਿਸ ਵਿੱਚ ਉਹਨਾਂ ਦਾ

ਕਹਿਣਾ ਹੈ ਕਿ ਇਹ ਸਾਰਾ ਕੁਝ ਗ਼ਲਤ ਹੈ ਕਿਸੇ ਵੀ ਲੋਕਾਂ ਦੇ ਵੱਲੋਂ ਅਜਿਹਾ ਨਹੀਂ ਕਰਵਾਇਆ ਜਾਣਾ ਚਾਹੀਦਾ ਕਿਉਂਕਿ ਸਾਰੇ ਹੀ ਲੋਕ ਸਿੱਧੂ ਮੁਸੇਵਾਲਾ ਨੂੰ ਪਿਆਰ ਕਰਦੇ ਹਨ ਪਰ ਉਸਦੇ ਵੱਲੋਂ ਅਪੀਲ ਕੀਤੀ ਕਿ ਹੈ ਕਿ ਕੋਈ ਵੀ ਵਿਅਕਤੀ ਸਿੱਧੂ ਮੂਸੇਵਾਲੇ ਦੀ ਸਮਾਧ ਦੇ ਉੱਪਰ ਨਾ ਖੜ੍ਹੇ ਅਤੇ ਹੇਠਾਂ ਖੜ੍ਹ ਕੇ ਹੀ ਫੋਟੋਆਂ ਕਰਵਾ ਸਕਦਾ ਹੈ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/p-QHcWyiN4E

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *