ਇੱਕ ਗਾਰੰਟੀ ਹੋਰ ਦਿੱਤੀ ਕੇਜਰੀਵਾਲ ਨੇ ਹੋਰ ਵੀ ਕੀਤੇ ਬਹੁਤ ਵੱਡੇ ਐਲਾਨ ਵੀਡੀਓ ਨੂੰ ਜ਼ਰੂਰ ਦੇਖੋ

Latest Update

ਵੋਟਾਂ ਦੇ ਕਾਰਨ ਬਹੁਤ ਸਾਰੇ ਸਿਆਸੀ ਵਰਕਰ ਬਹੁਤ ਵੱਡੇ ਵੱਡੇ ਐਲਾਨ ਕਰਦੇ ਹਨ ਅਸੀਂ ਸਭ ਜਾਣਦੀ ਹਾਂ ਕਿ ਪੰਜਾਬ ਦੇ ਅੰਦਰ ਦੋ ਹਜਾਰ ਬਾਈ ਦੀਆਂ ਵੋਟਾਂ ਆ ਰਹੀਆਂ ਹਨ ਜਿਸ ਕਰ ਕੇ ਪੰਜਾਬ ਦੀ ਹਰ ਸਿਆਸੀ ਪਾਰਟੀ ਦੋ ਹਜਾਰ ਬਾਈ ਚੋਣ ਦੀ ਜਿੱਤ ਨੂੰ ਪੱਕਾ ਕਰਨ ਦੇ ਲਈ ਬਹੁਤ ਸਾਰੇ ਵੱਡੇ ਵੱਡੇ ਐਲਾਨ ਕਰ ਰਹੀਆਂ ਹਨ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਦੇ ਵਰਕਰ ਦੂਜੀ ਸਿਆਸੀ ਪਾਰਟੀਆਂ ਦੇ ਉੱਪਰ ਤੰਜ ਕਰਦੇ ਦਿਖਾਈ ਦੇ ਰਹੇ ਹਨ ਅਸੀਂ ਸਭ ਜਾਣਦੇ ਹੀ ਹਾਂ ਕਿ ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ

ਤੇ ਉਥੋਂ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਨ ਦਿੱਲੀ ਦੇ ਲੋਕਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿਚ ਬਹੁਤ ਸਾਰੇ ਕੰਮ ਕੀਤੇ ਹਨ ਜਿਸ ਤੋਂ ਬਾਅਦ ਹੁਣ ਉਹ ਪੰਜਾਬ ਦੇ ਅੰਦਰ ਆਪਣੀ ਸਰਕਾਰ ਲਿਆਉਣਾ ਚਾਹੁੰਦੇ ਹਨ ਤੇ ਪੰਜਾਬ ਦੇ ਅੰਦਰ ਚੰਗੇ ਚੰਗੇ ਕੰਮ ਕਰਨਾ ਚਾਹੁੰਦੇ ਹਨ ਇਸ ਤਰ੍ਹਾਂ ਵਿੱਚ ਇੱਕ ਖ਼ਬਰ ਹੁਣ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਇਕ ਰੈਲੀ ਦੇ ਦੌਰਾਨ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਵਿੱਚ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਹਨ

ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੰਜਾਬ ਦੇ ਅੰਦਰ ਵਧ ਰਹੇ ਬੇਅਦਬੀ ਦੇ ਮਾਮਲੇ ਨੂੰ ਰੋਕਿਆ ਜਾਵੇਗਾ ਜੋ ਲੋਕ ਇਨ੍ਹਾਂ ਬੇਅਦਬੀ ਦੇ ਮਾਮਲਿਆਂ ਨੂੰ ਅੰਜਾਮ ਦੇ ਰਹੇ ਹਨ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਅਰਵਿੰਦ ਕੇਜਰੀਵਾਲ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਦੇ ਅੰਦਰ ਵਧ ਰਹੀ ਬੇਰੁਜ਼ਗਾਰੀ ਪੰਜਾਬ ਦੇ ਲੋਕਾਂ ਲਈ ਇਕ ਚਿੰਤਾ ਵਿਸ਼ਾ ਹੈ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੰਜਾਬ ਦੇ ਅੰਦਰ ਇੰਡਸਟਰੀ ਲਿਆਂਦੀ ਜਾਵੇਗੀ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ ਅਰਵਿੰਦ ਕੇਜਰੀਵਾਲ ਦਾ ਇਹ ਵੀ ਕਹਿਣਾ ਹੈ

ਕਿ ਪੰਜਾਬ ਦੇ ਅੰਦਰ ਪੰਜਾਬ ਪੁਲਸ ਦੇ ਅੰਦਰ ਬਹੁਤ ਜ਼ਿਆਦਾ ਭ੍ਰਿਸ਼ਟਾਚਾਰ ਬਣ ਚੁੱਕਿਆ ਹੈ ਪੰਜਾਬ ਦੇ ਅੰਦਰ ਬਹੁਤ ਸਾਰੇ ਅਜਿਹੇ ਨੌਜਵਾਨ ਅਜਿਹੇ ਹਨ ਜਿਨ੍ਹਾਂ ਨੂੰ ਪੰਜਾਬ ਪੁਲੀਸ ਦੀ ਨੌਕਰੀ ਮਿਲਣੀ ਚਾਹੀਦੀ ਹੈ ਪਰ ਉਹ ਭ੍ਰਿਸ਼ਟਾਚਾਰ ਕਰਕੇ ਪਿੱਛੇ ਰਹਿ ਜਾਂਦੇ ਹਨ ਹੁਣ ਇਹ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਅਤੇ ਲੋਕ ਇਸ ਦੇ ਪੁੱਤਰਾਂ ਤਰ੍ਹਾਂ ਦੇ ਕੁਮੈਂਟ ਵੀ ਕਰ ਰਹੇ ਹਨ ਕਮਿੰਟਾਂ ਵਿਚ ਲੋਕ ਇਸ ਵਾਰ ਪੰਜਾਬ ਦੇ ਅੰਦਰ ਕੇਜਰੀਵਾਲ ਦੀ ਸਰਕਾਰ ਲਿਆਉਣ ਨੂੰ ਕਹਿ ਰਹੇ ਹਨ

ਕੁ ਕਮਿੰਟਾਂ ਦੇ ਵਿੱਚ ਕਈ ਲੋਕ ਕੇਜਰੀਵਾਲ ਦੇ ਖਿਲਾਫ ਵੀ ਬੋਲ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੇ ਵੀਰੂ ਚੀਤੇ ਜਾਣਕਾਰੀਆਂ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਤੇ ਲੋਕ ਇਨ੍ਹਾਂ ਵੀਡਿਓਜ਼ ਨੂੰ ਅੱਗੇ ਸ਼ੇਅਰ ਵੀ ਕਰਦੇ ਹਨ ਤਾਂ ਜੋ ਇਸ ਦੀ ਜਾਣਕਾਰੀ ਲੋਕਾਂ ਤੱਕ ਪਹੁੰਚ ਸਕੇ ਅਸੀਂ ਤੁਹਾਡੇ ਲਈ ਅਜਿਹੀਆਂ ਜਾਣਕਾਰੀ ਅਤੇ ਵੀਡਿਓ ਲੈ ਕੇ ਆਉਂਦੇ ਰਹਿੰਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕਰੋ ਜ਼ਿਆਦਾ ਜਾਣਕਾਰੀ ਦੇ ਲਈ ਵੀਡਿਓ ਜ਼ਰੂਰ ਦੇਖੋ ਧੰਨਵਾਦਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *