ਲਾਲ ਸਿੰਘ ਚੱਢਾ ਫਿਲਮ ਨੂੰ ਲੈ ਕੇ ਸਿੱਖ ਅਤੇ ਸ਼ਿਵ ਸੈਨਿਕ ਹੋਏ ਆਹਮੋ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਨਰਲ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਉਹ ਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਦੇ ਨਾਲ ਜੁੜੀ ਇਕ ਵੱਡੀ ਖਬਰ ਪੰਜਾਬ ਤੋਂ ਸਾਹਮਣੇ ਆਇਆ ਜਿੱਥੇ ਕਿ ਪੰਜਾਬ ਦੇ ਵਿੱਚ ਨਾਲੇ ਭਾਰਤ ਦੇ ਵਿਚ ਵੀ ਇਕ ਵੱਡਾ ਵਿਵਾਦ ਛਿੜ ਚੁੱਕਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਮਸ਼ਹੂਰ ਐਕਟਰ ਆਮਿਰ ਖ਼ਾਨ ਦੀ ਇੱਕ ਫ਼ਿਲਮ ਆ ਰਹੀ ਹੈ ਜਿਥੇ ਦਾ ਨਾਮ ਲਾਲ ਸਿੰਘ ਚੱਢਾ ਹੈ ਉਸ ਦੇ ਉੱਪਰ ਇਹ ਵਿਵਾਦ ਛਿੜਿਆ ਹੋਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਸ਼ਿਵ ਸੈਨਾ ਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਤੇ ਸ਼ਿਵ ਸੈਨਿਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵਲੋਂ ਇਸ ਫਿਲਮ ਨੂੰ ਪੰਜਾਬ

ਦੇ ਵਿਚ ਨਹੀਂ ਲੱਗਣ ਦਿੱਤਾ ਜਾਵੇਗਾ ਪਰ ਉੱਥੇ ਹੀ ਸਿੱਖ ਸੰਗਤਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਹ ਪੰਜਾਬ ਦੇ ਬੱਚਿਆਂ ਨੂੰ ਪੰਜਾਬ ਦੇ ਵਿੱਚ ਇਹ ਫ਼ਿਲਮ ਲੱਗੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੋਨਾਂ ਧਿਰਾਂ ਦੇ ਵਿੱਚ ਟਕਰਾਅ ਹੋ ਰਿਹਾ ਹੈ ਜਿਥੇ ਕਿ ਪੁਲੀਸ ਵੱਲੋਂ ਹੁਣ ਸਾਰੇ ਸਿਨੇਮੇ ਘਰਾਂ ਦੇ ਵਿੱਚ ਭਵ ਨਾਕਾਬੰਦੀ ਕੀਤੀ ਗਈ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਜਿੱਥੋਂ ਦੱਸਿਆ ਜਾ ਰਿਹਾ ਹੈ ਕਿ ਬਹੁਤ ਵੱਡੀ ਗਿਣਤੀ ਵਿੱਚ ਲੋਕ ਇਸ ਫ਼ਿਲਮ ਨੂੰ ਦੇਖ ਰਹੇ ਹਨ ਅਤੇ ਲੋਕਾਂ ਦੇ ਵੱਲੋਂ ਇਸ ਫ਼ਿਲਮ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ ਪਰ ਹਿੰਦੂ ਸ਼ਿਵ ਸੈਨਿਕਾਂ ਦਾ ਕਹਿਣਾ ਹੈ ਕਿ ਆਮਿਰ ਖਾਨ ਨੇ ਪੀਕੇ ਫਿਲਮ ਦੇ ਵਿੱਚ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵੱਲੋਂ ਇਸ ਫਿਲਮ ਨੂੰ ਨਹੀਂ ਚੱਲਣ ਦਿੱਤਾ ਜਾਵੇਗਾ ਇਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਅਤੇ ਯਾਰਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *