ਪੰਜਾਬ ਸਰਕਾਰ ਨੇ ਲਏ ਦੋ ਵੱਡੇ ਫੈਸਲੇ,ਕਿਸਾਨਾਂ ਚ ਖ਼ੁਸ਼ੀ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇਕ ਲੰਬਾ ਸੰਘਰਸ਼ ਲੜਨ ਤੋਂ ਬਾਅਦ ਕਿਸਾਨਾਂ ਨੇ ਕੇਂਦਰ ਸਰਕਾਰ ਉੱਤੇ ਜਿੱਤ ਪ੍ਰਾਪਤ ਕੀਤੀ ਭਾਵ ਤਿੰਨ ਖੇਤੀ ਕਾਨੂੰਨ ਰੱਦ ਕਰਵਾਏ ਭਾਵੇਂ ਕਿ ਕੇਂਦਰ ਸਰਕਾਰ ਵੱਲੋਂ ਇਹ ਗੱਲ ਕਹੀ ਜਾ ਰਹੀ ਸੀ ਕਿ ਕਿਸੇ ਵੀ ਹਾਲਤ ਵਿੱਚ ਉਨ੍ਹਾਂ ਦੇ ਵੱਲੋਂ ਹੀ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਣਗੇ ਪਰ ਫਿਰ ਵੀ ਕਿਸਾਨਾਂ ਦੇ ਵੱਲੋਂ ਹੌਸਲਾ ਨਹੀਂ ਹਾਰਿਆ ਗਿਆ ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ ਉਸ ਸਮੇਂ ਤਕ ਉਹ ਦਿੱਲੀ ਦੀਆਂ ਸਰਹੱਦਾਂ ਨੂੰ ਛੱਡ ਕੇ ਆਪਣੇ ਘਰਾਂ ਨੂੰ ਵਾਪਸ ਨਹੀਂ ਜਾਣਗੇ। ਜਿਸਦੇ ਚੱਲਦੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲਬਾਤ ਮੰਨਣੀ ਪਈ

ਉਸ ਤੋਂ ਬਾਅਦ ਕਿਸਾਨ ਆਪਣੇ ਘਰਾਂ ਨੂੰ ਵਾਪਸ ਆ ਚੁੱਕੇ ਹਨ ਪਰ ਪੰਜਾਬ ਸਰਕਾਰ ਦੇ ਨਾਲ ਕਿਸਾਨਾਂ ਦੇ ਵੱਲੋਂ ਅੱਜ ਦੇ ਸਮੇਂ ਵਿਚ ਵੀ ਸੰਘਰਸ਼ ਕੀਤਾ ਜਾ ਰਿਹਾ ਹੈ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਹੋਏ ਹਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਦਿੱਕਤਾਂ ਵਧੀਆਂ ਹੋਈਆਂ ਹਨ ਰੋਜ਼ਾਨਾ ਹੀ ਪੰਜਾਬ ਦੇ ਵਿੱਚ ਕਈ ਥਾਵਾਂ ਉੱਤੇ ਧਰਨੇ ਪ੍ਰਦਰਸ਼ਨ ਹੁੰਦੇ ਹਨ ਜਿਸ ਕਾਰਨ ਲੋਕਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਦੇ ਨਾਲ ਹੀ ਜਿਹੜੇ ਲੋਕ ਧਰਨਾ ਪ੍ਰਦਰਸ਼ਨ ਕਰਦੇ ਹਨ ਉਨ੍ਹਾਂ ਨੂੰ ਵੀ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਤਾਂ ਹੁਣ ਕਿਸਾਨਾਂ ਦੇ ਨਾਲ ਪੰਜਾਬ ਸਰਕਾਰ ਦੀ ਸਹਿਮਤੀ ਬਣੀ ਹੈ ਜਾਣਕਾਰੀ ਮੁਤਾਬਕ ਜਿਨ੍ਹਾਂ ਕਿਸਾਨਾਂ ਦੇ ਕੋਲ ਪੰਜ ਕਿੱਲਿਆਂ ਤੋਂ ਘੱਟ ਜ਼ਮੀਨ ਹੈ ਉਨ੍ਹਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਇਸਦੇ ਨਾਲ ਹੀ ਕਿਸਾਨੀ ਅੰਦੋਲਨ ਦੌਰਾਨ ਪੰਜਾਬ ਸਰਕਾਰ ਦੇ ਵੱਲੋਂ ਜਿਨ੍ਹਾਂ ਕਿਸਾਨਾਂ ਦੇ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਸੀ ਉਨ੍ਹਾਂ ਨੂੰ ਵੀ ਰੱਦ ਕੀਤਾ ਜਾਵੇਗਾ।ਇਹ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਤੋਂ ਬਾਅਦ ਕਿਸਾਨਾਂ ਦੇ ਵਿੱਚ ਖੁਸ਼ੀ ਵੇਖੀ ਜਾ ਰਹੀ ਹੈ

ਬਹੁਤ ਸਾਰੇ ਕਿਸਾਨ ਚਾਹੁੰਦੇ ਹਨ ਕਿ ਉਨ੍ਹਾਂ ਦੇ ਕਰਜ਼ੇ ਮਾਫ ਹੋ ਜਾਣ ਕਿਉਂਕਿ ਇਨ੍ਹਾਂ ਕਰਜ਼ਿਆਂ ਕਾਰਨ ਹੀ ਕਿਸਾਨਾਂ ਨੂੰ ਖੇਤੀਬਾਡ਼ੀ ਕਰਨਾ ਬਹੁਤ ਜ਼ਿਆਦਾ ਮੁਸ਼ਕਿਲ ਹੋ ਰਿਹਾ ਹੈ ਪਿਛਲੇ ਕਾਫੀ ਲੰਬੇ ਸਮੇਂ ਤੋਂ ਕਿਸਾਨ ਚਾਹੁੰਦੇ ਹਨ ਕਿ ਉਨ੍ਹਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਜਾਣ ਅਤੇ ਨਰਮੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ ਉਸ ਦਾ ਮੁਆਵਜ਼ਾ ਵੀ ੳੁਨ੍ਹਾਂ ਨੂੰ ਦਿੱਤਾ ਜਾਵੇ ਪਰ ਪੰਜਾਬ ਸਰਕਾਰ ਦੇ ਵੱਲੋਂ ਉਮੀਦ ਤਾਂ ਜਗਾਈ ਜਾ ਰਹੀ ਹੈ ਕਿ ਇਹ ਸਹਾਇਤਾ ਦਿੱਤੀ ਜਾਵੇਗੀ ਪਰ ਅਜੇ ਤੱਕ ਕਿਸੇ ਨੂੰ ਕੋਈ ਸਹਾਇਤਾ ਨਹੀਂ ਮਿਲੀ ਜਿਸ ਕਾਰਨ ਬਹੁਤ ਸਾਰੇ ਲੋਕ ਪੰਜਾਬ ਸਰਕਾਰ ਦਾ ਵਿਰੋਧ ਕਰ ਰਹੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *