ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਮਿਲੀ ਬੱਚੀ ਦੀ ਕਾ ਤ ਲ ਨਿਕਲੀ ਉਸ ਦੀ ਹੀ ਮਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਦੇ ਨਾਲ ਜੁੜੀ ਹੋਈ ਕਬੱਡੀ ਖ਼ਬਰ ਰਾਜਪੁਰਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸੇ ਜਾ ਰਹੇ ਕਿ ਪਿਛਲੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਇਕ ਪੰਜ ਸਾਲਾ ਬੱਚੀ ਦੀ ਲਾਸ਼ ਮਿਲੀ ਸੀ ਜਿਸ ਤੋਂ ਬਾਅਦ ਸ਼ਹਿਰ ਹੈ ਇੱਥੇ ਚਾਰੇ ਪਾਸੇ ਹਫੜਾ ਦਫੜੀ ਮੱਚ ਗਈ ਸੀ ਅਤੇ ਇੱਥੇ ਪੁਲਸ ਨੂੰ ਬੁਲਾਇਆ ਗਿਆ ਸੀ ਪੁਲਿਸ ਨੇ ਪੁਲਿਸ ਦੀ ਛਾਣਬੀਣ ਕੀਤੀ ਜਾ ਰਹੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇੱਥੇ ਸੀਸੀਟੀਵੀ ਫੁਟੇਜ ਸਾਹਮਣੇ

ਆਈਆਂ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਸੀ ਇੱਥੇ ਇਕ ਔਰਤ ਨੂੰ ਦੇਖਿਆ ਗਿਆ ਸੀ ਜਿਸਦੇ ਵਲੋਂ ਇਸ ਬੱਚੀ ਨੂੰ ਚੁੱਕਿਆ ਹੋਇਆ ਸੀ ਜਿਸ ਤੋਂ ਬਾਅਦ ਇਸ ਬੱਚੀ ਦੇ ਨਾਲ ਇਕ ਔਰਤ ਦੀਆਂ ਫੋਟੋ ਵਾਇਰਲ ਹੋਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੇ ਵਿੱਚ ਰਾਜਪੁਰਾ ਤੋਂ ਇਸ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਕਿ ਦੱਸਿਆ ਜਾ ਰਿਹਾ ਹੈ ਇਸ ਬੱਚੀ ਦੀ ਮਾਂ ਹੈ ਜਿਸ ਤੇ ਪੁਲਸ ਬੱਚੀ ਨੂੰ ਮਾਰਿਆ ਗਿਆ ਜਿਸ ਤੋਂ ਬਾਅਦ ਹੁਣ ਇਸ ਔਰਤ ਨੂੰ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਸਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਇਕ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *