ਇਨ੍ਹਾਂ ਕਿਸਾਨਾਂ ਦੇ ਖਾਤਿਆਂ ਵਿੱਚ ਨਹੀਂ ਆਵੇਗੀ ਦੋ ਹਜ਼ਾਰ ਰੁਪਏ ਦੀ ਕਿਸ਼ਤ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੇਂਦਰ ਸਰਕਾਰ ਦੇ ਵੱਲੋਂ ਇਕ ਸਕੀਮ ਜਾਰੀ ਕੀਤੀ ਗਈ ਹੈ ਜਿਸ ਦੇ ਤਹਿਤ ਕਿਸਾਨਾਂ ਦੇ ਖਾਤਿਆਂ ਦੇ ਵਿੱਚ ਦੋ ਹਜ਼ਾਰ ਰੁਪਏ ਦੀ ਕਿਸ਼ਤ ਪਾਈ ਜਾਂਦੀ ਹੈ ਹੁਣ ਤਕ ਨੌੰ ਕਿਸ਼ਤਾਂ ਕਿਸਾਨਾਂ ਦੇ ਖਾਤਿਆਂ ਵਿੱਚ ਆ ਚੁੱਕੀਆਂ ਹਨ ਜਸ਼ਨ ਨਾਲ ਛੋਟੇ ਮੋਟੇ ਕਿਸਾਨਾ ਨੂੰ ਇਸ ਦਾ ਫ਼ਾਇਦਾ ਮਿਲ ਰਿਹਾ ਹੈ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਰੇਕ ਕਿਸਾਨ ਨੂੰ ਇਸ ਦਾ ਲਾਭ ਨਹੀਂ ਮਿਲੇਗਾ ਜਿਹੜੇ ਕਿਸਾਨ ਵਧੀਆ ਨੌਕਰੀ ਕਰਦੇ ਹਨ ਜਾਂ ਫਿਰ ਉਨ੍ਹਾਂ ਦਾ ਕਿੱਤਾ ਅਜਿਹਾ ਹੈ ਜਿਸ ਤੋਂ ਉਨ੍ਹਾਂ ਨੂੰ ਵਧੀਆ ਆਮਦਨੀ ਹੁੰਦੀ ਹੈ ਤਾਂ ਉਨ੍ਹਾਂ ਕਿਸਾਨਾਂ ਨੂੰ ਇਸਦਾ ਲਾਭ ਨਹੀਂ ਮਿਲੇਗਾ ਇਸ ਤੋਂ ਇਲਾਵਾ ਜਿਹੜੇ ਕਿਸਾਨਾਂ ਦੇ ਕੋਲ ਜ਼ਿਆਦਾ ਜ਼ਮੀਨ ਹੈ

ਉਨ੍ਹਾਂ ਨੂੰ ਇਸ ਦਾ ਲਾਭ ਨਹੀਂ ਮਿਲੇਗਾ।ਇਸ ਤੋਂ ਪਹਿਲਾਂ ਕੁਝ ਲੋਕਾਂ ਦੇ ਵੱਲੋਂ ਇਸ ਸਕੀਮ ਦਾ ਲਾਭ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਨ੍ਹਾਂ ਦੀ ਕੁੱਲ ਜ਼ਮੀਨ ਵੀ ਨਹੀਂ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ ਭਾਵ ਜਿਹੜੇ ਲੋਕਾਂ ਦੇ ਕੋਲ ਥੋੜ੍ਹੀ ਬਹੁਤੀ ਜ਼ਮੀਨ ਨਹੀਂ ਹੈ ਉਨ੍ਹਾਂ ਨੂੰ ਵੀ ਇਸ ਦਾ ਲਾਭ ਨਹੀਂ ਮਿਲੇਗਾ ਇਸ ਸਕੀਮ ਦਾ ਲਾਭ ਸਿਰਫ ਉਨ੍ਹਾਂ ਕਿਸਾਨਾਂ ਨੂੰ ਮਿਲਦਾ ਹੈ ਜਿਨ੍ਹਾਂ ਦੇ ਕੋਲ ਘੱਟ ਜ਼ਮੀਨ ਹੈ ਅਤੇ ਉਹ ਆਪਣਾ ਗੁਜ਼ਾਰਾ ਬਹੁਤ ਜ਼ਿਆਦਾ ਮੁਸ਼ਕਿਲ ਦੇ ਨਾਲ ਕਰ ਰਹੇ ਹਨ ਦੱਸ ਦਈਏ ਕਿ ਇਸ ਸਕੀਮ ਦੇ ਤਹਿਤ ਥੋੜ੍ਹੇ ਬਹੁਤੇ ਕਿਸਾਨਾਂ ਨੂੰ ਲਾਭ ਜ਼ਰੂਰ ਮਿਲ ਰਿਹਾ ਹੈ। ਕਿਉਂਕਿ ਬਹੁਤ ਸਾਰੇ ਕਿਸਾਨ ਅਜਿਹੇ ਹਨ

ਜਿਨ੍ਹਾਂ ਦੇ ਕੋਲ ਥੋੜ੍ਹੀ ਬਹੁਤੀ ਜ਼ਮੀਨ ਹੋਣ ਕਰਕੇ ਉਹ ਜਨਰਲ ਕੈਟਾਗਿਰੀ ਦੇ ਵਿੱਚ ਤਾਂ ਆਉਂਦੇ ਹਨ ਪਰ ਉਨ੍ਹਾਂ ਦੇ ਖਰਚੇ ਵਧ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਬਹੁਤ ਜ਼ਿਆਦਾ ਮੁਸ਼ਕਿਲ ਹੋ ਜਾਂਦਾ ਹੈ ਜੇਕਰ ਇਨ੍ਹਾਂ ਕਿਸਾਨਾਂ ਨੂੰ ਥੋੜ੍ਹੀ ਬਹੁਤੀ ਰਾਹਤ ਦਿੱਤੀ ਜਾਂਦੀ ਹੈ ਤਾਂ ਇਨ੍ਹਾਂ ਨੂੰ ਫ਼ਾਇਦਾ ਜ਼ਰੂਰ ਹੁੰਦਾ ਹੈ ਪਰ ਦੇਖਿਆ ਜਾਵੇ ਤਾਂ ਸਰਕਾਰ ਨੂੰ ਰੁਜ਼ਗਾਰ ਵੱਲ ਜ਼ਿਆਦਾ ਧਿਆਨ ਦੇਣ ਦੀ ਜ਼ਰੂਰਤ ਹੈ ਕਿਉਂਕਿ ਜੇਕਰ ਲੋਕਾਂ ਦੇ ਕੋਲ ਰੁਜ਼ਗਾਰ ਹੋਵੇਗਾ ਤਾਂ ਉਨ੍ਹਾਂ ਨੂੰ ਇਸ ਪ੍ਰਕਾਰ ਦੀ ਸਹਾਇਤਾ ਦੀ ਜ਼ਰੂਰਤ ਨਹੀਂ ਪਵੇਗੀ ਪਰ ਅਸਲ ਵਿੱਚ ਵੇਖਿਆ ਜਾਵੇ ਤਾਂ ਕਿਸੇ ਵੀ ਸਰਕਾਰ ਦੇ ਵੱਲੋਂ ਰੁਜ਼ਗਾਰ ਦੇਣ ਦੀ ਗੱਲ ਨਹੀਂ ਕੀਤੀ ਜਾ ਰਹੀ।

ਛੋਟੀਆਂ ਮੋਟੀਆਂ ਸਕੀਮਾਂ ਜ਼ਰੂਰ ਲੱਗ ਕੀਤੀਆਂ ਜਾ ਰਹੀਆਂ ਹਨ ਜਾਂ ਫਿਰ ਅੈਲਾਨ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਨਜ਼ਦੀਕ ਹੋਣ ਕਾਰਨ ਕਈ ਵੱਡੇ ਐਲਾਨ ਕੀਤੇ ਗਏ ਹਨ ਪਰ ਕਦੋਂ ਤਕ ਇਹ ਪੂਰੇ ਕੀਤੇ ਜਾਣਗੇ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਅਤੇ ਕਈ ਵਾਰ ਅਜਿਹਾ ਹੁੰਦਾ ਹੈ ਕਿ ਇਹ ਸਿਰਫ ਐਲਾਨ ਹੀ ਰਹਿ ਜਾਂਦੇ ਹਨ ਭਾਵ ਕਿਸੇ ਪ੍ਰਕਾਰ ਦਾ ਲਾਭ ਕਿਸੇ ਨੂੰ ਨਹੀਂ ਪਹੁੰਚਾਇਆ ਜਾਂਦਾ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *