ਮੁੱਖ ਮੰਤਰੀ ਚੰਨੀ ਨੇ ਲੁਧਿਆਣਾ ਤਬਕੇ ਨੂੰ ਕੀਤਾ ਸਾਜ਼ਿਸ਼ ਕਰਾਰ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਲੁਧਿਆਣਾ ਦੇ ਵਿਚ ਇਕ ਧਮਾਕਾ ਹੋਇਆ ਜਿਸ ਤੋਂ ਬਾਅਦ ਕਈ ਲੋਕ ਇਸ ਦੀ ਲਪੇਟ ਵਿੱਚ ਆਏ ਅਤੇ ਜ਼ਖਮੀ ਹੋ ਗਏ ਦੋ ਮੌਤਾਂ ਵੀ ਹੋਈਆਂ ਜਿਸ ਕਾਰਨ ਮਾਹੌਲ ਕਾਫੀ ਜ਼ਿਆਦਾ ਤਣਾਅਪੂਰਨ ਬਣ ਗਿਆ ਉਸ ਤੋਂ ਬਾਅਦ ਇੱਥੇ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਆਪਣਾ ਕੰਮਕਾਰ ਕੀਤਾ ਜਾ ਰਿਹਾ ਹੈ ਭਾਵ ਇੱਥੇ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ।ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਸਭ ਕੁਝ ਸਾਜ਼ਿਸ਼ ਦੇ ਤਹਿਤ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਸਬੰਧੀ ਇੱਕ ਨੌਜਵਾਨ ਵਿਅਕਤੀ ਨੂੰ ਗ੍ਰਿਫਤਾਰ ਕਰਨ ਦੀ ਗੱਲ ਹੋ ਰਹੀ ਹੈ ਦੱਸਿਆ ਜਾ ਰਿਹਾ ਹੈ

ਕਿ ਇੱਥੇ ਇਹ ਵਿਅਕਤੀ ਬੰ ਬ ਫਿੱਟ ਕਰਨ ਦੇ ਲਈ ਆਇਆ ਸੀ ਅਤੇ ਅਚਾਨਕ ਹੀ ਇਹ ਫਟ ਗਿਆ ਜਿਸ ਕਾਰਨ ਬਹੁਤ ਸਾਰਾ ਨੁਕਸਾਨ ਹੋਇਆ ਇਸ ਦੀਆਂ ਕੁਝ ਤਸਵੀਰਾਂ ਵੀ ਵੇਖਣ ਨੂੰ ਮਿਲੀਆਂ ਸੀ ਜਿਸਦੇ ਵਿਚ ਵੇਖਿਆ ਜਾ ਸਕਦਾ ਸੀ ਕਿ ਕਿਸ ਤਰੀਕੇ ਨਾਲ ਬਹੁਤ ਸਾਰਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਬਹੁਤ ਸਾਰੇ ਲੋਕ ਅੱਜ ਵੀ ਹਸਪਤਾਲ ਦੇ ਵਿਚ ਭਰਤੀ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜੋ ਵਿਅਕਤੀ ਥੇ ਇਸ ਘਟਨਾ ਨੂੰ ਅੰਜਾਮ ਦੇਣ ਦੇ ਲਈ ਆਇਆ ਸੀ ਉਹ ਵੀ ਇੱਥੇ ਜ਼ਖ਼ਮੀ ਹੋਇਆ ਸੀ ਜਿਸ ਤੋਂ ਬਾਅਦ ਉਸ ਦੀ ਪਹਿਚਾਣ

ਉਸ ਦੇ ਮੋਢੇ ਉੱਤੇ ਬਣੇ ਹੋਏ ਖੰਡੇ ਤੋਂ ਕੀਤੀ ਗਈ ਸੀ ਹੁਣ ਇਸ ਮਾਮਲੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੀ ਬਿਆਨ ਸਾਹਮਣੇ ਆ ਰਿਹਾ ਹੈ ਉਨ੍ਹਾਂ ਨੇ ਇਸ ਘਟਨਾ ਨੂੰ ਸਾਜਿਸ਼ ਕਰਾਰ ਦਿੱਤਾ ਹੈ ਭਾਵ ਇੱਥੇ ਇੱਕ ਬਹੁਤ ਵੱਡੀ ਸਾਜ਼ਿਸ਼ ਕੀਤੀ ਜਾ ਰਹੀ ਸੀ ਜਿਸ ਦੇ ਤਹਿਤ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਹੋ ਰਹੀ ਹੈ।ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਇਹ ਗੱਲ ਕਹੀ ਹੈ ਕਿ ਪੰਜਾਬ ਦੇ ਵਿੱਚ ਚੌਕਸੀ ਵਧਾ ਦਿੱਤੀ ਜਾਵੇ ਪੁਲਸ ਪ੍ਰਸ਼ਾਸਨ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨਾ ਹੋਵੇਗਾ

ਤਾਂ ਜੋ ਵੋਟਾਂ ਤਕ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਣ ਦਿੱਤਾ ਜਾਵੇ ਦੇਖਿਆ ਜਾਵੇ ਤਾਂ ਹੁਣ ਤਕ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਰਾਜਨੀਤਕ ਪਾਰਟੀਆਂ ਦੇ ਵੱਲੋਂ ਹੀ ਸਭ ਕੁਝ ਕਰਵਾਇਆ ਜਾ ਰਿਹਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *