ਔਰਤਾਂ ਨੂੰ ਮਿਲੇਗਾ ਦੋ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ,ਆਈ ਵੱਡੀ ਖ਼ਬਰ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ।ਜਿਸਦੇ ਚੱਲਦੇ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ ਰੋਜ਼ਾਨਾ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਪੰਜਾਬ ਦੀ ਸਿਆਸਤ ਨੂੰ ਕਾਫ਼ੀ ਜ਼ਿਆਦਾ ਪ੍ਰਭਾਵਿਤ ਕਰਦੇ ਹਨ ਰੋਜ਼ਾਨਾ ਹੀ ਸਿਆਸੀ ਲੀਡਰਾਂ ਦੇ ਵੱਲੋਂ ਸਿਆਸੀ ਸਮਾਗਮ ਕੀਤੇ ਜਾਂਦੇ ਹਨ ਜਿਸ ਦੌਰਾਨ ਵੱਡੇ ਐਲਾਨ ਵੀ ਕਰ ਦਿੱਤੇ ਜਾਂਦੇ ਹਨ ਹੁਣ ਤੱਕ ਬਹੁਤ ਸਾਰੇ ਐਲਾਨ ਹੋ ਚੁੱਕੇ ਹਨ ਜਿਨ੍ਹਾਂ ਬਾਰੇ ਸਿਆਸੀ ਲੀਡਰਾਂ ਦਾ ਕਹਿਣਾ ਹੈ

ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਇਹ ਸੁਵਿਧਾਵਾਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾਣਗੀਆਂ।ਇੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਸਿਹਤ ਅਤੇ ਸਿੱਖਿਆ ਨਾਲ ਸਬੰਧਿਤ ਸਹੂਲਤਾਂ ਨੂੰ ਸੁਧਾਰਿਆ ਜਾਵੇਗਾ ਤਾਂ ਜੋ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਲਿਜਾਇਆ ਜਾ ਸਕੇ ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਸਰਕਾਰ ਉੱਤੇ ਵੀ ਨਿਸ਼ਾਨੇ ਸਾਧੇ ਇਸਦੇ ਨਾਲ ਹੀ ਇਹ ਗੱਲ ਕਹੀ ਹੈ ਕਿ ਉਨ੍ਹਾਂ ਦੇ ਵੱਲੋਂ ਹਰ ਮਹੀਨੇ ਔਰਤਾਂ ਨੂੰ ਦੋ ਦੋ ਹਜ਼ਾਰ ਰੁਪਿਆ ਦਿੱਤਾ ਜਾਵੇਗਾ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ।

ਕੁਝ ਲੋਕ ਅਜਿਹੇ ਹੁੰਦੇ ਹਨ ਜੋ ਇਨ੍ਹਾਂ ਸਿਆਸੀ ਲੀਡਰਾਂ ਦੀਆਂ ਇਨ੍ਹਾਂ ਗੱਲਾਂ ਦੇ ਵਿੱਚ ਆ ਜਾਂਦੇ ਹਨ ਅਤੇ ਆਪਣੀਆਂ ਵੋਟਾਂ ਇਨ੍ਹਾਂ ਦੇ ਹੱਕ ਵਿੱਚ ਭੁਗਤਾ ਦਿੰਦੇ ਹਨ ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਤਰਕ ਦੇ ਆਧਾਰ ਤੇ ਸੋਚਦੇ ਹਨ ਕਿ ਇਨ੍ਹਾਂ ਲੀਡਰਾਂ ਦਾ ਕੰਮ ਹੀ ਇਹੀ ਹੁੰਦਾ ਹੈ ਕਿ ਵੋਟਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਕੀਤੇ ਜਾਣ ਅਤੇ ਜਦੋਂ ਇਨ੍ਹਾਂ ਦੀ ਸਰਕਾਰ ਬਣ ਜਾਵੇ ਤਾਂ ਉਸ ਸਮੇਂ ਵਾਅਦਿਆਂ ਨੂੰ ਭੁਲਾ ਦਿੱਤਾ ਜਾਵੇ ਅਤੇ ਆਪਣੀ ਮਨਮਰਜ਼ੀ ਕੀਤੀ ਜਾਵੇ ਬਹੁਤ ਸਾਰੇ ਇਸ ਸਬੰਧੀ ਆਪਣੇ ਵਿਚਾਰ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *