31 ਤਰੀਕ ਤੋਂ ਪਹਿਲਾਂ ਕਰ ਲਵੋ ਇਹ ਕੰਮ,ਨਹੀਂ ਤਾਂ ਪਵੇਗਾ ਪਛਤਾਉਣਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਨਵਾਂ ਸਾਲ ਸ਼ੁਰੂ ਹੋਣ ਵਾਲਾ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਨਵੇਂ ਖਾਤੇ ਵੀ ਖੁੱਲ੍ਹਣਗੇ ਭਾਵ ਹਰ ਇਕ ਸਰਕਾਰੀ ਕੰਮ ਦੇ ਵਿਚ ਕੁਝ ਰਿਕਾਰਡ ਰੱਖੇ ਜਾਂਦੇ ਹਨ ਅਤੇ ਇਨ੍ਹਾਂ ਰਿਕਾਰਡਾਂ ਨੂੰ ਇਕ ਵਿੱਤੀ ਸਾਲ ਦੇ ਵਿਚ ਨਵੇਂ ਸਿਰਿਓਂ ਸ਼ੁਰੂ ਕੀਤਾ ਜਾਂਦਾ ਹੈ ਭਾਵੇਂ ਕਿ ਬਹੁਤ ਸਾਰੇ ਕੰਮ ਇੱਕ ਅਪ੍ਰੈਲ ਤੋਂ ਸ਼ੁਰੂ ਹੁੰਦੇ ਹਨ।ਪਰ ਫਿਰ ਵੀ ਬਹੁਤ ਸਾਰੇ ਅਜਿਹੇ ਮਸਲੇ ਹੁੰਦੇ ਹਨ ਜਿਨ੍ਹਾਂ ਨੂੰ ਇਕੱਤੀ ਦਸੰਬਰ ਤੱਕ ਕਰਨਾ ਜ਼ਰੂਰੀ ਹੁੰਦਾ ਹੈ ਹੁਣੇ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਕੱਤੀ ਦਸੰਬਰ ਤਕ ਲੋਕਾਂ ਨੂੰ ਆਪਣੇ ਟੈਕਸ ਦੀ ਰਿਟਰਨ ਭਰ ਦੇਣੀ ਚਾਹੀਦੀ ਹੈ ਜਿਹੜੇ ਲੋਕ ਵੀ ਟੈਕਸ ਅਦਾ ਕਰਦੇ ਹਨ

ਉਨ੍ਹਾਂ ਨੂੰ ਟੈਕਸ ਭਰਨਾ ਹੋਵੇਗਾ ਨਹੀਂ ਤਾਂ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਈ ਲੋਕਾਂ ਨੂੰ ਕੁਝ ਜੁਰਮਾਨੇ ਵੀ ਲੱਗਦੇ ਹਨ ਅਤੇ ਕਈ ਵਾਰ ਉਨ੍ਹਾਂ ਨੂੰ ਇਸ ਦਾ ਭਾਰੀ ਖਮਿਆਜ਼ਾ ਭੁਗਤਣਾ ਪੈ ਜਾਂਦਾ ਹੈ। ਇਸ ਲਈ ਲੋਕਾਂ ਨੂੰ ਪਹਿਲਾਂ ਤੋਂ ਹੀ ਸੁਚੇਤ ਹੋਣ ਜਾਣਾ ਚਾਹੀਦਾ ਹੈ ਕਿ ਜੇਕਰ ਉਹ ਇਨਕਮ ਟੈਕਸ ਵਿਭਾਗ ਦੇ ਨਾਲ ਕਿਸੇ ਵੀ ਪ੍ਰਕਾਰ ਦੀ ਹੁਸ਼ਿਆਰੀ ਕਰਨ ਦੀ ਕੋਸ਼ਿਸ਼ ਕਰਨਗੇ ਤਾਂ ਇਸ ਦਾ ਖਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪੈ ਸਕਦਾ ਹੈ ਪਹਿਲਾਂ ਵੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ ਜਿੱਥੇ ਇਨਕਮ ਟੈਕਸ ਵਿਭਾਗ ਦੇ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ

ਅਤੇ ਦੋਸ਼ੀਆਂ ਦੇ ਕੋਲੋਂ ਪੈਸੇ ਦੀ ਬਰਾਮਦੀ ਕੀਤੀ ਜਾ ਰਹੀ ਹੈ ਭਾਵ ਜਿਹੜੇ ਲੋਕਾਂ ਦੇ ਵੱਲੋਂ ਟੈਕਸ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ ਸੀ ਉਨ੍ਹਾਂ ਦੇ ਖਿਲਾਫ ਐਕਸ਼ਨ ਨਾ ਲਏ ਜਾ ਰਹੇ ਹਨ ਜਿਸ ਕਾਰਨ ਕੁਝ ਲੋਕ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੀ ਇਨਕਮ ਦੇ ਉੱਤੇ ਟੈਕਸ ਅਦਾ ਨਹੀਂ ਕਰਦੇ ਜਿਸ ਕਾਰਨ ਇਨਕਮ ਟੈਕਸ ਵਿਭਾਗ ਨੂੰ ਜਦੋਂ ਇਸ ਬਾਰੇ ਜਾਣਕਾਰੀ ਹੁੰਦੀ ਹੈ ਤਾਂ ਉਸ ਤੋਂ ਬਾਅਦ ਇਸ ਵਿਭਾਗ ਦੇ ਵੱਲੋਂ ਇਨ੍ਹਾਂ ਲੋਕਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਕਈ ਵਾਰ ਕੁਝ ਲੋਕਾਂ ਨੂੰ ਜੇਲ੍ਹ ਵੀ ਜਾਣਾ ਪੈਂਦਾ ਹੈ ਜਾਂ ਫਿਰ ਭਾਰੀ ਜ਼ੁਰਮਾਨਾ ਚੁਕਾਉਣਾ ਪੈਂਦਾ ਹੈ ਹਰ ਇੱਕ ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ ਦੇ ਉੱਤੇ ਟੈਕਸ ਕੱਟਦਾ ਹੈ।

ਪਰ ਜੇਕਰ ਕੋਈ ਵਿਅਕਤੀ ਕਿਸੇ ਵੀ ਪ੍ਰਕਾਰ ਨਾਲ ਟੈਕਸ ਦੀ ਅਦਾਇਗੀ ਨਹੀਂ ਕਰਦਾ ਤਾਂ ਇਹ ਟੈਕਸ ਵਿਭਾਗ ਦੇ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਹੈ ਸੋ ਹਣੇ ਖ਼ਬਰ ਸਾਂਝੀ ਕੀਤੀ ਜਾ ਰਹੀ ਹੈ ਕਿ ਇਕੱਤੀ ਦਸੰਬਰ ਤੱਕ ਟੈਕਸ ਵਿਭਾਗ ਦੇ ਨਾਲ ਜੁੜੇ ਹੋਏ ਸਾਰੇ ਕੰਮ ਨਿਬੇੜ ਲਏ ਜਾਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਸੋ ਜੇਕਰ ਤੁਹਾਡੀ ਵੀ ਇਨਕਮ ਕਾਫ਼ੀ ਜ਼ਿਆਦਾ ਹੈ ਅਤੇ ਤੁਸੀਂ ਟੈਕਸ ਭਰਦੇ ਹੋ ਤਾਂ ਤੁਸੀਂ ਇਸ ਖ਼ਬਰ ਵੱਲ ਗੌਰ ਕਰੋ ਅਤੇ ਆਪਣੇ ਟੈਕਸ ਦੀ ਅਦਾਇਗੀ ਕਰੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਸਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *