ਜਿਸ ਬੱਚੀ ਨੂੰ ਉਸ ਦੀ ਮਾਂ ਨੇ ਮਾਰਿਆ ਉਸ ਦੀ ਵੀਡੀਓ ਦੇਖ ਹੋ ਜਾਓਗੇ ਹੈਰਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਇਸ ਦੇ ਨਾਲ ਜੁਡ਼ੀ ਹੋਈ ਕਬੱਡੀ ਖਬਰ ਇਹ ਹੈ ਕਿ ਦਰਬਾਰ ਸਾਹਿਬ ਕੰਪਲੈਕਸ ਦੇ ਵਿੱਚ ਇੱਕ ਬੱਚੀ ਦੀ ਲਾਸ਼ ਮਿਲੀ ਸੀ ਜਿਸ ਦੀ ਉਮਰ ਪੰਜ ਸਾਲ ਦੱਸੀ ਜਾ ਰਹੀ ਸੀ ਇਸ ਤੋਂ ਬਾਅਦ ਅਸੀਂ ਹਰੇਕ ਇਸ ਮਾਮਲੇ ਦੇ ਵਿੱਚ ਇਸ ਬੱਚੀ ਦੀ ਮਾਂ ਨੂੰ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ ਕਿਉਂਕਿ ਉਸ ਦੀ ਮਾਂ ਦੇ ਵਲੋਂ ਹੀ ਸਦਾ ਚੁੰਨੀ ਦੇ ਨਾਲ ਗਲ ਘੁੱਟ ਕੇ ਇਸ ਨੂੰ ਮਾਰ ਦਿੱਤਾ ਗਿਆ ਸੀ ਜਿੱਥੋਂ ਦੱਸਿਆ ਜਾ

ਰਿਹਾ ਹੈ ਕਿਉਂਕਿ ਇਸ ਮਾਮਲੇ ਦੇ ਵਿੱਚ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਇਸ ਵਿੱਚ ਦੇਖੇ ਜਾ ਰਹੇ ਕਿ ਇਹ ਬੱਚੀ ਆਪਣੀ ਭੂਆ ਦੇ ਨਾਲ ਖੇਡਦੀ ਹੋਈ ਨਜ਼ਰ ਆ ਰਹੀ ਹੈ ਜਿਸ ਤੋਂ ਬਾਅਦ ਇਸ ਬੱਚੀ ਦੀ ਮਾਸੂਮੀਅਤ ਨੂੰ ਦੇਖ ਹਰ ਇੱਕ ਵਿਅਕਤੀ ਨੇ ਅੱਖਾਂ ਵਿੱਚ ਹੰਝੂ ਆ ਰਹੇ ਹਨ ਅਤੇ ਹਰੇਕ ਵਿਅਕਤੀ ਦੇ ਭਾਰਤ ਵੱਲੋਂ ਇਸ ਦੀ ਮਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਸਦੇ ਪਲੇਅ ਜਿਹੀ ਮਾਸੂਮ ਬੱਚੀ ਨੂੰ ਇਸ ਤਰੀਕੇ ਨਾਲ ਜਾਨੋਂ ਮਾਰ ਦਿੱਤਾ ਗਿਆ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕੇਸ ਦੀ ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *