ਜਸਨ ਏ ਆਜ਼ਾਦੀ ਮਨਾਉਣ ਵਾਲੇ ਇਸ ਸਿੰਘਣੀ ਦੀਆਂ ਗੱਲਾਂ ਜ਼ਰੂਰ ਸੁਣੋ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦਸਹਿਰੇ ਕੇ ਭਾਰਤ ਦੇ ਵਿੱਚ ਪੰਦਰਾਂ ਅਗਸਤ ਨੂੰ ਆਜ਼ਾਦੀ ਦਾ ਦਿਨ ਮਨਾਇਆ ਜਾਂਦਾ ਹੈ ਪਰ ਹੁਣ ਨਰਿੰਦਰ ਮੋਦੀ ਦੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਹਰੇਕ ਘਰ ਦੇ ਵਿੱਚ ਪੰਦਰਾਂ ਅਗਸਤ ਨੂੰ ਤਿਰੰਗਾ ਲਗਾਉਣਾ ਚਾਹੀਦਾ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸਿੱਖ ਸੰਗਤਾਂ ਤੇ ਪੁਲੀਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ

ਦਾ ਕਹਿਣਾ ਹੈ ਕਿ ਪੰਜਾਬ ਹਾਲੇ ਤਕ ਆਜ਼ਾਦ ਹੀ ਨਹੀਂ ਹੋਇਆ ਹੈ ਤਾਂ ਫਿਰ ਉਹ ਆਜ਼ਾਦੀ ਕਿਸ ਤਰੀਕੇ ਨਾਲ ਬਣਾ ਸਕਦੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਇੱਕ ਸਿੱਖ ਲੜਕੀ ਦੇ ਵੱਲੋਂ ਉਨ੍ਹਾਂ ਲੋਕਾਂ ਨੂੰ ਸਵਾਲ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਵਲੋਂ ਇਹ ਜਸ਼ਨ ਮਨਾਇਆ ਜਾ ਰਿਹਾ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਸਿੱਖ ਅਤੇ ਪੰਜਾਬ ਹਾਲੇ ਤੱਕ ਆਜ਼ਾਦ ਹੀ ਨਹੀਂ ਹੋਏ ਹਨ ਤਾਂ ਉਹ ਪੰਦਰਾਂ ਅਗਸਤ ਕਿਵੇਂ ਮਨਾ ਸਕਦੇ ਹਨ ਅਤੇ ਆਪਣੇ ਘਰਾਂ ਦੇ ਪਤੰਗੇ ਕਿਵੇਂ ਲਗਾ ਸਕਦੇ ਹਨ ਅਤੇ ਉਨ੍ਹਾਂ ਦਾ

ਕਹਿਣਾ ਹੈ ਕਿ ਜੋ ਲੋਕ ਤਿਰੰਗੇ ਨੂੰ ਆਪਣੇ ਘਰਾਂ ਦੇ ਉੱਪਰ ਲਗਾ ਸਕਦੇ ਹਨ ਉਨ੍ਹਾਂ ਨੂੰ ਹੀ ਇਹ ਜਾਸਨ ਮੁਬਾਰਕ ਹੋਵੇ ਕਿਉਂਕਿ ਉਨ੍ਹਾਂ ਦੀਆਂ ਬਹੁਤ ਸਾਰੀਆਂ ਲਾਸ਼ਾਂ ਪੰਦਰਾਂ ਅਗਸਤ ਨੂੰ ਡਿੱਗੀਆਂ ਸਨ ਅਤੇ ਪੰਦਰਾਂ ਅਗਸਤ ਨੂੰ ਬਹੁਤ ਸਾਰੇ ਸਿੱਖ ਲੋਕ ਮਰੇ ਸਨ ਤੇ ਉਨ੍ਹਾਂ ਦੇ ਲਈ ਇਹ ਉਜਾੜੇ ਦਾ ਦਿਨ ਹੈ ਕਿਉਂਕਿ ਉਸ ਦਿਨ ਪੰਜਾਬ ਨੂੰ ਹੀ ਉਜਾੜਿਆ ਗਿਆ ਸੀ ਬਾਕੀ ਸਾਰੇ ਸੂਬੇ ਉਸੇ ਤਰ੍ਹਾਂ ਸਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *