ਸਿੱਧੂ ਮੂਸੇ ਵਾਲੇ ਦੇ ਪਿਤਾ ਨੇ ਕਹੀ ਇਹ ਵੱਡੀ ਗੱਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇੱਕ ਹੋ ਕੇ ਨਾਲੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਿੱਧੂ ਮੂਸੇਵਾਲਾ ਦੇ ਨਾਲ ਜੁੜੀ ਹੋਈ ਸਾਹਮਣੇ ਆਰੀਆ ਜਿਥੇ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਵੱਲੋਂ ਹੁਣ ਇੱਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿੱਥੇ ਕਿ ਉਸ ਦਾ ਕਹਿਣਾ ਹੈ ਕਿ ਜੋ ਲੋਕ ਉਸ ਦੇ ਨਾਲ ਸ਼ੁਰੂ ਦੇ ਵਿਚ ਰਹਿੰਦੇ ਸਨ ਉਹਨਾਂ ਦੇ ਵਲੋਂ ਹੀ ਸਿੱਧੂ ਮੁਸੇਵਾਲਾ ਨੂੰ ਮਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਕਹਿਣਾ ਹੈ ਕਿ ਥੋੜ੍ਹੇ ਸਮੇਂ ਵਿੱਚ ਉਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਨਾਮ ਵੀ ਸਾਹਮਣੇ ਲਿਆਂਦੇ ਜਾਣਗੇ ਜਿਸ ਵਿਚ ਉਨ੍ਹਾਂ ਦੇ ਵੱਲੋਂ ਉਨ੍ਹਾਂ ਲੋਕਾਂ ਨੂੰ ਚੈਲੇਂਜ ਵੀ ਕੀਤਾ ਗਿਆ

ਹੈ ਜਿਨ੍ਹਾਂ ਦੇ ਵਲੋਂ ਸਿੱਧੂ ਮੁਸੇਵਾਲਾ ਨਾਲ ਇਹ ਸਾਰਾ ਕੁਝ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਭ ਦੇ ਸਾਹਮਣੇ ਇਹ ਸਾਰਾ ਕੁਝ ਬੋਲ ਰਹੇ ਹਨ ਅਤੇ ਜਿਸ ਤੋਂ ਜੋ ਕੁਝ ਹੁੰਦਾ ਹੈ ਉਹ ਕਰ ਲਵੇ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਇਕ ਬਹੁਤ ਹੀ ਵਧੀਆ ਇਨਸਾਨ ਸੀ ਜਿਸਦੇ ਵੱਲੋਂ ਹਰੇਕ ਅਤੇ ਭਰੋਸਾ ਕਰ ਲੈ ਜਾਂਦਾ ਸੀ ਜਿਸਤੋਂ ਬਾਅਦ ਉਨ੍ਹਾਂ ਦੇ ਵੱਲੋਂ ਕੀਤੇ ਭਰੋਸੇ ਦੇ ਕਾਰਨ ਹੀ ਇਹ ਸਾਰਾ ਕੁਝ ਵਾਪਰਿਆ ਹਾਂ ਇਹ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਾਰੇ ਹੀ ਲੋਕਾਂ ਦੇ ਨਾਮ ਸਾਹਮਣੇ ਲਿਆਉਣਗੇ ਅਤੇ ਸਾਫ਼ ਰਹੇ ਹਰ ਇੱਕ ਵਿਅਕਤੀ ਨੂੰ ਸਜ਼ਾ ਦਿਵਾ ਕੇ ਰਹਿਣਗੇ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਬਚਾ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/C0o1w6ckWdY

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *