ਪੰਜਾਬ ਦੇ ਵਿੱਚ ਖੁੱਲ੍ਹੇ ਮੁਹੱਲਾ ਕਲੀਨਿਕ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇੱਕ ਹੋ ਕੇ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਅਕਸਰ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਪੰਜਾਬ ਸਰਕਾਰ ਦੇ ਵੱਲੋਂ ਹੁਣ ਪੰਜਾਬ ਦੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਲੋਂ ਮੁਹੱਲਾ ਕਲੀਨਿਕਾਂ ਦੇ ਵਿੱਚ ਲੋਕਾਂ ਦਾ

ਇਲਾਜ ਕੀਤਾ ਜਾ ਰਿਹਾ ਹੈ ਜਿੱਥੇ ਕਿ ਹੁਣ ਬਹੁਤ ਵੱਡੀ ਗਿਣਤੀ ਵਿਚ ਲੋਕ ਇਥੇ ਪਹੁੰਚ ਰਹੇ ਹਨ ਅਤੇ ਲੋਕਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਰਕਾਰੀ ਹਸਪਤਾਲਾਂ ਦੇ ਨਾਲੋਂ ਇੱਥੇ ਘੱਟ ਸਮਾਂ ਲੱਗ ਰਿਹਾ ਹੈ ਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਦਵਾਈ ਮਿਲ ਰਹੀ ਹੈ ਜਿਸ ਤੋਂ ਬਾਅਦ ਉਸ ਦਾ ਕਹਿਣਾ ਹੈ ਕਿ ਇੱਥੇ ਬੈਠਣ ਦੇ ਲਈ ਵੀ ਖਾਸ ਪ੍ਰਬੰਧ ਹਨ ਅਤੇ ਹਰੇਕ ਵਿਅਕਤੀ ਨੂੰ ਟੋਕਨ ਦਿੱਤਾ ਜਾਂਦਾ ਹੈ ਜਿਸਦੇ ਨਾਲ ਕਿ ਹਰੇਕ ਵਿਅਕਤੀ ਆਪਣੀ ਬਾਰੀ ਦੇ ਅਨੁਸਾਰ ਹੀ ਇੱਥੇ ਹਰ ਇੱਕ ਵਿਅਕਤੀ ਨੂੰ ਉਸ ਦੇ ਟਾਈਮ ਸਮੇਂ ਹੀ ਦਵਾਈ ਮਿਲ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇੱਥੇ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਕੰਮ ਨਹੀਂ ਕਰ ਰਹੀ ਅਤੇ ਲੋਕਾਂ ਦੇ ਵਿੱਚ ਬਹੁਤੇ ਦਾ ਖੁਸ਼ੀ ਦੇਖੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *