ਇਸ ਵਿਅਕਤੀ ਨੇ ਸਿੱਧੂ ਮੂਸੇਵਾਲੇ ਨੂੰ ਕਹੀ ਇਹ ਗੱਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਯੂ ਕੇ ਪੰਜਾਬ ਦਾ ਇੱਕ ਮਸ਼ਹੂਰ ਸਿੰਗਰ ਸੀ ਜਿਸਨੂੰ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਦੱਸੇ ਜਾ ਰਹੇ ਹਨ ਹੁਣ ਇੱਕ ਵਿਅਕਤੀ ਜਿਸਨੂੰ ਕਿ ਰੰਗਰੇਟਾ ਕਿਹਾ ਜਾ ਰਿਹਾ ਇਸ ਦੇ ਵੱਲੋਂ ਇੱਥੇ ਇਕ ਵੀਡੀਓ ਸਾਂਝੀ ਕੀਤੀ ਜਾਵੇ ਜਿਸ ਦੇ ਵਿਚ ਇਹ ਸਿੱਧੂ ਮੂਸੇਵਾਲੇ ਨੂੰ ਗ਼ਲਤ ਬੋਲਦਾ

ਹੋਇਆ ਨਜ਼ਰ ਆ ਰਿਹਾ ਹੈ ਜਿਸ ਵਿੱਚ ਦਿਲ ਦਾ ਕਹਿਣਾ ਹੈ ਕਿ ਬਹੁਤ ਸਾਰੇ ਲੋਕ ਇੰਡਸਟਰੀ ਦੇ ਵਿੱਚ ਅਜਿਹੇ ਹਨ ਜਿਨ੍ਹਾਂ ਦੇ ਵਲੋਂ ਆਪਣੇ ਗਾਣਿਆਂ ਦੇ ਬੱਚੇ ਜਾਂ ਫ਼ਿਲਮਾਂ ਦੇ ਵਿੱਚ ਪੱਟਾਂ ਤੇ ਥਾਪੀਆਂ ਮਾਰੀਆਂ ਗਈਆਂ ਹਨ ਅਤੇ ਸਟੇਜਾਂ ਤੇ ਜਾ ਕੇ ਉਹ ਥਾਪੀਆਂ ਮਾਰਦੇ ਹਨ ਪਰ ਦੱਸਿਆ ਜਾ ਰਿਹਾ ਹੈ ਇਸ ਦਾ ਕਹਿਣਾ ਹੈ ਕਿ ਬਿਗਾਨੇ ਪੁੱਤਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਇੱਕ ਥਾਪੀ ਨਹੀਂ ਮਾਰ ਦਿੱਤੀ ਗਈ ਅਤੇ ਉਸ ਦਾ ਸੀਨਾ ਛਲਣੀ ਕਰ ਦਿੱਤਾ ਜਿਸ ਤੋਂ

ਬਾਅਦ ਹੁਣ ਲੋਕਾਂ ਤੇ ਪੁਲੀਸ ਦੀ ਵਜੋਂ ਦੇਖਿਆ ਜਾ ਰਹੇ ਗਏ ਬਹੁਤ ਸਾਰੇ ਲੋਕਾਂ ਨੇ ਪੁਲੀਸ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਤੇ ਕਿਹਾ ਜਾ ਰਿਹਾ ਹੈ ਕਿਸੇ ਵਿਅਕਤੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਜਿਸਦੇ ਵਲੋਂ ਇਹ ਸਾਰਾ ਕੁਝ ਕਿਹਾ ਜਾ ਰਿਹਾ ਹੈ ਤੇ ਅਜਿਹਾ ਨਹੀਂ ਹੋਣਾ ਚਾਹੀਦਾ ਜਿਸ ਨਾਲ ਕਿ ਲੋਕਾਂ ਨੇ ਭਾਵਨਾਵਾਂ ਭੜਕਣ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *