ਮੂਸੇਵਾਲੇ ਨੂੰ ਗਲਤ ਬੋਲਣ ਵਾਲੇ ਰੰਘਰੇਟੇ ਨੂੰ ਇਸ ਨੌਜਵਾਨ ਨੇ ਦਿੱਤਾ ਠੋਕਵਾਂ ਜਵਾਬ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਜਿਥੇ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਜਿਸਦਾ ਨਾਮ ਗੁਰਿੰਦਰ ਸਿੰਘ ਰੰਗਰੇਟਾ ਹੈ ਉਸਦੇ ਵੱਲੋਂ ਬਹੁਤ ਸਾਰੇ ਮਸਲਿਆਂ ਤੇ ਬੋਲਿਆ ਜਾਂਦਾ ਹੈ ਹੁਣ ਉਸਦੇ ਵੱਲੋਂ ਸਿੱਧੂ ਮੁਸੇਵਾਲਾ ਦੇ ਬਾਰੇ ਬਹੁਤ ਕੁਝ ਗਲਤ ਬੋਲਿਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਦੇ ਨਾਲ ਹੀ ਇਕ ਵਿਅਕਤੀ ਜਿਸ ਦਾ ਨਾਮ ਅਜੋਕੀ ਦੱਸਿਆ ਜਾ ਰਿਹਾ ਹੈ ਉਸ

ਦੇ ਵੱਲੋਂ ਹੁਣ ਸਿੱਧੂ ਮੂਸੇਵਾਲੇ ਦੇ ਖਿਲਾਫ ਬੋਲਣ ਵਾਲੇ ਇਸ ਵਿਅਕਤੀ ਨੂੰ ਜਵਾਬ ਦਿੱਤਾ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਅਕਸਰ ਹੀ ਲੱਖਾ ਸਿਧਾਣਾ ਦੇ ਨਾਲ ਨਜ਼ਰ ਆਉਂਦਾ ਹੈ ਜਿਸਦੇ ਵੱਲੋਂ ਅਕਸਰ ਹੀ ਸਿਹਤ ਰੱਖੇ ਸਿਰਹਾਣੇ ਦੇ ਹੱਕ ਦੇ ਵਿੱਚ ਗੱਲਬਾਤ ਕੀਤੀ ਜਾਂਦੀ ਹੈ ਇਸ ਦਾ ਕਹਿਣਾ ਹੈ ਕਿ ਇਹ ਰੰਗਰੇਟਾ ਅਕਸਰ ਹੀ ਲੋਕਾਂ ਦੇ ਵਿੱਚ ਭੜਕਾਊ ਬਿਆਨ ਦਿੰਦਾ ਹੈ ਜਿਸਦੇ ਨਾਲ ਇਹ ਜਾਤ ਪਾਤ ਅਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰਦਾ ਹੈ ਅਤੇ ਇਸਦੇ ਵੱਲੋਂ ਅਕਸਰ ਹੀ ਜ਼ਿਮੀਂਦਾਰਾਂ ਦੇ ਖਿਲਾਫ਼ ਬੋਲਿਆ ਜਾਂਦਾ ਹੈ ਤੇ ਇਸ ਦਾ ਹੁਣ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਹੁਣ ਇਸ ਦੁਨੀਆਂ ਦੇ ਵਿੱਚ ਨਹੀਂ ਹੈ ਉਸ ਤੋਂ ਬਾਅਦ ਇਹ ਉਸ ਨੂੰ ਬੋਲ ਰਿਹਾ ਹੈ ਤੇ ਇਸ ਦਾ ਕਹਿਣਾ ਹੈ ਕਿ ਜੇਕਰ ਇਸਦੇ ਵਿੱਚ ਹਿੰਮਤ ਹੈ ਤਾਂ ਜੋ ਲੋਕ ਚਾਹੁੰਦੇ ਹਨ ਤਾਂ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਹਮਣੇ ਜਾ ਕੇ ਗੱਲ ਕਰੇ ਜਿੱਥੇ ਗਈ ਇਸ ਦਾ ਕਹਿਣਾ ਹੈ ਕਿ ਇਸਦੇ ਵੱਲੋਂ ਪਹਿਲਾਂ ਲੱਖਾ ਸਿਧਾਣਾ ਦੇ ਨਾਲ ਵੀ ਕੁਝ ਗਲਤ ਬੋਲਿਆ ਗਿਆ ਦੇਸ਼ ਦਾ ਕਹਿਣਾ ਹੈ ਕਿ ਲੱਖਾਂ ਸਿਧਾਣਾ

ਹਾਲੇ ਜਿਉਂਦਾ ਹੈ ਜੇਕਰ ਇਸਦੇ ਵਿੱਚ ਦਮ ਹੈ ਤਾਂ ਲੱਖਾ ਸਿਧਾਣਾ ਦੇ ਨਾਲ ਉਸ ਦੇ ਸਾਹਮਣੇ ਜਾ ਕੇ ਗੱਲਬਾਤ ਕਰੇ ਜਿਸ ਤੋਂ ਬਾਅਦ ਦੁਸਹਿਰੇ ਕਿਸ਼ਤ ਦੇ ਵੱਲੋਂ ਇਸ ਨੂੰ ਲਾਹਨਤਾਂ ਪਾਈਆਂ ਜਨਤਕ ਕਿਹਾ ਜਾ ਰਿਹਾ ਹੈ ਕਿ ਇਹ ਦੁਨੀਆਂ ਦੀ ਸਭ ਤੋਂ ਵੱਡੀ ਖਿੱਚ ਹੈ ਜਿਸਦੇ ਵੱਲੋਂ ਅਕਸਰ ਹੀ ਆਪਣੇ ਪੈਸੇ ਬਣਾਉਣ ਦੇ ਲਈ ਇਹ ਸਾਰਾ ਕੁਝ ਕੀਤਾ ਜਾਂਦਾ ਹੈ ਇਸ ਵਿਅਕਤੀ ਦਾ ਕਹਿਣਾ ਹੈ ਕਿ ਇਸ ਰੰਘਰੇਟੇ ਨੂੰ ਪੈਸੇ ਬਣਾਉਣ ਦੇ ਲਈ ਬੋਲਣਾ ਪੈਂਦਾ ਹੈ ਤੇ ਇਸ ਨੂੰ ਬੋਲਣ ਦੇ ਹੀ ਪੈਸੇ ਮਿਲਦੇ ਹਨ ਜਸਤਵਾਲ ਲੋਕਾਂ ਵੱਲੋਂ ਪੂਰੀ ਬਹੁਤ ਸਰੇ ਬਾਜ਼ਾਰ ਦਿੱਤੇ ਅਤੇ ਇਸ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *