ਸਿੱਧੂ ਮੂਸੇਵਾਲੇ ਦੇ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇੱਕ ਹੋ ਕੇ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਦਿੱਤੇ ਗਏ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦਾ ਇੱਕ ਮਸ਼ਹੂਰ ਸਿੰਗਰ ਅਸੀਂ ਉਸ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਚ ਜਿਤਵਾ ਦੱਸੇ ਜਾ ਰਹੇ ਹਨ ਉਨ੍ਹਾਂ ਦੇ ਮਾਂ ਬਾਪ ਤੇ ਵੱਲੋਂ ਇਨਸਾਫ ਦੀ ਮੰਗ ਕੀਤੀ ਆਰੀਆ ਅਤੇ ਉਹਨਾਂ ਦੇ ਮਾਵਾਂ ਅਕਸਰ ਹੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਨਜ਼ਰ ਆਉਂਦੇ ਹਨ ਉਥੇ ਹੀ ਉਨ੍ਹਾਂ ਦੀ ਮਾਂ ਦੇ ਵੱਲੋਂ ਉਨ੍ਹਾਂ ਲੋਕਾਂ ਦੇ ਨਾਲ ਗੱਲਬਾਤ ਕੀਤੀ ਗਈ ਹੈ ਜਿਥੇ ਕਿ

ਉਹਨਾਂ ਦਾ ਕਹਿਣਾ ਹੈ ਕਿ ਬਹੁਤ ਲੋਕ ਕਹਿੰਦੇ ਸਨ ਕਿ ਸਿੱਧੂ ਮੂਸੇ ਵਾਲਾ ਸੋਹਣਾ ਨਹੀਂ ਹੈ ਪਰ ਅੱਜ ਲੋਕਾਂ ਨੇ ਦੱਸ ਦਿੱਤਾ ਹੈ ਕਿ ਸਿੱਧੂ ਮੂਸੇਵਾਲਾ ਉਹਨਾਂ ਦੇ ਲਈ ਇੱਕ ਹੀਰਾ ਸੀ ਅਤੇ ਉਹ ਆਪਣੇ ਹੀਰੇ ਦੇ ਲਈ ਹਮੇਸ਼ਾਂ ਖੜ੍ਹੇ ਰਹਿਣਗੇ ਸਿੱਧੂ ਮੂਸੇਵਾਲਾ ਦੀ ਮਾਤਾ ਦਾ ਕਹਿਣਾ ਹੈ ਕਿ ਲੋਕਾਂ ਦੇ ਦੁਆਰਾ ਦਿੱਤੇ ਪਿਆਰ ਨੂੰ ਉਹ ਕਦੇ ਵੀ ਭੁਲਾ ਨਹੀਂ ਸਕਦੇ ਅਤੇ ਉਹ ਹਮੇਸ਼ਾ ਹੀ ਲੋਕਾਂ ਦੇ ਰਿਣੀ ਰਹਿਣਗੇ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨਸਾਫ ਦੇ ਲਈ ਲੋਕਾਂ ਦੇ ਸਹਾਰੇ ਦੀ ਜ਼ਰੂਰਤ ਹੈ ਅਤੇ ਉਸ ਨੂੰ ਉਮੀਦ ਹੈ ਕਿ ਲੋਕ ਹਮੇਸ਼ਾਂ ਹੀ

ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ ਇਸਦੇ ਨਾਲ ਹੀ ਉਹਨਾਂ ਦੀ ਮਾਤਾ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਲੋਕਾਂ ਦੀ ਦੁਸ਼ਮਣੀ ਸ਼ਗਨਪ੍ਰੀਤ ਯੂ ਕੇ ਸਿੱਧੂ ਮੂਸੇਵਾਲੇ ਦਾ ਮੈਨੇਜਰ ਸੀ ਉਸਦੇ ਨਾਲ ਸੀ ਤਾਂ ਉਸ ਦੀ ਸਜ਼ਾ ਫਿਰ ਸਿੱਧੂ ਮੂਸੇਵਾਲੇ ਨੂੰ ਕਿਉਂ ਦਿੱਤੀ ਗਈ ਉਸ ਦਾ ਕਹਿਣਾ ਹੈ ਕਿ ਫਿਰ ਸ਼ਗਨਪ੍ਰੀਤ ਨੂੰ ਕਿਉਂ ਨਹੀਂ ਮਾਰਿਆ ਗਿਆ ਜਦੋਂ ਬਾਦਸ਼ਾਹ ਜ਼ਹਿਰ ਹੈ ਗੁਣਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿਚ ਸਾਰੀ ਸਚਾਈ ਲੋਕਾਂ ਦੇ ਸਾਹਮਣੇ ਆਵੇਗੀ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/qT-EyfKzrZs

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *