ਸਿੱਧੂ ਮੂਸੇ ਵਾਲੇ ਬਾਰੇ ਗਲਤ ਬੋਲਣ ਵਾਲੇ ਨੂੰ ਇਸ ਨੌਜਵਾਨ ਨੇ ਕੀਤਾ ਚੈਲੰਜ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਜਿਸਦਾ ਨਾਮ ਗੁਰਿੰਦਰ ਸਿੰਘ ਰੰਗਰੇਟਾ ਦੱਸਿਆ ਜਾ ਰਿਹਾ ਹੈ ਉਸ ਦੇ ਵੱਲੋਂ ਹੁਣ ਲੋਕਾਂ ਨੂੰ ਬਹੁਤਿਆਂ ਦਾ ਬੁਰਾ ਭਲਾ ਬੋਲਿਆ ਜਾ ਰਿਹਾ ਹੈ ਜਿਥੇ ਕਿ ਦੱਸੇ ਜਾ ਰਹੇ ਕਿ ਪਹਿਲਾਂ ਉਸਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਬਹੁਤੀ ਅਦਾ ਗਲਤ ਬੋਲਿਆ ਗਿਆ ਸੀ ਉਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਸਦੇ ਵੱਲੋਂ ਜ਼ਿਮੀਂਦਾਰ ਭਾਈਚਾਰੇ ਨੂੰ

ਬਹੁਤਿਆਂ ਦਾ ਗਲਤ ਬੋਲਿਆ ਗਿਆ ਹੈ ਜਿਸਦੇ ਵਿਚ ਉਸਦੇ ਵੱਲੋਂ ਜ਼ਿਮੀਂਦਾਰਾਂ ਦੇ ਲਈ ਬਹੁਤ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਗਈ ਜਿਸ ਤੋਂ ਬਾਅਦ ਹੁਣ ਇੱਕ ਨੌਜਵਾਨ ਦੇ ਵੱਲ ਇਸ ਨੂੰ ਠੋਕਵਾਂ ਜਵਾਬ ਦਿੱਤਾ ਗਿਆ ਹੈ ਤੇ ਇਸ ਨੌਜਵਾਨ ਦਾ ਕਹਿਣਾ ਹੈ ਕਿ ਜੇਕਰ ਇਹ ਆਪਣੇ ਆਪ ਨੂੰ ਬਹੁਤ ਵੱਡਾ ਸੂਰਮਾ ਸਮਝਦਾ ਹੈ ਤਾਂ ਇਹ ਨੌਜਵਾਨ ਇਸ ਦੇ ਨਾਲ ਕਿਤੇ ਵੀ ਮਿਲਦੇ ਲਈ ਤਿਆਰ ਹੈ ਅਤੇ ਜੇਕਰ ਇਸਦੇ ਵਿੱਚ ਹਿੰਮਤ ਹੈ ਤਾਂ ਇਹ ਇਕੱਲਾ ਆ ਕੇ ਦਿਖਾਵੇ ਅਤੇ ਇਸ ਦਾ ਕਹਿਣਾ ਹੈ ਕਿ ਜੇਕਰ ਇਹ ਇਹ ਮਜ਼੍ਹਬੀ

ਸਿੰਘਾਂ ਜਾਂ ਰਾਮਦਾਸੀਆ ਭਾਈਚਾਰੇ ਦੇ ਬਾਰੇ ਕੁਝ ਬੋਲਦਾ ਹੈ ਤਾਂ ਇਸ ਨੌਜਵਾਨ ਦਾ ਕਹਿਣਾ ਹੈ ਕਿ ਮਜ਼੍ਹਬੀ ਸਿੰਘ ਇਸ ਵਿਅਕਤੀ ਦੇ ਨਾਲੋਂ ਜ਼ਿਆਦਾ ਇਸ ਨੌਜਵਾਨ ਦੇ ਨਾਲ ਰਹਿੰਦੇ ਹਨ ਇਸ ਨੌਜਵਾਨ ਦਾ ਕਹਿਣਾ ਹੈ ਕਿ ਇਸ ਵਿਅਕਤੀ ਦੇ ਵੱਲੋਂ ਇੱਥੇ ਜਾਤਾਂ ਪਾਤਾਂ ਦੇ ਆਧਾਰ ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਇਸ ਲਈ ਇਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/nWG0j2autl0

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *