ਸਿੱਧੂ ਮੂਸੇਵਾਲੇ ਦੀ ਅਧਿਆਪਕ ਨੇ ਦੱਸੀਆਂ ਸਿੱਧੂ ਦੀਆਂ ਬਚਪਨ ਦੀਆਂ ਗੱਲਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਖ਼ਬਰ ਸਾਡੇ ਸਾਹਮਣੇ ਆਰੀਆ ਦਿੱਤੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਸਿੱਧੂ ਮੂਸੇਵਾਲਾ ਦੇ ਨਾਲ ਜੁੜੀ ਹੋਈ ਇਹ ਖਬਰ ਸਾਹਮਣੇ ਆਈ ਜਿੱਥੇ ਕਿ ਦੱਸੇ ਜਾ ਰਹੇ ਕਿ ਸਿੱਧੂ ਮੂਸੇਵਾਲਾ ਜੋ ਕਿ ਪੰਜਾਬ ਦੇ ਇੱਕ ਬਹੁਤ ਹੀ ਉੱਘੇ ਗਾਇਕ ਸਨ ਜਿਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਹੁਣ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਇੱਕ ਟੀਚਰ ਜੋ ਕਿ ਸਕੂਲ ਦੇ ਬੱਚਿਆਂ ਨੂੰ ਪੜ੍ਹਾਇਆ ਕਰਦੇ ਸਨ ਉਨ੍ਹਾਂ ਦੀ ਇਕ

ਵੀਡੀਓ ਸਾਹਮਣੇ ਆਈ ਜਿਸ ਵਿੱਚ ਉਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਸਿੱਧੂ ਮੂਸੇਵਾਲਾ ਸ਼ੁਰੂ ਤੋਂ ਹੀ ਇਕ ਬਹੁਤ ਹੀ ਹੋਣਹਾਰ ਬੱਚਾ ਸੀ ਅਤੇ ਉਸ ਦੇ ਵੱਲੋਂ ਹਮੇਸ਼ਾਂ ਹੀ ਆਪਣੇ ਆਪ ਦੂਜੇ ਲੋਕਾਂ ਦੇ ਨਾਲੋਂ ਵੱਖ ਰੱਖਿਆ ਜਾਂਦਾ ਸੀ ਅਤੇ ਉਸ ਦਾ ਕਹਿਣਾ ਹੈ ਕਿ ਉਹ ਸ਼ੁਰੂ ਤੋਂ ਹੀ ਅਜਿਹੀਆਂ ਗੱਲਾਂ ਸੁਣਦਾ ਆਇਆ ਹੈ ਜਿਸ ਦੇ ਕਾਰਨ ਹੁਸਨ ਨੂੰ ਅੱਗੇ ਵਧਣ ਦੀ ਚਾਹਨਾ ਹੁੰਦੀ ਸੀ ਕਿਉਂਕਿ ਲੋਕਾਂ ਦੇ ਵੱਲੋਂ ਹਮੇਸ਼ਾ ਹੀ ਉਸ ਨੂੰ ਇਹ ਕਿਹਾ ਜਾਂਦਾ ਸੀ ਕਿ ਉਹ ਸੋਹਣਾ ਨਹੀਂ ਅਤੇ ਉਹ ਕੁਝ ਕਰ ਨਹੀਂ ਸਕਦਾ ਉਹ ਉਸ ਚੀਜ਼ ਨੂੰ ਪੈਲੇਸ ਦੇ ਤੌਰ ਤੇ ਰਹਿੰਦਾ ਸੀ ਜਿਸ ਤੋਂ ਬਾਅਦ ਉਸ ਨੇ ਹੀ ਸਾਰਾ ਕੁਝ ਕਰਕੇ ਦਿਖਾਇਆ ਜਿਸ ਤੋਂ ਬਾਅਦ ਉਸਦੀ ਟੀਚਰ ਦਾ ਕਹਿਣਾ ਹੈ ਕਿ ਸਿੱਧੂ ਬੇਸ਼ੱਕ ਸਰੀਰਕ ਤੌਰ ਤੇ ਸਾਡੇ ਵਿੱਚ ਨਹੀਂ ਹੈ ਪਰ ਸਿੱਧੂ ਹਾਲੇ ਵੀ ਸਾਡੇ ਵਿੱਚ ਹੀ ਹੈ ਇਸ ਲਈ ਸਾਰੇ ਹੀ ਲੋਕਾਂ ਨੂੰ ਸਿੱਧੂ ਦੀ

ਸੋਚ ਤੇ ਪਹਿਰਾ ਦੇਣਾ ਚਾਹੀਦਾ ਹੈ ਤੇ ਹਰੇਕ ਵਿਅਕਤੀ ਨੂੰ ਸਿੱਧੂ ਦੀ ਸੋਚ ਨੂੰ ਅਪਨਾਉਣਾ ਚਾਹੀਦਾ ਹੈ ਅਤੇ ਹਰ ਇੱਕ ਵਿਅਕਤੀ ਨੂੰ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਦੀ ਗੱਲ ਕਰਨੀ ਚਾਹੀ ਅਤੇ ਉਸ ਦੀ ਰੱਖਿਆ ਦੇ ਲਈ ਅੱਗੇ ਆਉਣਾ ਚਾਹੀਦਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਾ ਅਤੇ ਇਸਦੇ ਟੀਚਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਬਚਾ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/Vzrz0dwP5g0

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *