ਜਗਦੀਪ ਰੰਧਾਵੇ ਨੇ ਕੀਤਾ ਡਾ ਰੰਗਰੇਟੇ ਨੂੰ ਖੁੱਲ੍ਹਾ ਚੈਲੰਜ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਜੁਡ਼ੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਪੰਜਾਬ ਦੇ ਵਿੱਚ ਆਇਦ ਨਹੀਂ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਰੰਗਰੇਟਾ ਨਾਮ ਦੇ ਇੱਕ ਵਿਅਕਤੀ ਦੇ ਵੱਲੋਂ ਅਕਸਰ ਹੀ ਸਿੱਧੂ ਮੂਸੇ ਵਾਲੇ ਅਤੇ ਸੰਤ ਜਰਨੈਲ ਸਿੰਘ

ਭਿੰਡਰਾਂ ਵਾਲਿਆਂ ਦੇ ਬਾਰੇ ਗਲਤ ਬੋਲਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਸਿੱਧੂ ਮੂਸੇਵਾਲੇ ਦੇ ਨਾਲ ਰਹਿਣ ਵਾਲੇ ਜਗਦੀਪ ਰੰਧਾਵਾ ਦੇ ਵੱਲੋਂ ਇਸ ਦੀ ਮੰਜੀ ਠੋਕੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਗਦੀਪ ਰੰਧਾਵੇ ਵੱਲੋਂ ਲਾਈਵ ਹੋ ਕੇ ਇਸ ਨੂੰ ਚੈਲੇਂਜ ਕੀਤਾ ਗਿਆ ਹੈ ਕਿ ਇਸ ਨੂੰ ਇਕੱਲਾ ਮਿਲੇ ਫਿਰ ਪਤਾ ਲੱਗ ਜਾਵੇਗਾ ਕਿ ਕਿਸ ਦੇ ਵਿੱਚ ਕਿੰਨੀ ਮਰਦਾਨਗੀ ਹੈ ਕਿਉਂਕਿ ਜਗਦੀਪ ਰੰਧਾਵੇ ਦਾ ਕਹਿਣਾ ਹੈ ਕਿ ਉਹ ਵਿਅਕਤੀ ਹੁਣ ਇਸ ਦੁਨੀਆਂ ਦੇ ਵਿੱਚ ਨਹੀਂ ਹੈ ਉਸ ਨੂੰ ਬੋਲਣ ਦਾ ਹੁਣ ਕੀ ਫਾਇਦਾ ਹੈ ਕਿਉਂਕਿ ਜਦੋਂ ਉਹ ਜਿਊਂਦਾ ਸੀ ਤਾਂ ਉਸ ਸਮੇਂ ਬੋਲਦਾ ਤਾਂ ਉਹ ਆਪਣੇ ਢੰਗ ਦੇ ਨਾਲ ਇਸ ਨੂੰ ਜਵਾਬ ਦੇ ਦਿੱਤਾ

ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਗ਼ਰੀਬ ਜਗਦੀਪ ਰੰਧਾਵੇ ਦਾ ਕਹਿਣਾ ਹੈ ਕਿ ਇਸ ਵਿਅਕਤੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਕਿਉਂਕਿ ਇਸਦੇ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਆਰੀਆ ਤੇ ਜਾਤਾਂ ਤੇ ਧਰਮਾਂ ਦੇ ਲੋਕਾਂ ਨੂੰ ਲੜਵਾ ਰਿਹਾ ਹੈ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚੋਂ ਭਾਰਤ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *