ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਸਿੱਧੂ ਮੂਸੇਵਾਲੇ ਨੂੰ ਗਲਤ ਬੋਲਣ ਵਾਲੇ ਤੇ ਇਹ ਨੌਜਵਾਨ ਹੋਇਆ ਗਰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਰ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਜਿਸਦਾ ਨਾਮ ਜਗਦੀਪ ਰੰਧਾਵਾ ਹੈ ਉਸਦੇ ਵੱਲੋਂ ਸੋਸ਼ਲ ਮੀਡੀਆ ਤੇ ਉਪਰ ਲਾਈਵ ਹੋ ਕੇ ਇੱਕ ਵਿਅਕਤੀ ਜਿਸਨੂੰ ਡਾ ਰੰਘਰੇਟਾ ਕਿਹਾ ਜਾਂਦਾ ਹੈ ਉਸ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਥੇ ਕਿ ਦੱਸਿਆ ਜਾ ਰਹਿ ਕੇ ਡਾ ਰੰਘਰੇਟੇ ਦੇ ਵਲੋਂ ਕੁਝ ਦਿਨ ਪਹਿਲਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਸਿੱਧੂ ਮੂਸੇਵਾਲਾ ਨੂੰ

ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਹੁਣ ਇਸ ਰੰਗਰੇਟੇ ਨੂੰ ਲਾਹਨਤਾਂ ਪਾਈਆਂ ਜਾਰੀ ਨੂੰ ਉੱਥੇ ਜਗਦੀਪ ਰੰਧਾਵੇ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲਾ ਇੱਕ ਬਹੁਤ ਹੀ ਵਧੀਆ ਇਨਸਾਨ ਸੀ ਜਿਸ ਨੂੰ ਕਿਸ ਵਿਅਕਤੀ ਦੇ ਵੱਲੋਂ ਗਲਤ ਬੋਲਿਆ ਜਾ ਰਿਹਾ ਹੈ ਜਗਦੀਪ ਰੰਧਾਵੇ ਦਾ ਕਹਿਣਾ ਹੈ ਕਿ ਜੇਕਰ ਉਹ ਜਿਉਂਦਾ ਹੁੰਦਾ ਤਾਂ

ਉਸ ਨੇ ਆਪਣੇ ਜਿਸ ਢੰਗ ਦੇ ਵਿੱਚ ਇਸ ਨੂੰ ਜਵਾਬ ਦੇਣਾ ਸੀ ਅਤੇ ਇਸ ਦੇ ਕੋਲ ਉਸ ਦਾ ਕੋਈ ਮੋੜ ਵੀ ਨਹੀਂ ਹੋਣਾ ਸੀ ਜਿਸ ਤੋਂ ਬਾਅਦ ਇਸਦੇ ਵੱਲੋਂ ਕਿਹਾ ਜਾ ਰਿਹਾ ਹੈ ਇਸਦੇ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਵਕਾਲਤ ਬੋਲਿਆ ਗਿਆ ਹੈ ਜਿਸ ਦੀ ਕਿਸੇ ਨੂੰ ਕਦੇ ਮੁਆਫ਼ੀ ਨਹੀਂ ਮਿਲੇਗੀ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਸੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/YMixj5Fa87U

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *