ਸਿੱਧੂ ਮੂਸੇਵਾਲੇ ਨੂੰ ਗਲਤ ਬੋਲਣ ਤੇ ਇਸ ਜੱਟੀ ਨੇ ਪਾਈਆਂ ਰੰਗਰੇਟੇ ਨੂੰ ਲਾਹਨਤਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਰਹਿੰਦੀਆਂ ਜਨਣ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਸ਼ੇ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਗੁਰਿੰਦਰ ਸਿੰਘ ਰੰਗਰੇਟਾ ਨਾਮ ਦਾ ਇੱਕ ਵਿਅਕਤੀ ਜਿਸ ਦੇ ਵਲੋਂ ਸਿੱਧੂ ਮੂਸੇਵਾਲੇ ਨੂੰ ਬਹੁਤੇ ਅਦਾਕਾਰ ਤਾਂ ਬੋਲਿਆ ਗਿਆ ਸੀ ਉਸ ਤੋਂ ਬਾਅਦ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਕੁੜੀ ਦੇ ਵੱਲੋਂ ਇਸ ਨੂੰ ਜਵਾਬ ਦਿੱਤਾ ਜਾ ਰਿਹਾ ਹੈ ਉਸ ਕੁੜੀ ਦਾ ਕਹਿਣਾ ਹੈ ਕਿ ਸੱਦੇ ਵੱਲੋਂ ਸਾਰੇ ਹੀ ਲੋਕਾਂ ਦੇ ਬਾਰੇ ਗਲਤ ਬੋਲਿਆ ਜਾ ਰਿਹਾ ਹੈ ਪਹਿਲਾਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਇਹਦੇ ਬਾਰੇ ਇਸਦੇ ਵੱਲੋਂ ਗਲਤ

ਬੋਲੇਗਾ ਉਸ ਤੋਂ ਬਾਅਦ ਇਸਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਗਲਤ ਬੋਲਿਆ ਅਤੇ ਇਸ ਲੜਕੀ ਦਾ ਕਹਿਣਾ ਹੈ ਕਿ ਜੇਕਰ ਇਹ ਮਾਰਦਾ ਹੈ ਤਾਂ ਸਾਹਮਣੇ ਆ ਕੇ ਗੱਲ ਕਰੇ ਕਿਉਂਕਿ ਇਸਦੇ ਵੱਲੋਂ ਸਿਰਫ਼ ਸੋਸ਼ਲ ਮੀਡੀਆ ਤੇ ਹੀ ਭੌਂਕਿਆ ਜਾ ਰਿਹਾ ਹੈ ਮਨੋਜ ਤਿਵਾੜੀ ਲੜਕੀ ਦਾ ਕਹਿਣਾ ਹੈ ਕਿ ਇਹ ਹੈ ਤਾਂ ਡਾਕਟਰ ਪਰ ਇਸ ਨੂੰ ਆਪਣੇ ਦਿਮਾਗ ਦਾ ਇਲਾਜ ਕਰਵਾਉਣਾ ਚਾਹੀਦਾ ਹੈ ਕਿਉਂਕਿ ਇਹ ਹਰ ਸਮੇਂ ਕਿਸੇ ਨਾ ਕਿਸੇ ਨੂੰ ਗਲਤ ਬੋਲਦਾ ਰਹਿੰਦਾ ਹੈ ਜੱਸੋਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿਸੇ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ ਇਸ ਲਈ ਇਸ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *