ਸਿੱਧੂ ਮੂਸੇਵਾਲਾ ਨੇ ਬੁੱਤ ਬਣਾਉਣ ਵਾਲੇ ਵੀਰ ਦੀ ਪਹਿਲੀ ਇੰਟਰਵਿਊ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਵੇਗਾ ਉਹ ਗਿਣਤੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਦਿੱਤੇ ਗਏ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਜੋ ਕਿ ਪੰਜਾਬ ਦੇ ਇੱਕ ਮਸ਼ਹੂਰ ਸਿੰਗਰ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਜਿਸ ਤੋਂ ਵੱਧ ਸਜ਼ਾ ਰਹਿ ਗਏ ਲੋਕਾਂ ਦੇ ਵੱਲੋਂ ਉਹਨਾਂ ਦੇ ਲਈ ਇਨਸਾਫ ਮੰਗਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਇਕ ਨੌਜਵਾਨ ਜੋ ਕਿ ਪੰਜਾਬ ਦਾ ਹੀ ਇਕ ਆਰਟਿਸਟ ਹੈ ਉਸਦੇ ਵਲੋਂ ਸਿੱਧੂ ਮੁਸੇਵਾਲਾ ਦਾ ਇੱਕ ਬੁੱਤ

ਬਣਾਇਆ ਗਿਆ ਸੀ ਜੋ ਕਿ ਉਸਦੇ ਵਲੋਂ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੂੰ ਭੇਂਟ ਕੀਤਾ ਗਿਆ ਜਿਸ ਤੋਂ ਬਾਅਦ ਸਿੱਧੂ ਮੁਸੇਵਾਲਾ ਰਹੇ ਬਹੁਤਾ ਸਿੱਧੂ ਮੂਸੇਵਾਲੇ ਦੀ ਸਮਾਧ ਤੇ ਲਗਾਇਆ ਗਿਆ ਹੈ ਇਸ ਤੋਂ ਬਾਅਦ ਹੁਣ ਇਨ੍ਹਾਂ ਨੌਜਵਾਨਾਂ ਦੇ ਵੱਲ ਇਕ ਹੋਰ ਬੁੱਤ ਤਿਆਰ ਕੀਤਾ ਗਿਆ ਹੈ ਜੋ ਕਿ ਹੂਬਹੂ ਦੂਜੇ ਪੁੱਤ ਦੇ ਵਾਂਗ ਹੀ ਹੈ ਜਿਸ ਤੋਂ ਬਾਅਦ ਇਸ ਨੌਜਵਾਨ ਦਾ ਕਹਿਣਾ ਹੈ ਕਿ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹ ਸਿੱਧੂ ਮੂਸੇਵਾਲੇ ਦਾ ਇਸ

ਤਰੀਕੇ ਦਾ ਬੁੱਤ ਬਣਾਏਗਾ ਕਿਉਂਕਿ ਉਸਦੀ ਮੁੱਛ ਵਾਲੇ ਨੂੰ ਬਹੁਤ ਉੱਚਾ ਸੁਣਦਾ ਹੈ ਤੇ ਸਿੱਧੂ ਮੂਸੇਵਾਲ ਨੂੰ ਬਹੁਤ ਜ਼ਿਆਦਾ ਪਿਆਰ ਕਰਦਾ ਸੀ ਜਦੋਂ ਵੀ ਉਹ ਸਿੱਧੂ ਮੂਸੇਵਾਲੇ ਦਾ ਬੁੱਤ ਬਣਾਉਂਦਾ ਹੈ ਤਾਂ ਉਹ ਸਿੱਧੂ ਮੂਸੇਵਾਲੇ ਦੇ ਨਾਲ ਬੋਝ ਅਨੇਕ ਗੱਲਾਂ ਵੀ ਕਰਦਾ ਹੈ ਅਤੇ ਉਸ ਨੂੰ ਇੰਜ ਲੱਗਦਾ ਹੈ ਕਿ ਸਿੱਧੂ ਮੂਸੇਵਾਲਾ ਜਿਊਂਦਾ ਹੀ ਉਸਦੇ ਸਾਹਮਣੇ ਹੈ ਜਿਸ ਤੋਂ ਲੋਕਾਂ ਵਲੋਂ ਦੇ ਬਾਰੇ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *