ਹੁਣੇ ਹੁਣੇ ਇੱਥੇ ਆਇਆ ਭੂਚਾਲ, ਕੰਬੀ ਧਰਤੀ, ਲੋਕ ਹੋਏ ਪ੍ਰੇਸ਼ਾਨ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕੀ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਵਾਪਰ ਰਹੀਆਂ ਹਨ ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕਈ ਥਾਵਾਂ ਉੱਤੇ ਭੂਚਾਲ ਵੀ ਆ ਜਾਂਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਕਸ਼ਮੀਰ ਤੋਂ ਸਾਹਮਣੇ ਆ ਰਿਹਾ ਹੈ ਜਾਣਕਾਰੀ ਮੁਤਾਬਕ ਕਸ਼ਮੀਰ ਅਤੇ ਲੱਦਾਖ ਦੇ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ

ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਕਿਉਂਕਿ ਜਦੋਂ ਭੂਚਾਲ ਆਉਂਦਾ ਹੈ ਤਾਂ ਉਸ ਸਮੇਂ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ ਭਾਵੇਂ ਕਿ ਕਈ ਵਾਰ ਭੂਚਾਲ ਨਾਲ ਕੋਈ ਨੁਕਸਾਨ ਨਹੀਂ ਹੁੰਦਾ ਪਰ ਫਿਰ ਵੀ ਲੋਕਾਂ ਦੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਖਾਸਕਰ ਪਹਾਡ਼ੀ ੲਿਲਾਕਿਅਾਂ ਦੇ ਵਿੱਚ ਭੂਚਾਲ ਦਾ ਜ਼ਿਆਦਾ ਨੁਕਸਾਨ ਵੇਖਣ

ਨੂੰ ਮਿਲਦਾ ਹੈ ਕਿਉਂਕਿ ਇੱਥੇ ਪਹਾੜਾਂ ਦਾ ਮਲਬਾ ਡਿੱਗਣ ਲੱਗ ਜਾਂਦਾ ਹੈ ਜਿਸ ਕਾਰਨ ਆਵਾਜਾਈ ਵੀ ਠੱਪ ਹੁੰਦੀ ਹੈ ਤੇ ਕਈ ਵਾਰ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਇਸ ਲਈ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ ਉਂਜ ਹੈ ਤਾਂ ਜੋ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਹੋਵੇ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਕੁਦਰਤੀ

ਆਫ਼ਤਾਂ ਅਜਿਹੀਆਂ ਹੁੰਦੀਆਂ ਹਨ ਜੋ ਵੱਡੇ ਪੱਧਰ ਤੇ ਨੁਕਸਾਨ ਕਰਦੀਆਂ ਹਨ ਇੱਥੇ ਕੁਦਰਤ ਦਾ ਵੀ ਕੋਈ ਦੋਸ਼ ਨਹੀਂ ਹੈ।ਕਿਉਂਕਿ ਇਨਸਾਨ ਦੇ ਵਲੋਂ ਹੀ ਕੁਦਰਤ ਦੇ ਨਾਲ ਇੰਨੀ ਜ਼ਿਆਦਾ ਛੇੜਛਾੜ ਕੀਤੀ ਗਈ ਹੈ ਕਿ ਕੁਦਰਤ ਦੇ ਵੱਲੋਂ ਵੀ ਆਪਣਾ ਰੰਗ ਦਿਖਾਇਆ ਜਾ ਰਿਹਾ ਹੈ ਅਤੇ ਇਨਸਾਨ ਪਰੇਸ਼ਾਨ ਹੋ ਰਿਹਾ ਹੈ ਕੋਰੋਨਾ ਮਹਾਂਮਾਰੀ ਨਾਲ ਵੀ ਲੋਕ ਪ੍ਰੇਸ਼ਾਨ

ਹੋ ਰਹੇ ਹਨ ਪਰ ਵੇਖਿਆ ਜਾਵੇ ਤਾਂ ਇਨਸਾਨ ਦੇ ਵੱਲੋਂ ਹੀ ਕੁਦਰਤ ਦੇ ਨਾਲ ਖਿਲਵਾੜ ਕੀਤਾ ਗਿਆ ਹੈ ਜਿਸ ਦਾ ਨਤੀਜਾ ਉਸ ਨੂੰ ਭੁਗਤਣਾ ਪੈ ਰਿਹਾ ਹੈ ਅੱਜ ਦੇ ਸਮੇਂ ਵਿਚ ਲੋਕ ਅਨੇਕਾਂ ਬੀਮਾਰੀਆਂ ਤੋਂ ਪ੍ਰੇਸ਼ਾਨ ਹਨ ਕਿਉਂਕਿ ਪ੍ਰਦੂਸ਼ਣ ਬਹੁਤ ਜ਼ਿਆਦਾ ਫੈਲਾ ਦਿੱਤਾ ਗਿਆ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *