ਇਨ੍ਹਾਂ ਬੱਚਿਆਂ ਨੇ ਗੁਰਦੁਆਰਾ ਸਾਹਿਬ ਵਿਚ ਜਾ ਕੇ ਕੀਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਦੇਖੋ ਪੂਰੀ ਖ਼ਬਰ

Latest Update

ਦੋਸਤੋ ਜਿਵੇਂ ਕਿ ਸਾਨੂੰ ਪਤਾ ਹੈ ਅੱਜਕੱਲ੍ਹ ਕਲਯੁੱਗ ਦੇ ਸਮੇਂ ਵਿੱਚ ਕੁਝ ਅਜਿਹੀਆਂ ਘਟਨਾਵਾਂ ਵੀ ਹੋ ਰਹੀਆਂ ਹਨ ਜਿਸ ਤੇ ਯਕੀਨ ਕਰਨਾ ਬਹੁਤ ਹੀ ਜ਼ਿਆਦਾ ਮੁਸ਼ਕਲ ਹੈ।ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਇਕ ਗੁਰਦੁਆਰਾ ਸਾਹਿਬ ਦੇ ਵਿੱਚ ਕੁਝ ਬੱਚਿਆਂ ਦੇ ਵੱਲੋਂ ਅਜਿਹੀ ਹਰਕਤ ਕਰ ਦਿੱਤੀ ਗਈ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਦਰਅਸਲ ਦੋਸਤੋ ੳੁਨ੍ਹਾਂ

ਬੱਚਿਅਾਂ ਦੇ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।ਦੋਸਤੋ ਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਜਦ ਉਹ ਬੱਚੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਕਰਨ ਗੁਰਦੁਆਰਾ ਸਾਹਿਬ ਵਿੱਚ ਪਹੁੰਚੇ ਸਨ ਤਾਂ ਉਸ ਸਮੇਂ ਸੀਸੀਟੀਵੀ ਕੈਮਰੇ ਵੀ ਗੁਰਦੁਆਰਾ ਸਾਹਿਬ ਵਿਚ ਲਗਾਏ ਹੋਏ ਸਨ।

ਜਿਸ ਤੋਂ ਬਾਅਦ ਜਦ ਉਨ੍ਹਾਂ ਬੱਚਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਕਰਨਾ ਸ਼ੁਰੂ ਕੀਤਾ ਤਾਂ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ।ਦੋਸਤੋ ਹੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਉਨ੍ਹਾਂ ਬੱਚਿਆਂ ਨੂੰ ਕਿਸੇ ਰਾਜਨੀਤਕ ਪਾਰਟੀ ਦੇ ਲੀਡਰ ਨੇ ਲਾ ਲ ਚ ਦਿੱਤਾ ਸੀ ਜਿਸਦੇ ਕਾਰਨ ੳੁਨ੍ਹਾਂ ਬੱਚਿਅਾਂ ਨੇ ਅਜਿਹੀ ਹਰਕਤ ਕੀਤੀ ਹੈ।ਦੋਸਤੋ ਅਜਿਹੇ ਲੋਕਾਂ

ਨੂੰ ਸੋਧਾਂ ਜ਼ਰੂਰ ਲਗਾਉਣਾ ਚਾਹੀਦਾ ਹੈ ਜਿਹੜੀਆਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਇਸ ਵਾਰਦਾਤ ਦੇ ਪਿੱਛੇ ਕਿਸ ਵਿਅਕਤੀ ਦਾ ਹੱਥ ਹੈ ਉਹ ਵੀ ਪਤਾ ਲਗਾਉਣਾ ਬਹੁਤ ਹੀ ਜ਼ਰੂਰੀ ਹੈ ਤਾਂ ਜੋ ਉਸ ਵਿਅਕਤੀ ਨੂੰ ਸੋਧਾ ਲਗਾਇਆ ਜਾ ਸਕੇ ਤਾਂ ਜੋ ਫਿਰ ਅੱਗੇ ਤੋਂ ਕੋਈ ਅਜਿਹੀ ਹਰਕਤ ਕਰਨ ਤੋਂ ਪਹਿਲਾਂ ਸੌ ਵਾਰ ਸੋਚੇ।ਤੁਹਾਡਾ ਇਸ ਵਿਸ਼ੇ ਵਿੱਚ ਕੀ ਕਹਿਣਾ ਹੈ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸਿਓ ਅਸੀਂ ਤੁਹਾਡੇ ਲਈ ਹਰ ਰੋਜ਼ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਧੰਨਵਾਦ।

Leave a Reply

Your email address will not be published. Required fields are marked *