ਮੂਸੇਵਾਲੇ ਦੇ ਪਿਤਾ ਨੇ ਦਿੱਤਾ ਰੰਗਰੇਟੇ ਨੂੰ ਠੋਕਵਾਂ ਜਵਾਬ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸੇ ਜਾ ਰਹੇ ਕਿ ਪਿਛਲੇ ਦਿਨੀਂ ਇਕ ਵਿਅਕਤੀ ਜਿਸਦਾ ਨਾਮ ਗੁਰਿੰਦਰ ਸਿੰਘ ਰੰਗਰੇਟਾ ਹੈ ਉਸਦੇ ਵੱਲੋਂ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਬਾਰੇ ਗਲਤ ਬੋਲੇਗਾ ਚ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਲੋਕਾਂ ਦੇ ਵਲੋਂ ਉਨ੍ਹਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਜਿਸ ਵਿਚ ਦੱਸਿਆ ਜਾ ਰਿਹਾ ਹੈ ਹੁਣ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਵੱਲੋਂ ਵੀ ਗੁਰਿੰਦਰ ਸਿੰਘ ਰੰਘਰੇਟਾ ਨੂੰ ਇੱਕ ਜਵਾਬ ਦਿੱਤਾ ਗਿਆ ਹੈ ਜਿਸ ਵਿੱਚ ਗੁਰਿੰਦਰ

ਸਿੰਘ ਰੰਘਰੇਟਾ ਨੂੰ ਜਵਾਬ ਦਿੰਦੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਕਹਿਣਾ ਹੈ ਕਿ ਕੋਈ ਵੀ ਵਿਅਕਤੀ ਹੁਣ ਉਸ ਦੇ ਪੇਜ ਤੇ ਜਾ ਕੇ ਕੋਈ ਵੀ ਕੁਮੈਂਟ ਨਾ ਕਰੇ ਨਾ ਹੀ ਉਸ ਨੂੰ ਦੇਖੇ ਕਿਉਂਕਿ ਜੇਕਰ ਕੋਈ ਵਿਅਕਤੀ ਉਸ ਵੀਡੀਓ ਨੂੰ ਦੇਖਣ ਤੋਂ ਬਾਅਦ ਉਸ ਨੂੰ ਕਮੇਂਟ ਕਰਦੇ ਲਈ ਜਾਂ ਗਾਲਾਂ ਕੱਢਣ ਦੇ ਲਈ ਜਾਂਦਾ ਹੈ ਤਾਂ ਉਸ ਦੇ ਪਾਰਲੀਮੈਂਟ ਵਧਦੇ ਹਨ ਅਤੇ ਵਿਉਂਤਬੱਧ ਹਨ ਜਿਸਦੇ ਨਾਲ ਕਿ ਉਸ ਨੂੰ ਪੈਸੇ ਬਣਦੇ ਹਨ ਇਹੋ ਹੀ ਉਹ ਚਾਹੁੰਦਾ ਹੈ ਉਸ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਇੱਕ ਘਟੀਆ ਇਨਸਾਨ ਹੈ ਤੇ ਘਟੀਆ ਮਾਨਸਿਕਤਾ ਦਾ ਵਿਅਕਤੀ ਹੈ ਜਿਸਦੇ ਵੱਲੋਂ ਲੋਕਾਂ ਨੂੰ ਜਾਤਾਂ ਪਾਤਾਂ ਦੇ ਵਿੱਚ ਵੰਡਿਆ ਜਾ ਰਿਹਾ ਹੈ ਅਤੇ ਇਸ ਦੇ ਨਾਲ ਉਸ ਦਾ ਆਪਣਾ ਫਾਇਦਾ ਹੋ

ਰਿਹਾ ਹੈ ਕਿਉਂਕਿ ਇਸ ਦੇ ਨਾਲ ਉਸ ਨੂੰ ਪੈਸਾ ਬਣ ਰਿਹਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੀ ਇਹ ਗੱਲਾਂ ਕਹੀਆਂ ਜਾ ਰਹੀਆਂ ਹਨ ਕਿ ਕਿਸੇ ਵੀ ਵਿਅਕਤੀ ਦੇ ਵੱਲੋਂ ਉਸ ਦੇ ਪੇਜ ਤੇ ਜਾ ਕੇ ਇਹ ਕਮੈਂਟ ਨਾ ਕੀਤੇ ਜਾਣਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/gDCPY1nT97g

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *