ਸਿੱਧੂ ਮੂਸੇਵਾਲੇ ਦੇ ਪਿਤਾ ਨੇ ਕੀਤਾ ਅਜਿਹਾ ਕੰਮ ਕਿ ਸਭ ਹੋ ਗਏ ਹੈਰਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇਉਂ ਗੇਂਦਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਕਸੂਰ ਸਿੰਗਰ ਸਨ ਉਹਨਾਂ ਦੇ ਨਾਲ ਜੁੜੀ ਹੋਈ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਸਿੱਧੂ ਮੁਸੇਵਾਲਾ ਦੇ ਪਿਤਾ ਦੇ ਵੱਲੋਂ ਉਨ੍ਹਾਂ ਦੀ ਸਮਾਧ ਦੇ ਉੱਪਰ ਚਾਰੇ ਪਾਸੇ ਇੱਕ ਚਾਰਦੀਵਾਰੀ ਕਰਵਾ ਦਿੱਤੀ ਇਹ ਚਸ਼ਮੇ ਦੱਸਿਆ ਜਾ ਰਿਹਾ ਹੈ ਕਿ ਇਹ ਇਸ ਲਈ ਕਰਵਾਈ ਗਈ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਸਨ ਜੋ ਕਿ ਉੱਥੇ ਪਹੁੰਚ ਕੇ ਇਸ ਸਮਾਧ ਦੇ ਉੱਪਰ

ਚੜ੍ਹ ਜਾਂਦੇ ਸਨ ਜਿਸ ਦੇ ਕਾਰਨ ਹੁਣ ਦੱਸਿਆ ਜਾ ਰਿਹਾ ਹੈ ਕਿ ਕੋਈ ਵੀ ਵਿਅਕਤੀ ਉਸ ਸਮਾਧ ਦੇ ਕੋਲੇ ਨਹੀਂ ਜਾ ਸਕੇਗਾ ਅਤੇ ਦੂਰੋਂ ਹੀ ਇਸ ਸਮਾਜ ਨੂੰ ਦੇਖੇਗਾ ਜਿਸ ਤੋਂ ਬਾਅਦ ਲੋਕਾਂ ਦੇ ਵਾਲੇ ਇਸ ਕਾਰਕੁਨ ਨੂੰ ਬਹੁਤ ਚੰਗਾ ਦੱਸਿਆ ਜਾ ਰਿਹਾ ਹੈ ਅਤੇ ਹੁਣ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਵੱਲੋਂ ਖੁਦ ਜਾ ਕੇ ਇਹ ਕੰਮ ਕਰਵਾਇਆ ਗਿਆ ਹੈ ਤੇ ਇਸ ਦੀ ਜਾਂਚ ਪੜਤਾਲ ਵੀਹ ਕੀਤੀ ਗਈ ਹੈ ਜੱਸੋਵਾਲ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਹੋਇਆ ਹੈ ਕਿਉਂਕਿ ਲੋਕਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਸਮਾਧ ਉੱਪਰ ਚੁੱਕਿਆ ਜਾ ਰਿਹਾ ਹੈ ਜਿਸ ਦੇ ਲਈ ਬਹੁਤ ਸਾਰੇ ਲੋਕਾਂ ਦੇ ਬੋਲਣ ਰੋਕਿਆ ਵੀ ਜਾ ਰਿਹਾ ਸੀ ਪਰ ਲੋਕ ਅਜਿਹੇ ਕਰਨ ਤੋਂ ਬਾਜ਼ ਨਹੀਂ ਆ ਰਹੇ ਸਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *