ਲਾਪਤਾ ਬੱਚੇ ਸਹਿਜਪ੍ਰੀਤ ਦੀ ਨਹਿਰ ਦੇ ਵਿੱਚੋਂ ਮਿਲੀ ਲਾਸ਼

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸੇ ਜਾ ਰਹੇ ਕਿ ਪਿਛਲੇ ਦਿਨੀਂ ਲੁਧਿਆਣਾ ਦੇ ਵਿੱਚ ਇੱਕ ਬੱਚੇ ਦੇ ਗੁੰਮ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਸਹਿਜਪ੍ਰੀਤ ਸਿੰਘ ਨਾਮ ਦਾ ਇਕ ਅੱਠ ਸਾਲ ਦਾ ਬੱਚਾ ਲਾਪਤਾ ਹੋ ਗਿਆ ਸੀ ਜਿਸ ਤੋਂ ਬਾਅਦ ਉਸਦੇ ਮਾਂ ਬਾਪ ਦੇ ਵੱਲ ਇਸ ਨੂੰ ਲੱਭਿਆ ਜਾ ਰਿਹਾ ਹੈ ਇਸ ਤੋਂ ਬਾਅਦ ਹੁਣ ਇਕ ਵੱਡੀ ਖਬਰ ਇਸ ਮਾਮਲੇ ਵਿੱਚ ਸਾਹਮਣੇ

ਆਇਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਇਸ ਮਾਮਲੇ ਦੇ ਵਿੱਚ ਇਸ ਬੱਚੇ ਦੀ ਲਾਸ਼ ਇਕ ਨਹਿਰ ਵਿੱਚੋਂ ਮਿਲੀ ਹੈ ਜਿਸ ਤੋਂ ਬਾਅਦ ਇਹ ਖਬਰ ਨਿਕਲ ਕੇ ਸਾਹਮਣੇ ਇਹ ਕੇਸ ਦੇ ਤਾਏ ਦੇ ਵੱਲੋਂ ਹੀ ਇਸ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਜਿਸਦੇ ਨਾਲ ਕਿ ਅਕਸਰ ਹੀ ਘੁੰਮਣ ਜਾਇਆ ਕਰਦਾ ਸੀ ਜਿਸ ਤੋਂ ਬਾਅਦ ਹੁਣ ਇਸ ਦੇ ਪਰਿਵਾਰਕ ਮੈਂਬਰਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਇਸ ਵਿਅਕਤੀ ਨੂੰ ਜੋ ਕਿ ਰਸਤੇ ਵਿੱਚ ਉਸ ਦਾ ਸਕਾ ਤਾਇਆ ਲੱਗਦਾ ਹੈ ਉਸ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਇਸ ਨੂੰ ਜਾਨੋਂ ਮਾਰ ਦਿੱਤਾ ਜਾਵੇ ਇਸ ਤੋਂ ਬਾਅਦ ਇਸ ਵਿਅਕਤੀ ਦੀ ਜੋ ਕਿ ਮੁਲਜ਼ਮ ਹੈ ਉਸ ਦੇ ਘਰਵਾਲੀ ਦੇ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਇਸ ਨੂੰ ਸਖ਼ਤ

ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਇਸ ਦਾ ਕਹਿਣਾ ਹੈ ਕਿ ਜੇਕਰ ਕਾਨੂੰਨ ਇਸ ਨੂੰ ਸਜ਼ਾ ਨਹੀਂ ਦੇ ਸਕਦਾ ਤਾਂ ਉਹ ਇਨ੍ਹਾਂ ਦੇ ਹਵਾਲੇ ਕਰ ਦੇਣ ਅਤੇ ਇਨ੍ਹਾਂ ਦੇ ਪੁਲੀਸ ਨੂੰ ਮਾਰ ਦਿੱਤਾ ਜਾਵੇਗਾ ਕਿਉਂਕਿ ਇਸ ਨੇ ਇੰਨਾ ਘਿਨੌਣਾ ਕੰਮ ਕੀਤਾ ਹੈ ਜਿਸਦੇ ਨਾਲ ਕੇ ਸਾਰੇ ਹੀ ਲੋਕਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ ਇਸ ਖ਼ਬਰ ਦੇ ਚਾਮਲਿਆਲ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *