ਪੰਜ ਰਾਜਾਂ ਦੇ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ ਉੱਥੇ ਹੀ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਵੋਟਾਂ ਦਾ ਸਮਾਂ ਬਹੁਤ ਘੱਟ ਰਹਿ ਗਿਆ ਹੈ ਜਿਸ ਕਰ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੇ ਵੱਲੋਂ ਲੋਕਾਂ ਦੇ ਲਈ ਬਹੁਤ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਹੁਣ ਪੰਜਾਬ ਦੇ ਅੰਦਰ ਮੌਜੂਦਾ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ
ਜਿਵੇਂ ਕਿ ਰੇਤਾ ਸਸਤੀ ਹੋ ਜਾਵੇਗੀ ਮਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇਗੀ ਬਿਜਲੀ ਸਸਤੀ ਹੋਵੇਗੀ ਇਸ ਤਰ੍ਹਾਂ ਦੇ ਹੋਰ ਵੀ ਐਲਾਨ ਜੋ ਮੌਜੂਦਾ ਸਰਕਾਰ ਦੇ ਵੱਲੋਂ ਕੀਤੇ ਜਾ ਰਹੇ ਹਨ ਕਿਉਂਕਿ ਪੰਜਾਬ ਦੀ ਹਰ ਸਿਆਸੀ ਪਾਰਟੀ ਦੋ ਹਜਾਰ ਬਾਈ ਦੀ ਚੋਣ ਨੂੰ ਜਿੱਤਣ ਦੇ ਲਈ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ ਇਸ ਚੋਣ ਨੂੰ ਜਿੱਤਣ ਦੇ ਲਈ ਕਈ ਸਿਆਸੀ ਪਾਰਟੀਆਂ
ਪੰਜਾਬ ਦੇ ਉੱਘੇ ਕਲਾਕਾਰਾਂ ਨੂੰ ਆਪਣੀ ਪਾਰਟੀ ਦੇ ਵਿੱਚ ਸ਼ਾਮਲ ਕਰ ਰਹੀਆਂ ਹਨ ਇਸ ਤਰ੍ਹਾਂ ਦੀ ਹੀ ਇੱਕ ਖ਼ਬਰ ਹੁਣ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਜਿਸ ਵਿਚ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ
ਕਿਹਾ ਹੈ ਕਿ ਜਿਸ ਕਿਸਾਨ ਦੇ ਕੋਲ ਪੰਜ ਏਕੜ ਜ਼ਮੀਨ ਹੈ ਉਸ ਨੂੰ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਉਨ੍ਹਾਂ ਨੇ ਕਿਸਾਨਾਂ ਦੇ ਨਾਲ ਇਹ ਵੀ ਵਾਅਦਾ ਕੀਤਾ ਹੈ ਕਿ ਜੋ ਕਿਸਾਨ ਕਿਸਾਨੀ ਸੰਘਰਸ਼ ਦੇ ਵਿੱਚ ਸ਼ਹੀਦੀਆਂ ਪਾ ਗਏ ਸਨ ਉਨ੍ਹਾਂ ਦੇ ਘਰਾਂ ਨੂੰ ਇਕ ਨੌਕਰੀ ਦਿੱਤੀ ਜਾਵੇਗੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਇਹ ਸਹੂਲਤ ਸਿਰਫ਼ ਉਸ ਨੂੰ ਹੀ ਮਿਲੇਗੀ ਜਿਸ ਕੋਲ ਪੰਜ ਏਕੜ ਜ਼ਮੀਨ ਹੈ ਹੁਣ ਇਹ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਤੇ ਲੋਕ ਇਸ ਦੇ ਉੱਪਰ
ਤਰ੍ਹਾਂ ਤਰ੍ਹਾਂ ਦੇ ਕੁਮੈਂਟ ਵੀ ਕਰ ਰਹੇ ਹਨ ਕਈ ਕਮਿੰਟਾਂ ਦੇ ਵਿੱਚ ਲੋਕ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵੱਲੋਂ ਕੀਤੇ ਗਏ ਇਸ ਐਲਾਨ ਦੀ ਸ਼ਲਾਘਾ ਵੀ ਕਰ ਰਹੇ ਹਨ ਕਈ ਲੋਕ ਕੁਮੈਂਟਾਂ ਦੇ ਵਿਚ ਇਹ ਵੀ ਕਹਿ ਰਹੇ ਹਨ ਕਿ ਇਹ ਸਿਰਫ਼ ਵੋਟਾਂ ਦੇ ਲਈ ਹੀ ਹੋ ਰਿਹਾ ਹੈ ਬੋਟਾਂ ਦੇ ਕਰਕੇ ਹੀ ਮੁੱਖ ਮੰਤਰੀ ਚੰਨੀ ਵੱਡੇ ਵੱਡੇ ਐਲਾਨ ਕਰ ਰਹੇ ਹਨ ਇਸ ਤਰ੍ਹਾਂ ਦੀਆਂ ਹੋਰ ਵੀ
ਬਹੁਤ ਸਾਰੀਆਂ ਵੀਡੀਓਜ਼ ਅਤੇ ਜਾਣਕਾਰੀਆਂ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਤੇ ਲੋਕ ਇਨ੍ਹਾਂ ਵੀਡੀਓਜ਼ ਨੂੰ ਅੱਗੇ ਸ਼ੇਅਰ ਵੀ ਕਰਦੇ ਹਨ ਤਾਂ ਜੋ ਇਸ ਤਰ੍ਹਾਂ ਦੀ ਜਾਣਕਾਰੀ ਕਿਸੇ ਹੋਰ ਤਕ ਪਹੁੰਚ ਸਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਅੰਦਰ ਕਾਂਗਰਸ ਦੀ ਸਰਕਾਰ ਆਉਂਦੀ ਹੈ
ਤਾਂ ਅਸੀਂ ਹੋਰ ਵੀ ਬਹੁਤ ਸਾਰੇ ਵੱਡੇ ਵੱਡੇ ਐਲਾਨ ਕਰਨੇ ਹਨ ਜਿਨ੍ਹਾਂ ਦਾ ਸਿੱਧਾ ਲਾਭ ਗ਼ਰੀਬ ਲੋਕਾਂ ਨੂੰ ਮਿਲੇਗਾ ਹੁਣ ਦੋ ਹਜਾਰ ਬਾਈ ਦੀਆਂ ਚੋਣਾਂ ਨੇੜੇ ਆ ਗਈਆਂ ਹਨ ਪੰਜਾਬ ਦੇ ਲੋਕਾਂ ਨੂੰ ਹੀ ਚਾਹੀਦਾ ਹੈ ਕਿ ਇਸ ਵਾਰ ਇਕ ਚੰਗੇ ਲੀਡਰ ਨੂੰ ਚੁਣ ਕੇ ਪੰਜਾਬ ਨੂੰ ਅੱਗੇ ਲਿਜਾਇਆ ਜਾਵੇ ਕਿਉਂਕਿ ਪੰਜਾਬ ਦੇ ਅੰਦਰ ਅਜਿਹੀਆਂ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਹਨ
ਜੋ ਪੰਜਾਬ ਨੂੰ ਲੁੱਟ ਕੇ ਖਾ ਗਈਆਂ ਹਨ ਕਿਉਂਕਿ ਪੰਜਾਬ ਦੇ ਅੰਦਰ ਕਈ ਸਿਆਸੀ ਪਾਰਟੀਆਂ ਅਜਿਹੀਆਂ ਹਨ ਜੋ ਬਹੁਤ ਵੱਡੇ ਵੱਡੇ ਐਲਾਨ ਕਰਦੀਆਂ ਹਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕਰਦੀਆਂ ਅਸੀਂ ਤੁਹਾਡੇ ਲਈ ਇਹੀ ਜਾਣਕਾਰੀ ਅਤੇ ਵੀਡਿਓ ਲੈ ਕੇ ਆਉਂਦੇ ਰਹਿੰਦੇ ਹਾਂ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕਮੈਂਟ ਜ਼ਰੂਰ ਕਰੋ ਜ਼ਿਆਦਾ ਜਾਣਕਾਰੀ ਦੇ ਲਈ ਵੀਡੀਓ ਨੂੰ ਜ਼ਰੂਰ ਦੇਖੋ ਧੰਨਵਾਦ