ਸਹਿਜਪ੍ਰੀਤ ਦੀ ਮੌਤ ਦੀ ਸੱਚਾਈ ਆਈ ਸਭ ਦੇ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਇਦ ਨਹੀਂ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਇਕ ਦੱਸੇ ਜਾ ਰਹੇ ਕਿ ਪੰਜਾਬ ਦੇ ਵਿੱਚ ਲੁਧਿਆਣਾ ਦੇ ਇਕ ਬੱਚੇ ਜਿਸ ਦਾ ਨਾਮ ਸਹਿਜਪ੍ਰੀਤ ਸਿੰਘ ਹੈ

ਅਤੇ ਉਸ ਦੀ ਉਮਰ ਅੱਠ ਸਾਲ ਸੀ ਜਿੱਥੋਂ ਵੱਧ ਸਹਿਜ ਹਰੇਕ ਉਸ ਦੇ ਤਾਏ ਦੇ ਵੱਲੋਂ ਹੀ ਉਸ ਨੂੰ ਜਾਨੋਂ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਹੁਣ ਉਸ ਦੇ ਮਾਮਲੇ ਦੇ ਵਿੱਚ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਇਆ ਜਿੱਥੇ ਕਿ ਉਸ ਦੇ ਗਵਾਂਢੀਆਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਸਹਿਜਪ੍ਰੀਤ ਦਾ ਤਾਇਆ ਪਹਿਲਾਂ ਉਸ ਨੂੰ ਸਾਈਕਲ ਦੇ ਉੱਪਰ ਆਪਣੇ ਨਾਲ ਲੈ ਕੇ ਗਿਆ ਸੀ ਜਿਥੇ ਕਿ ਦੱਸੇ ਜਾ ਰਹੇ ਕੇ ਸਹਿਜਪ੍ਰੀਤ ਆਪਣੇ ਤਾਏ ਦੇ ਨਾਲ ਸਾਈਕਲ ਦੇ ਉੱਪਰ ਗਿਆ ਸੀਸ ਦਾ ਤਾਇਆ ਮੋਟਰਸਾਈਕਲ ਉਪਰ ਛੇ ਅਤੇ ਸਹਿਜਪ੍ਰੀਤ ਉਸਦੇ ਮਗਰ ਮਗਰੋਂ ਸਾਈਕਲ ਤੇ ਗਿਆ ਸੀ ਅਤੇ ਉਹ ਗੁਰੂ ਘਰ ਵਿੱਚ ਮੱਥਾ ਟੇਕਣ ਗਏ ਸਨ ਅਤੇ ਉਥੇ ਗੁਰੂ ਘਰ

ਦੇ ਕੋਲ ਇਨ੍ਹਾਂ ਦੇ ਵਲੋਂ ਸਾਈਕਲ ਖੜਾ ਦਿਤਾ ਗਿਆ ਤੇ ਸਹਿਜਪ੍ਰੀਤ ਨੂੰ ਉਹ ਆਪਣੇ ਨਾਲ ਮੋਟਰਸਾਈਕਲ ਤੇ ਲੈ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਮੋਟਰਸਾਈਕਲ ਤੇ ਸਹਿਜਪ੍ਰੀਤ ਨੂੰ ਨਾਲ ਜਾਣ ਤੋਂ ਬਾਅਦ ਉਸ ਨੂੰ ਨਹਿਰ ਦੇ ਕੰਢੇ ਲਿਜਾ ਕੇ ਉਸ ਨੂੰ ਨਹਿਰ ਵਿੱਚ ਧੱਕਾ ਦੇ ਦਿੱਤਾ ਜਿਸਦੇ ਕਾਰਨ ਉਸਦੀ ਮੌਤ ਹੋ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੌਣ ਇਸ ਮਾਮਲੇ ਦੇ ਵਿੱਚ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਉਸਦੇ ਤਾਏ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਜਿਸ ਦੇ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਜਿਸ ਤੋਂ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਜਿਹੇ ਵਿਅਕਤੀ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/kl4yDrTe77M

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *