ਵਿਆਹ ਦੇ ਵਿੱਚ ਪੁੱਤ ਨੇ ਬਾਪ ਲਈ ਕੀਤਾ ਅਜਿਹਾ ਕੰਮ ਇਹ ਸਭ ਦੀਆਂ ਅੱਖਾਂ ਵਿੱਚ ਆ ਗਏ ਹੰਝੂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂਂ ਹੁੰਦਾ ਬਹੁਤ ਸਾਰੇ ਬੱਚੇ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਨਾਂ ਕਾਰਨ ਉਨ੍ਹਾਂ ਦੇ ਮਾਂ ਬਾਪ ਨੂੰ ਨਾਂ ਤੇ ਬਹੁਤ ਫਖ਼ਰ ਹੁੰਦਾ ਹੈਂ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਇੱਥੇ ਕਬੱਡੀ ਵੀਡੀਓ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਕ ਵਿਆਹ ਚੱਲ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਹੇ ਕੇ ਬੇਟੇ ਦੇ ਵੱਲੋਂ ਆਪਣੇ ਪਿਤਾ ਦੇ ਉੱਪਰੋਂ ਪੈਸੇ ਵਾਰੇ ਜਾ ਰਹਿਣਾ

ਤੇ ਇੱਥੇ ਇਕ ਗੀਤ ਵੀ ਮਾਂ ਬਾਪ ਵਾਲਾ ਚੱਲ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਇਸ ਪੁੱਤ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸਦੇ ਵੱਲੋਂ ਆਪਣੇ ਬਾਪ ਦੇ ਸਾਰੇ ਸੁਪਨੇ ਪੂਰੇ ਕੀਤੇ ਜਾਣਗੇ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿਉਂਕਿ ਇਸ ਮਾਮਲੇ ਦੇ ਪਿਤਾ ਵੀ ਆਪਣੇ ਪੁੱਤ ਦੇ ਇਹ ਗੱਲਾਂ ਸੁਣ ਕੇ ਅੱਖਾਂ ਭਰ ਲੈਂਦਾ ਹੈ ਜਿਸ ਤੋਂ ਬਾਅਦ ਸਾਰੇ ਹੀ ਲੋਕ ਇਮੋਸ਼ਨਲ ਹੋ ਜਾਂਦੇ ਹਨ ਅਤੇ ਸਾਰਿਆਂ ਦੀਆਂ ਅੱਖਾਂ ਵਿੱਚ ਪਾਣੀ ਆ ਜਾਂਦਾ ਹੈ ਜਿਸ ਤੋਂ ਬਾਅਦ ਇਸ ਵੀਡੀਓ ਨੂੰ ਦੇਖਣ ਤੋਂ ਲੋਕਾਂ ਦੇ ਵੱਲੋਂ ਇਸ ਵੀਡੀਓ

ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਤੇ ਸਾਰੇ ਲੋਕਾਂ ਦੇ ਵਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਸੋਹਣੀ ਵੀਡੀਓ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਪਿਓ ਤੇ ਪੁੱਤ ਦਾ ਪਿਆ ਦਿਖਾਈ ਦੇ ਰਿਹਾ ਹੈ ਤੇ ਕਿਸ ਤਰੀਕੇ ਨਾਲ ਪੁੱਤ ਦੇ ਵੱਲੋਂ ਮਿਹਨਤ ਕਰਕੇ ਬਾਪ ਦਾ ਨਾਮ ਰੌਸ਼ਨ ਕੀਤਾ ਗਿਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *