ਲੁਧਿਆਣਾ ਦੇ ਸਹਿਜਪ੍ਰੀਤ ਦੇ ਨਾਲ ਵਾਪਰਿਆ ਇਹ ਦਰਦਨਾਕ ਹਾਦਸਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਸ਼ੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੇ ਵਿੱਚ ਇਕ ਵੱਡਾ ਖੁਲਾਸਾ ਹੋਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇਸ ਮਾਮਲੇ ਵਿੱਚ ਹੁਣ ਇਸਦੇ ਤਾਇਰੇ ਵੱਲੋਂ ਹੀ ਇਸ ਬੱਚੇ ਨੂੰ ਮਾਰਿਆ ਗਿਆ ਸੀ ਜਿਥੇ ਕਿ ਦੱਸੇ ਜਾ ਰਹੇ ਕਿ ਪਿਛਲੇ ਦਿਨੀਂ ਗੱਲ ਨਿਕਲ ਕੇ ਸਾਹਮਣੇ ਆਉਣਗੇ ਇਹ ਬੱਚਾ ਘਰੋਂ ਲਾਪਤਾ ਹੋ ਗਿਆ ਸੀ ਜਿਸ ਤੋਂ ਬਾਅਦ ਉਸ ਦੇ ਮਾਂ ਬਾਪ ਦੇ ਵੱਲੋਂ ਉਸ ਨੂੰ

ਲੱਭਿਆ ਜਾ ਰਿਹਾ ਸੀ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇਸ ਦੇ ਤਾਏ ਦੇ ਵੱਲੋਂ ਇਸ ਨੂੰ ਮਾਰ ਕੇ ਨਹਿਰ ਵਿੱਚ ਸੁੱਟ ਦਿੱਤਾ ਗਿਆ ਜਿੱਥੇ ਕਿ ਹੁਣ ਪੁਲਿਸ ਨੇ ਪੁਲਿਸ ਨੂੰ ਲੱਭ ਲਿਆ ਗਿਆ ਅਤੇ ਇਸ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ ਜਿਸ ਤੋਂ ਬਾਅਦ ਪੁਲਸ ਦੇ ਵੱਲ ਇਸ ਤੇ ਤਾਈ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇਸ ਦੇ ਤਾਏ ਦੇ ਵੱਲੋਂ ਆਪਣਾ ਗੁਨਾਹ ਕਬੂਲ ਕੀਤਾ ਗਿਆ ਹੈ ਜਿਸਦੇ ਵੱਲੋਂ ਕਿਹਾ ਗਿਆ ਹੈ ਕਿ ਉਹ ਇਸ ਬੱਚੇ ਨੂੰ

ਗੁਰੂ ਘਰ ਮੱਥਾ ਟਿਕਾਉਣ ਲਈ ਲੈ ਕੇ ਗਿਆ ਸੀ ਜਿਸ ਤੋਂ ਬਾਅਦ ਉਸ ਦੇ ਵਲੋਂ ਇਸਨੂੰ ਨਹਿਰ ਤੇ ਲਿਜਾਇਆ ਗਿਆ ਜਿਥੇ ਕਿਸੇ ਵੱਲੋਂ ਉਸ ਨੂੰ ਧੱਕਾ ਦੇ ਕੇ ਉਸ ਨੂੰ ਮਾਰ ਦਿੱਤਾ ਗਿਆ ਜਿੱਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਇਸ ਦੇ ਤਾਏ ਨੂੰ ਹੁਣ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਜਿਸਦੇ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਤੁਸੀਂ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *