ਉਕਤ ਨੌਜਵਾਨ ਨੇ ਗੁਰੂ ਘਰ ਦੇ ਉੱਪਰ ਚੜ੍ਹ ਕੇ ਮਾਰ ਦਿੱਤੀ ਛਾਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਦਿਲਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੀ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਲੁਧਿਆਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸੇ ਜਾ ਰਹੇ ਇਥੋਂ

ਦੇ ਇਕ ਗੁਰੂਘਰ ਬਾਬਾ ਦੀਪ ਸਿੰਘ ਗੁਰੂ ਘਰ ਦੇ ਵਿੱਚ ਇੱਕ ਨੌਜਵਾਨ ਮੱਥਾ ਟੇਕਣ ਦੇ ਲਈ ਆਉਂਦਾ ਹੈ ਤੇ ਉਹ ਅਚਾਨਕ ਹੀ ਗੁਰੂ ਘਰ ਦੇ ਉੱਪਰ ਚੜ੍ਹ ਜਾਂਦਾ ਹੈ ਜਦੋਂ ਵਧਦਾ ਰਹਿੰਦਾ ਹੈ ਕਿ ਛੱਤ ਤੇ ਚੜ੍ਹ ਕੇ ਉਸਦੇ ਵੱਲੋਂ ਹੇਠਾਂ ਛਾਲ ਮਾਰੀ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਇੱਥੋਂ ਦੇ ਲੋਕਾਂ ਦੇ ਵੱਲੋਂ ਉਸ ਨੂੰ ਚੁੱਕਿਆ ਜਾਂਦਾ ਹੈ ਤਾਂ ਹਸਪਤਾਲ ਪਹੁੰਚਾਇਆ ਜਾਂਦਾ ਹੈ ਜਿਥੇ ਕਿ ਉਸ ਦਾ ਇਲਾਜ ਚੱਲ ਰਿਹਾ ਹੈ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਕਿ ਹਾਲੇ ਤੱਕ ਪਤਾ ਨਹੀਂ ਚੱਲਿਆ ਹੈ ਕਿ ਨੌਜਵਾਨ ਕੌਣ ਹੈ ਤੀਸਰੇ ਵੱਲੋਂ ਅਜਿਹਾ ਕਿਉਂ ਕੀਤਾ ਗਿਆ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *