ਪਹਿਲੀ ਵਾਰ ਕੀਤੀ ਸਿੱਧੂ ਦੀ ਮੰਗੇਤਰ ਬਾਰੇ ਸਿੱਧੂ ਦੀ ਮਾਂ ਨੇ ਗੱਲਬਾਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸੋ ਯਾਦ ਰਹੇ ਕਿ ਸਿੱਧੂ ਮੂਸੇਵਾਲਾ ਅਜੋਕੇ ਪੰਜਾਬ ਦਾ ਇੱਕ ਮਸ਼ਹੂਰ ਸਿੰਗਰ ਸੀ ਉਸ ਦੇ ਨਾਲ ਜੁੜੀ ਹੋਈ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਵੱਲੋਂ ਅਕਸਰ ਹੀ ਸਿੱਧੂ ਮੂਸੇਵਾਲੇ ਦੇ ਲਈ ਇਨਸਾਫ ਮੰਗਿਆ ਜਾ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਵੱਲੋਂ ਥਾਂ ਥਾਂ ਜਾ ਕੇ ਲੋਕਾਂ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਜਿੱਥੇ ਕਿ ਹੁਣ

ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਸਿੱਧੂ ਮੂਸੇਵਾਲੇ ਦੇ ਮਾਪਿਆਂ ਦੇ ਵੱਲੋਂ ਇੱਥੇ ਲੋਕਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ ਜਿਸ ਵਿਚ ਦੱਸਿਆ ਜਾਂਦਾ ਹੈ ਕਿ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਵਲੋਂ ਇਥੇ ਰੰਗਰੇਟੇ ਨੂੰ ਲਾਹਨਤਾਂ ਪਾਈਆਂ ਗਈਆਂ ਜਿਸ ਵਿੱਚ ਸਿੱਧੂ ਮੂਸੇਵਾਲੇ ਦੇ ਪਿਤਾ ਦਾ ਕਹਿਣਾ ਸੀ ਕਿ ਰੰਗਰੇਟਾ ਇੱਕ ਘਟੀਆ ਮਾਨਸਿਕਤਾ ਦਾ ਵਿਅਕਤੀ ਹੈ ਤੇ ਇਸ ਲਈ ਕਿਸੇ ਵੀ ਵਿਅਕਤੀ ਦੇ ਪਲੋਸਦੇ ਪੇਜ ਤੇ ਜਾ ਕੇ ਉਸ ਨੂੰ ਨਾ ਦੇਖਿਆ ਜਾਵੇ ਅਤੇ ਨਾ ਇਹ ਕਮੈਂਟ ਕੀਤਾ ਜਾਵੇ ਕਿਉਂਕਿ ਇਸ ਦੇ ਨਾਲ ਉਸ ਦੀ ਟੀਆਰਪੀ ਵੱਧਦੀ ਹੈ ਅਤੇ ਉਸ ਨੂੰ ਪੈਸੇ ਬਣਦੇ ਹਨ ਜਿਸ ਦੇ ਲਈ ਉਹ ਇਹ ਸਾਰਾ ਕੁਝ ਕਰ ਰਿਹਾ ਹੈ ਜਿਸ ਤੋਂ ਬਾਅਦ ਉਸ ਦੀ ਮਾਂ ਦੇ ਵੱਲੋਂ ਵੀ ਇੱਥੇ ਬੋਲਿਆ ਗਿਆ ਜਿਸਦੇ ਵੱਲੋਂ ਕਿਹਾ ਜਾ ਰਿਹਾ ਹੈ

ਜਿੱਥੇ ਗਏ ਸਿੱਧੂ ਮੂਸੇਵਾਲੇ ਦੀ ਮਾਤਾ ਦੇ ਵੱਲੋਂ ਕਿਹਾ ਗਿਆ ਹੈ ਕਿ ਜਿਸ ਲੜਕੀ ਦੇ ਨਾਲ ਸਿੱਧੂ ਮੂਸੇਵਾਲਾ ਦਾ ਵਿਆਹ ਹੋਣ ਵਾਲਾ ਸੀ ਉਸ ਦਾ ਬਹੁਤ ਬੁਰਾ ਹਾਲ ਹੈ ਜਿਸ ਤੋਂ ਬਾਅਦ ਉਸ ਦਾ ਕਹਿਣਾ ਹੈ ਕਿ ਜਿਸ ਨੇ ਉਸ ਦੀ ਧੀ ਦੇ ਨਾਲ ਅਜਿਹਾ ਕੀਤਾ ਹੈ ਉਸ ਦੀਆਂ ਧੀਆਂ ਦੇ ਨਾਲ ਵੀ ਅਜਿਹਾ ਹੀ ਹੋਵੇ ਕਿਉਂਕਿ ਉਸ ਦੀ ਧੀ ਦਾ ਬਹੁਤ ਉਨ੍ਹਾਂ ਦਾ ਬੁਰਾ ਹਾਲ ਹੈ ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਮਾਤਾ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਦੇ ਪਲ ਉਨ੍ਹਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ ਉਨ੍ਹਾਂ ਦੀਆਂ ਮਾਵਾਂ ਭੈਣਾਂ ਨਾਲ ਵੀ ਅਜਿਹਾ ਹੀ ਹੋਣਾ ਚਾਹੀਦਾ ਹੈ ਤਾਂ ਹੀ ਪੰਜਾਬ ਦੇ ਲੋਕਾਂ ਨੂੰ ਅਕਲ ਆਵੇਗੀ ਇਸ ਖਬਰ ਦੇ ਸਾਹਮਣੇ ਤਾਕਤਵਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/O8bwwXLsHFM

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *