ਸਿੱਧੂ ਮੂਸੇਵਾਲੇ ਨੂੰ ਇਨਸਾਫ਼ ਦਿਵਾਉਣ ਦੇ ਲਈ ਲੱਖਾ ਸਿਧਾਣਾ ਨੇ ਕੀਤਾ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇ ਵਾਲਾ ਜਿਸ ਨੇ ਦੁਨੀਆਂ ਭਰ ਦੇ ਵਿੱਚ ਆਪਣਾ ਇੱਕ ਵੱਖਰਾ ਨਾਂ ਬਣਾਇਆ ਤੇ ਹੁਣ ਜਦੋਂ ਉਹ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਤਾਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਜਾਣ ਪਿੱਛੋਂ ਦੁੱਖ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਪਰ ਜਿਸ ਤਰ੍ਹਾਂ ਦੇ ਨਾਲ ਉਨ੍ਹਾਂ ਦੀ ਮੌਤ ਹੋਈ ਹੈ ਤਾਂ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਰਕਾਰਾਂ ਦੇ ਉੱਤੇ ਅਤੇ ਪ੍ਰਸ਼ਾਸਨ ਦੇ ਉੱਤੇ ਗੁੱਸਾ ਵੀ ਜ਼ਾਹਿਰ ਕੀਤਾ ਜਾਂਦਾ ਹੈ ਪਰ ਸਰਕਾਰ ਅਤੇ ਪ੍ਰਸ਼ਾਸਨ ਦੇ ਵੱਲੋਂ ਆਪਣਾ ਕੰਮ ਸਹੀ ਤਰੀਕੇ ਦੇ ਨਾਲ ਨਹੀਂ ਕੀਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿਚ ਵੀ ਸਿੱਧੂ ਮੂਸੇਵਾਲਾ ਦੇ ਜੋ ਦੋਸ਼ੀ ਹਨ ਉਹ ਸਜ਼ਾ ਨਹੀਂ ਭੁਗਤਾ ਰਹੇ ਅਤੇ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਵੀਆਈਪੀ ਟ੍ਰੀਟਮੈਂਟ

ਵੀ ਦਿੱਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਮਾਂ ਬਾਪ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਪੁੱਤਰ ਨੂੰ ਮਾਰਨ ਵਾਲੇ ਅੱਜ ਦੇ ਸਮੇਂ ਵਿੱਚ ਵੀ ਵੀਆਈਪੀ ਟ੍ਰੀਟਮੈਂਟ ਲੈ ਰਹੇ ਹਨ ਤੇ ਦੂਸਰੇ ਪਾਸੇ ਸਰਕਾਰਾਂ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਗੌਰ ਨਹੀਂ ਕੀਤੀ ਜਾ ਰਹੀ ਪਰ ਸਿੱਧੂ ਮੂਸੇ ਵਾਲੇ ਦੇ ਮਾਤਾ ਪਿਤਾ ਦੇ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ ਨਹੀਂ ਮਿਲੇਗਾ ਤਾਂ ਉਹ ਟਿਕ ਕੇ ਨਹੀਂ ਬੈਠਣਗੇ ਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਪ੍ਰਸ਼ਾਸਨ ਦੇ ਉੱਤੇ ਵੀ ਵਿਸ਼ਵਾਸ ਕੀਤਾ ਗਿਆ ਸੀ ਪਰ ਤਿੰਨ ਮਹੀਨੇ ਤੋਂ ਉੱਪਰ ਦਾ ਸਮਾਂ

ਹੋ ਚੁੱਕਿਆ ਹੈ ਪਰ ਇਸ ਮਾਮਲੇ ਦੇ ਵਿੱਚ ਕੋਈ ਕਾਰਵਾਈ ਨਹੀਂ ਹੋਈ ਹੈ ਜਿਸ ਤੋਂ ਬਾਅਦ ਸਿੱਧੂ ਮੂਸੇ ਵਾਲੇ ਦੇ ਮਾਤਾ ਪਿਤਾ ਦੇ ਵੱਲੋਂ ਇਹ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਉਹ ਬਹੁਤ ਵਾਰ ਕੈਂਡਲ ਮਾਰਚ ਵੀ ਕਰਨਗੇ ਇਸ ਤੋਂ ਇਲਾਵਾ ਜੋ ਵੀ ਉਨ੍ਹਾਂ ਦੇ ਕੋਲੋਂ ਹੋ ਸਕਿਆ ਉਹ ਜ਼ਰੂਰ ਕਰਨਗੇ ਇਸਦੇ ਨਾਲ ਹੀ ਲੱਖਾ ਸਿਧਾਣਾ ਦੇ ਵੱਲੋਂ ਵੀ ਕਿਹਾ ਗਿਆ ਹੈ ਕਿ ਲੋਕਾਂ ਨੂੰ ਅਪੀਲ ਹੈ ਕਿ ਉਹ ਇਸ ਮਸਲੇ ਦੇ ਉੱਤੇ ਇਕੱਠੇ ਹੋਣ ਤੇ ਸੁਖਦੀਪ ਸਿੰਘ ਸਿੱਧੂ ਨੂੰ ਇਨਸਾਫ ਲੈ ਕੇ ਦੇਣ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/5Jba7guYg0s

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *