25 ਅਗਸਤ ਨੂੰ ਕੱਢੀ ਜਾਵੇਗੀ ਸਿੱਧੂ ਮੂਸੇਵਾਲੇ ਦੇ ਲਈ ਇਨਸਾਫ਼ ਦੀ ਰੈਲੀ

Latest Update

ਜਿਵੇਂ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਮਸ਼ਹੂਰ ਸਿੰਗਰ ਸਿੱਧੂ ਮੁੱਸੇਵਾਲਾ ਜੋ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਵੀ ਹੈ ਬਹੁਤ ਸਾਰੇ ਲੋਕ ਅੱਜ ਦੇ ਸਮੇਂ ਵਿੱਚ ਵੀ ਉਨ੍ਹਾਂ ਨੂੰ ਯਾਦ ਕਰਦੇ ਹਨ ਅਤੇ ਹੰਝੂ ਵੀ ਵਹਾਉਂਦੇ ਹਨ ਪਰ ਜਿਸ ਤਰ੍ਹਾਂ ਦੇ ਨਾਲ ਉਨ੍ਹਾਂ ਦੇ ਨਾਲ ਹੀ ਸਭ ਕੁਝ ਵਾਪਰਿਆ ਸੀ ਉਸ ਨੂੰ ਕੋਈ ਬੁਲਾ ਵੀ ਨਹੀਂ ਪਾ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਵਲੋਂ ਇਨਸਾਫ ਦੀ ਵੀ ਮੰਗ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਤਿੰਨ ਮਹੀਨਿਆਂ ਤੋਂ ਇਸ ਮਾਮਲੇ ਦੇ ਵਿੱਚ ਕੁਝ ਖ਼ਾਸ ਕਾਰਵਾਈ ਨਹੀਂ ਹੋਈ ਹੈ ਜਿਸ ਤੋਂ ਬਾਅਦ ਹੁਣ ਸਿੱਧੂ ਮੂਸੇ ਵਾਲੇ ਦੇ ਮਾਂ ਬਾਪ

ਦੇ ਪੱਲੇ ਕਿਹਾ ਗਿਆ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਸਾਹ ਚੱਲਦੇ ਹਨ ਤਾਂ ਉਹ ਇਨਸਾਫ ਦੇ ਲਈ ਲੜਦੇ ਰਹਿਣਗੇ ਤੇ ਹੁਣ ਕਿਹਾ ਜਾ ਰਿਹਾ ਹੈ ਕਿ ਪੱਚੀ ਤਰੀਕ ਨੂੰ ਸਿੱਧੂ ਮੂਸੇ ਵਾਲੇ ਦੇ ਲਈ ਇਕ ਕੈਂਡਲ ਮਾਰਚ ਕੱਢਿਆ ਜਾਵੇਗਾ ਤਾਂ ਜੋ ਪ੍ਰਸ਼ਾਸਨ ਨੂੰ ਇਹ ਦੱਸਿਆ ਜਾ ਸਕੇ ਕਿ ਇਹ ਮਾਮਲਾ ਕਦੇ ਵੀ ਠੰਢਾ ਨਹੀਂ ਪਾਇਆ ਜਾ ਸਕਦਾ ਜਿਸ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ ਉਸ ਨੂੰ ਤੇਜ਼ ਕਰਾਉਣ ਦੇ ਲਈ ਉਨ੍ਹਾਂ ਦੇ ਵੱਲੋਂ ਇਹ ਸਾਰੇ ਕਦਮ ਚੁੱਕੇ ਜਾਣਗੇ ਉਨ੍ਹਾਂ ਸਾਰੇ ਨੌਜਵਾਨਾਂ ਦੀ ਇੱਥੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ ਸੋ ਦੇਖਣਾ ਇਹ ਹੋਵੇਗਾ ਕਿ ਪੰਜਾਬ ਦੀ ਪੁਲੀਸ ਅਤੇ ਪੰਜਾਬ ਸਰਕਾਰ ਦੇ ਉੱਤੇ ਕੀ ਅਸਰ ਵੇਖਣ ਨੂੰ ਮਿਲੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *