ਸਿੱਧੂ ਮੂਸੇਵਾਲੇ ਦੀ ਮਾਂ ਨੇ ਰੈਲੀ ਲਈ ਕਰ ਦਿੱਤਾ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਡਾਉਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਜੋ ਕਿ ਪੰਜਾਬ ਦਾ ਮਸ਼ਹੂਰ ਸਿੰਗਰ ਸੀ ਉਸ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇਸ ਮਾਮਲੇ ਦੇ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਸਿੱਧੂ ਮੂਸੇ ਵਾਲੇ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਦੇ ਲਈ ਇਨਸਾਫ ਦੀ ਮੰਗ ਕੀਤੀ

ਜਾਵੇ ਜਿੱਥੇ ਕਿ ਹੁਣ ਸਿੱਧੂ ਮੂਸੇਵਾਲੇ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਇਨਸਾਫ਼ ਦਿਵਾਉਣ ਦੇ ਲਈ ਉਨ੍ਹਾਂ ਦੇ ਵੱਲੋਂ ਹੁਣ ਇੱਥੇ ਇੱਕ ਕੈਂਡਲ ਮਾਰਚ ਕੀਤਾ ਜਾਵੇਗਾ ਜਿਥੇ ਗੁਣਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੱਚੀ ਅਗਸਤ ਨੂੰ ਮਾਨਸਾ ਤੋਂ ਹੀ ਸ਼ੁਰੂ ਕੀਤਾ ਜਾਵੇਗਾ ਜਿਥੇ ਕਿ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪਹੁੰਚਣ ਦੇ ਲਈ ਸੱਦਾ ਦਿੱਤਾ ਗਿਆ ਹੈ ਜਿੱਥੋਂ ਦਾ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਕਿਸੇ ਵੀ ਤਰੀਕ ਦੇ ਨਾਲ ਹੀ ਸੈਕੰਡਰੀ ਇਮਾਰਤ ਨੂੰ ਸਿਆਸੀ ਰੰਗ ਨਾ ਦਿੱਤਾ ਜਾਵੇ ਅਤੇ ਉਨਾਂ ਦੇ ਵਲੋਂ ਕਿਹਾ ਗਿਆ ਹੈ ਕਿ ਸਾਰੇ ਲੋਕਾਂ ਦੇ ਵੱਲੋਂ ਸ਼ਾਂਤੀ ਵਰਤੀ ਜਾਵੇ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/j_hch-CoVbA

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *