ਅੱਜਕੱਲ੍ਹ ਦੇ ਸਮੇਂ ਵਿਚ ਪੰਜਾਬ ਦੇ ਵਿੱਚ ਪੁਲੀਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਵੱਲੋਂ ਬਹੁਤ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਮਾਮਲੇ ਅਟਕੇ ਹੋਏ ਹਨ ਜਿਸ ਦੇ ਚਲਦੇ ਬਹੁਤ ਸਾਰੇ ਲੋਕ ਪ੍ਰੇਸ਼ਾਨ ਹੋ ਜਾਂਦੇ ਹਨ ਸਿੱਧੂ ਮੂਸੇ ਵਾਲੇ ਦੇ ਮਾਮਲੇ ਦੇ ਵਿੱਚ ਲੋਕਾਂ ਦੇ ਵੱਲੋਂ ਲਗਾਤਾਰ ਇਨਸਾਫ ਭਾਰਤ ਦੀ ਮੰਗ ਕੀਤੀ ਜਾ ਰਹੀ ਹੈ ਪਰ ਪ੍ਰਸ਼ਾਸਨ ਦੇ ਵੱਲੋਂ ਕੁਝ ਖਾਸ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਦੀ ਵਜ੍ਹਾ ਕਾਰਨ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ ਇਕ ਪਾਸੇ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਅਤੇ ਲੋਕਾਂ ਦੇ ਵੱਲੋਂ ਇਕੱਠੇ ਹੋ ਕੇ ਸਰਕਾਰ ਦੇ ੳੁਤੇ ਦਬਾਅ ਬਣਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਦੂਸਰੇ ਪਾਸੇ ਕੁਝ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰ ਰਹੇ ਹਨ ਅਤੇ ਹੁਣ ਸੋਸ਼ਲ ਮੀਡੀਆ
ਦੀ ਉਤੇ ਇਕ ਪੋਸਟ ਲਗਾਤਾਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਬੰਬੀਹਾ ਗਰੁੱਪ ਦੇ ਵਲੋਂ ਮਨਕੀਰਤ ਔਲਖ ਅਜੋਕੇ ਪੰਜਾਬ ਦੇ ਮਸ਼ਹੂਰ ਕਲਾਕਾਰ ਹਨ ਉਨ੍ਹਾਂ ਨੂੰ ਧ ਮਕੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ ਭਾਵੇਂ ਉਹ ਕਨੇਡਾ ਦੇ ਵਿੱਚ ਚਲਾ ਜਾਵੇ ਜਾਂ ਫਿਰ ਉਹ ਕਿਤੇ ਵੀ ਲੁਕ ਜਾਵੇ ਪਰ ਉਸ ਨੂੰ ਛੱਡਿਆ ਨਹੀਂ ਜਾਵੇਗਾ ਸੋ ਇੱਥੇ ਉਨ੍ਹਾਂ ਦੇ ਵੱਲੋਂ ਇੱਕ ਬਹੁਤ ਲੰਮੀ ਚੌੜੀ ਪੋਸਟ ਪਾਈ ਗਈ ਹੈ ਜਿਸ ਦੇ ਵਿਚ ਉਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਗੱਲਾਂ ਕੀਤੀਆਂ ਗਈਆਂ ਹਨ ਤੇ ਇਹ ਪੋਸਟ ਤੋਂ ਲਗਾਤਾਰ ਵਾਇਰਲ ਵੀ ਹੋ ਰਹੀ ਹੈ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਵੀ ਹੁੰਦਾ ਹੈ।ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।