ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਇਸ ਵਿਅਕਤੀ ਨੇ ਕੀਤਾ ਧੋਖਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦਸਹਿਰੇ ਕੇ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦੇ ਜਾ ਰਹੇ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੁਸੇਵਾਲਾ ਨੂੰ

ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਇਸ ਤੋਂ ਵੱਧ ਸੀ ਹਰੇਕ ਹੁਣ ਉਨ੍ਹਾਂ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਗਏ ਬੌਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਸਲੀਮ ਮਰਚੈਂਟ ਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਦੋ ਸਤੰਬਰ ਨੂੰ ਸਿੱਧੂ ਮੂਸੇਵਾਲੇ ਦਾ ਇੱਕ ਗਾਣਾ ਰਿਲੀਜ਼ ਕੀਤਾ ਜਾਵੇਗਾ ਜੋ ਕਿ ਉਨ੍ਹਾਂ ਦੇ ਵੱਲੋਂ ਰਿਕਾਰਡ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਮਾਮਲੇ ਵਿਚ ਸਿੱਧੂ ਮੂਸੇਵਾਲੇ ਦੇ ਮੈਨੇਜਰ ਬੰਟੀ ਬੈਂਸ ਨੇ ਇੱਕ ਵੱਡਾ ਬਿਆਨ ਦਿੱਤਾ ਹੈ ਜਿਸ ਵਿੱਚ ਉਸ ਦਾ ਕਹਿਣਾ ਹੈ ਕਿ ਇਹ ਗਾਣਾ ਸਲੀਮ ਮਰਚੈਂਟ ਦੇ ਵੱਲੋਂ ਸਿੱਧੂ ਮੂਸੇਵਾਲੇ ਦੇ

ਘਰਦਿਆਂ ਦੀ ਮਨਜ਼ੂਰੀ ਤੋਂ ਬਿਨਾਂ ਰਿਲੀਜ਼ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਉਸ ਦਾ ਕਹਿਣਾ ਹੈ ਕਿ ਸਲੀਮ ਮਰਚੈਂਟ ਇਸ ਗਾਣੇ ਨੂੰ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਦੋ ਦਿਨ ਬਾਅਦ ਹੀ ਰਿਲੀਜ਼ ਕਰਨਾ ਚਾਹੁੰਦੇ ਸਨ ਕਿਉਂਕਿ ਉਹ ਇੱਥੇ ਸਿੱਧੂ ਮੂਸੇਵਾਲੇ ਦੀ ਮੌਤ ਦਾ ਫ਼ਾਇਦਾ ਉਠਾਉਣਾ ਚਾਹੁੰਦੇ ਸਨ ਇਸ ਤੋਂ ਬਾਅਦ ਹੁਣ ਦੇਖਣਾ ਹੋਵੇਗਾ ਕਿ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਦੇ ਵੱਲੋਂ ਉਸ ਨੂੰ ਮਨਜ਼ੂਰੀ ਦਿੱਤੀ ਜਾਂਦੀ ਹੈ ਜਾਂ ਨਹੀਂ ਜੇਕਰ ਉਹ ਬਿਨਾਂ ਮਨਜ਼ੂਰੀ ਤੋਂ ਇਸਨੂੰ ਰੀਲੀਜ਼ ਕਰਦਾ ਹੈ ਤਾਂ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/VYGR2arQ2Ok

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *