ਦੇਖੋ ਕਿਵੇਂ ਧੱਕੇ ਨਾਲ ਬਦਲਿਆ ਜਾ ਰਿਹਾ ਹੈ ਸਿੱਖਾਂ ਦਾ ਧਰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਕਈ ਪਿੰਡਾਂ ਦੇ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਸਾਈ ਧਰਮ ਦਾ ਪ੍ਰਚਾਰ ਕਰ ਰਹੇ ਹਨ ਜਦੋਂ ਦੱਸਿਆ ਜਾ ਰਿਹਾ ਹੈ ਹੁਣ ਇਸ ਮਾਮਲੇ ਦੇ ਵਿੱਚ ਵੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦਸਹਿਰੇ ਕੀਤੇ ਪਿੰਡ ਦੇ ਵਿਚ ਕੁਝ ਬੁੜੀਆਂ ਅਤੇ ਵਿਅਕਤੀ ਇਸਾਈ ਧਰਮ ਦਾ ਪ੍ਰਚਾਰ ਕਰ ਰਹੇ ਸਨ ਤਾਂ ਇਕ

ਵਿਅਕਤੀ ਦੇ ਵਰਣਨ ਰੋਕਿਆ ਜਾਂਦਾ ਹੈ ਤਿੰਨਾਂ ਨੂੰ ਕਿਹਾ ਜਾਂਦਾ ਹੈ ਉਹ ਇਸ ਪਿੰਡ ਦੇ ਵਿਚ ਅਜਿਹਾ ਨਾ ਕਰਨ ਕਿਉਂਕਿ ਇੱਥੇ ਸਾਰੇ ਲੋਕ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਦੇ ਹਨ ਜਿਸ ਤੋਂ ਬਾਅਦ ਇਸ ਵਿਅਕਤੀ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਇਨ੍ਹਾਂ ਨੂੰ ਪੂਰੀ ਤਰ੍ਹਾਂ ਬਾਈਬਲ ਦੇ ਬਾਰੇ ਪਤਾ ਵੀ ਨਹੀਂ ਹੈ ਪਰ ਇਨ੍ਹਾਂ ਦੇ ਵੱਲੋਂ ਲੋਕਾਂ ਦੇ ਪਿੱਛੇ ਲੱਗ ਕੇ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/c3ITZtebocI

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *