ਸਵੇਰ ਦੇ ਸਮੇਂ ਬਰੀਜ਼ਾ ਗੱਡੀ ਦੇ ਵਿਚ ਨੌਜਵਾਨ ਮੁੰਡੇ ਆਏ ਸੀ ਕਰਨ ਵੱਡੀ ਵਾਰਦਾਤ ਪ੍ਰੰਤੂ ਰਹਿ ਗਏ ਨਾਕਾਮ

Latest Update

ਚੋਰੀ ਦੀਆਂ ਖਬਰਾਂ ਦਿਨੋ ਦਿਨ ਵਧ ਰਹੀਆਂ ਹਨ ਇਨ੍ਹਾਂ ਚੋਰਾਂ ਨੂੰ ਪੁਲਸ ਦਾ ਬਿਲਕੁਲ ਵੀ ਡਰ ਨਹੀਂ ਅਤੇ ਇਹ ਪੁਲੀਸ ਦੇ ਨਾਕੇ ਹੇਠ ਹੀ ਇੰਨੀਆਂ ਸਾਰੀਆਂ ਚੋਰੀਆਂ ਕਰਦੇ ਰਹਿੰਦੇ ਹਨ ਜਿਸ ਕਰਕੇ ਆਮ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ ਕਿਉਂਕਿ ਜੇਕਰ ਆਮ ਨਾਗਰਿਕ ਘਰ ਤੋਂ ਬਾਹਰ ਨਿਕਲਦਾ ਹੈ ਤਾਂ ਉਹ ਸੌ ਵਾਰ ਸੋਚਦਾ ਹੈ ਕਿਤੇ ਉਸ ਦਾ ਕੋਈ ਦੁਰਘਟਨਾ ਨਾ ਹੋ ਜਾਵੇ ਇਹ ਸਭ ਕੁਝ ਇਸ ਲਈ ਹੁੰਦਾ ਹੈ ਕਿਉਂਕਿ ਪੰਜਾਬ ਪੁਲੀਸ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕਰਦੀ ਜੇਕਰ ਪੰਜਾਬ ਪੁਲੀਸ ਆਪਣਾ ਕੰਮ ਸਹੀ ਤਰੀਕੇ ਨਾ ਕਰਦੀ ਹੁੰਦੀ

ਤਾਂ ਇਕ ਆਮ ਨਾਗਰਿਕ ਆਪਣਿਆਂ ਨੂੰ ਸੁਰੱਖਿਅਤ ਮਹਿਸੂਸ ਕਰਦਾ ਤੇ ਉਸ ਨੂੰ ਕਿਸੇ ਦੀ ਵੀ ਟੈਕਸ ਨਾ ਰਹਿੰਦੀ ਕਿਉਂਕਿ ਪੰਜਾਬ ਪੁਲੀਸ ਦਾ ਕੰਮ ਹੀ ਇਹੋ ਜਿਹਾ ਹੈ ਪ੍ਰੰਤੂ ਪੰਜਾਬ ਪੁਲੀਸ ਤਾਂ ਪਹਿਲਾਂ ਹੀ ਬਦਨਾਮ ਹੋ ਚੁੱਕੀ ਹੈ ਜਿਸ ਕਰਕੇ ਹੁਣ ਆਮ ਨਾਗਰਿਕ ਵੀ ਇਨ੍ਹਾਂ ਉੱਤੇ ਕੋਈ ਖ਼ਾਸ ਭਰੋਸਾ ਨਹੀਂ ਰੱਖਦੇ ਅਤੇ ਉਨ੍ਹਾਂ ਨੂੰ ਪਤਾ ਹੀ ਹੁੰਦਾ ਹੈ ਕਿ ਇਨ੍ਹਾਂ ਨੇ ਕੁਝ ਵੀ ਨਹੀਂ ਕਰਨਾ ਆਮ ਨਾਗਰਿਕ ਦੀ ਸੁਰੱਖਿਅਤ ਲਈ ਅਤੇ ਜਿਹੜੀ ਖ਼ਬਰ ਹੁਣ ਸਾਹਮਣੇ ਆਈ ਉਸ ਨੇ ਤਾਂ ਸਾਰਿਆਂ ਦੇ ਹੋਸ਼ ਹੀ ਉਡਾ ਦਿੱਤੇ ਕਿਉਂਕਿ ਖ਼ਬਰ ਪੰਜਾਬ ਤੋਂ ਸਾਹਮਣੇ ਆਈ ਜਿਥੇ ਸਵੇਰ ਦੇ ਵਕਤ ਜਦੋਂ ਗੁਰੂਆਂ ਦੀ ਬਾਣੀ ਦਾ ਸਮਾਂ ਹੁੰਦਾ ਹੈ ਉਦੋਂ ਹੀ ਨੌਜਵਾਨਾਂ ਨੇ ਕਰਨ ਬਾਰੇ ਸੋਚਿਆ ਇੱਕ ਵੱਡਾ

ਕਾਰਨਾਮਾ ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਇਹੋ ਜਿਹਾ ਵੱਡਾ ਕਾਰਨਾਮਾ ਕਿਹੜਾ ਕਰਨ ਬਾਰੇ ਸੋਚਿਆ ਦਰਾਂ ਸਨ ਨੌਜਵਾਨਾਂ ਨੇ ਇਕ ਏਟੀਐਮ ਨੂੰ ਪੁੱਟਣ ਬਾਰੇ ਸੋਚਾਂ ਤੇ ਉਸ ਵਿਚ ਪੈਸੇ ਲੁੱਟਣ ਬਾਰੇ ਸੋਚਿਆ ਅਤੇ ਉਹ ਸਵੇਰ ਤੇ ਵਕਤ ਬ੍ਰਿਜਾ ਗੱਡੀ ਦੇ ਵਿਚ ਆਉਂਦੇ ਹਨ ਅਤੇ ਏਟੀਐਮ ਵਿੱਚ ਪੈਸੇ ਚੋਰੀ ਕਰਨ ਲੱਗਦੇ ਹਨ ਪਰੰਤੂ ਉਨ੍ਹਾਂ ਦੀ ਇਹ ਕੋਸ਼ਿਸ਼ ਕਾਮਯਾਬ ਨਹੀਂ ਹੁੰਦੀ ਜਿਸ ਕਰ ਕੇ ਉਹ ਉਥੋਂ ਫਰਾਰ ਹੋ ਜਾਂਦੇ ਹਾਂ ਜਦੋਂ ਲੋਕਾਂ ਨੂੰ ਉਥੇ ਇਹ ਪਤਾ ਚਲਦਾ ਹੈ ਕਿ ਨੌਜਵਾਨ ਏਡੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲੱਗੀ ਸੀ ਤਾਂ ਉਹ ਪੁਲੀਸ ਨੂੰ ਮੌਕੇ ਦੀ ਸਾਰੀ ਜਾਣਕਾਰੀ ਦਾ ਦੱਸਦੇ ਹਨ ਅਤੇ ਪੁਲੀਸ ਜਾਂਚ ਪਡ਼ਤਾਲ ਸ਼ੁਰੂ ਕਰ ਦਿੰਦੀ ਹੈ ਉਨ੍ਹਾਂ ਚੋਰਾਂ ਨੂੰ ਫੜਨ ਦੇ ਲਈ ਇਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ ਜੋ ਕਿ ਤੁਹਾਡੇ ਨਾਲ ਅਪਲੋਡ ਕੀਤੀ ਹੈਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *